John 20:16 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਯਿਸੂ ਨੇ ਉਸ ਨੂੰ ਆਖਿਆ, “ਮਰਿਯਮ।” ਮਰਿਯਮ ਮੁੜੀ ਅਤੇ ਯਿਸੂ ਵੱਲ ਤੱਕਿਆ ਅਤੇ ਇਬਰਾਨੀ ਭਾਸ਼ਾ ਵਿੱਚ ਬੋਲੀ, “ ਰੱਬੋਨੀ ” ਭਾਵ “ਗੁਰੂ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਯਿਸੂ ਨੇ ਉਸ ਨੂੰ ਕਿਹਾ, “ਮਰੀਅਮ!” ਇਹ ਸੁਣ ਕੇ ਉਹ ਮੁੜੀ ਅਤੇ ਇਕਦਮ ਇਬਰਾਨੀ ਭਾਸ਼ਾ ਵਿੱਚ ਕਿਹਾ, “ਰੱਬੂਨੀ” (ਜਿਸ ਦਾ ਅਰਥ ਹੈ, ਹੇ ਗੁਰੂ) ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਯਿਸ਼ੂ ਨੇ ਉਸਨੂੰ ਕਿਹਾ, “ਹੇ ਮਰਿਯਮ।” ਤਾਂ ਉਸ ਨੇ ਮੁੜ ਕੇ ਯਿਸ਼ੂ ਵੱਲ ਵੇਖਿਆ ਅਤੇ ਇਬਰਾਨੀ ਭਾਸ਼ਾ ਵਿੱਚ ਆਖਿਆ, “ਰਬੂਨੀ” ਜਿਸ ਦਾ ਅਰਥ ਹੈ ਗੁਰੂ।
Punjabi Bible 2016 - ਪਵਿੱਤਰ ਬਾਈਬਲ O.V.
ਯਿਸੂ ਨੇ ਉਸ ਨੂੰ ਕਿਹਾ, ਹੇ ਮਰਿਯਮ! ਉਸ ਨੇਫਿਰ ਕੇ ਉਹ ਨੂੰ ਇਬਰਾਨੀ ਭਾਖਿਆ ਵਿੱਚ ਕਿਹਾ, ਹੇ ਰੱਬੋਨੀ! ਅਰਥਾਤ ਹੇ ਗੁਰੂ!
Punjabi ERV
ਯਿਸੂ ਨੇ ਉਸਨੂੰ ਆਖਿਆ, “ਮਰਿਯਮ।” ਮਰਿਯਮ ਮੁਡ਼ੀ ਅਤੇ ਯਿਸੂ ਵੱਲ ਤਕਿਆ ਅਤੇ ਇਬਰਾਨੀ ਭਾਸ਼ਾ ਵਿੱਚ ਬੋਲੀ, “ਰੱਬੋਨੀ” ਭਾਵ “ਗੁਰੂ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਿਸੂ ਨੇ ਉਸ ਨੂੰ ਆਖਿਆ, “ਹੇ ਮਰਿਯਮ।” ਤਾਂ ਉਹ ਮੁੜੀ ਅਤੇ ਯਿਸੂ ਵੱਲ ਵੇਖਿਆ ਅਤੇ ਇਬਰਾਨੀ ਭਾਸ਼ਾ ਵਿੱਚ ਬੋਲੀ, “ਰੱਬੋਨੀ” ਭਾਵ “ਪ੍ਰਭੂ।”
Punjabi Revised 2020 (Arabic Script) (پنجابی نواں عہد نامہ نظرثانی شدہ چھپائی)
یِسُوع اوہنوں آکھیا اَے مریم! اوس پِچھّاں مُڑ کے عِبرانی بولی وِچ آکھیا ربونی یعنی اَے اُستاد۔
Punjabi Standard Bible (Punjabi Standard Bible) 2023
ਯਿਸੂ ਨੇ ਉਸ ਨੂੰ ਕਿਹਾ, “ਮਰਿਯਮ!” ਤਦ ਮਰਿਯਮ ਨੇ ਪਿੱਛੇ ਮੁੜ ਕੇ ਇਬਰਾਨੀ ਵਿੱਚ ਉਸ ਨੂੰ ਕਿਹਾ, “ਰੱਬੋਨੀ” (ਜਿਸ ਦਾ ਅਰਥ ਹੈ “ਗੁਰੂ”)।