John 20:11 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਜਦੋਂ ਉਹ ਰੋ ਰਹੀ ਸੀ ਤਾਂ ਰੋਂਦੀ-ਰੋਂਦੀ ਨੇ ਝੁਕ ਕੇ ਕਬਰ ਅੰਦਰ ਵੇਖਿਆ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਰ ਮਰੀਅਮ ਉੱਥੇ ਖੜ੍ਹੀ ਰੋਂਦੀ ਰਹੀ । ਰੋਂਦੇ ਰੋਂਦੇ ਉਸ ਨੇ ਝੁੱਕ ਕੇ ਕਬਰ ਵਿੱਚ ਦੇਖਿਆ
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਰ ਮਰਿਯਮ ਕਬਰ ਦੇ ਬਾਹਰ ਖੜ੍ਹੀ ਰੋ ਰਹੀ ਸੀ, ਜਦੋਂ ਉਹ ਰੋਂਦੀ-ਰੋਂਦੀ ਨੇ ਝੁੱਕ ਕੇ ਕਬਰ ਦੇ ਅੰਦਰ ਵੇਖਿਆ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਮਰਿਯਮ ਬਾਹਰ ਕਬਰ ਉੱਤੇ ਰੋਂਦੀ ਖੜੀ ਰਹੀ। ਸੋ ਰੋਂਦੀ ਰੋਂਦੀ ਉਸ ਨੇ ਨਿਉਂ ਕੇ ਜਾਂ ਕਬਰ ਵਿੱਚ ਝਾਤੀ ਮਾਰੀ
Punjabi ERV
ਜਦੋਂ ਉਹ ਰੋ ਰਹੀ ਸੀ ਤਾਂ ਰੋਂਦੀ-ਰੋਂਦੀ ਨੇ ਝੁਕਕੇ ਕਬਰ ਅੰਦਰ ਵੇਖਿਆ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮਰਿਯਮ ਅਜੇ ਵੀ ਕਬਰ ਦੇ ਬਾਹਰ ਖੜੀ ਰੋ ਰਹੀ ਸੀ ਜਦੋਂ ਉਸ ਨੇ ਰੋਂਦੀ-ਰੋਂਦੀ ਨੇ ਝੁੱਕ ਕੇ ਕਬਰ ਅੰਦਰ ਵੇਖਿਆ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پر مریم باہر وار قبر دے کول کھلوتی۔ ہوئی روندی سی۔ تے روندیاں ہویاں جھاتی مار کے قبر دے اندر ویکھیا۔
Punjabi Standard Bible (Punjabi Standard Bible) 2023
ਪਰ ਮਰਿਯਮ ਬਾਹਰ ਕਬਰ ਉੱਤੇ ਖੜ੍ਹੀ ਰੋਂਦੀ ਰਹੀ। ਫਿਰ ਉਹ ਰੋਂਦੀ-ਰੋਂਦੀ ਕਬਰ ਦੇ ਅੰਦਰ ਝੁਕੀ