John 20:18 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਮਰਿਯਮ ਮਗਦਲੀਨੀ ਚੇਲਿਆਂ ਕੋਲ ਗਈ ਅਤੇ ਉਨ੍ਹਾਂ ਨੂੰ ਜਾਕੇ ਦੱਸਿਆ, “ਮੈਂ ਪ੍ਰਭੂ ਨੂੰ ਵੇਖਿਆ ਹੈ।” ਅਤੇ ਉਸ ਨੇ ਉਨ੍ਹਾਂ ਨੂੰ ਉਹ ਗੱਲਾਂ ਵੀ ਦੱਸੀਆਂ ਜੋ ਯਿਸੂ ਨੇ ਉਸ ਨੂੰ ਆਖੀਆਂ ਸਨ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਸ ਲਈ ਮਰੀਅਮ ਮਗਦਲੀਨੀ ਗਈ ਅਤੇ ਚੇਲਿਆਂ ਨੂੰ ਦੱਸਿਆ, “ਮੈਂ ਪ੍ਰਭੂ ਨੂੰ ਦੇਖਿਆ ਹੈ!” ਅਤੇ ਉਸ ਨੇ ਚੇਲਿਆਂ ਨੂੰ ਪ੍ਰਭੂ ਦਾ ਸੰਦੇਸ਼ ਦਿੱਤਾ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਮਗਦਲਾ ਵਾਸੀ ਮਰਿਯਮ ਚੇਲਿਆਂ ਕੋਲ ਗਈ ਅਤੇ ਉਹਨਾਂ ਨੂੰ ਜਾ ਕੇ ਦੱਸਿਆ, “ਮੈਂ ਪ੍ਰਭੂ ਨੂੰ ਵੇਖਿਆ ਹੈ,” ਉਸ ਨੇ ਉਹਨਾਂ ਨੂੰ ਉਹ ਸਭ ਕੁਝ ਦੱਸਿਆ ਜੋ ਯਿਸ਼ੂ ਨੇ ਉਸਨੂੰ ਕਿਹਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਮਰਿਯਮ ਮਗਦਲੀਨੀ ਆਈ ਅਤੇ ਚੇਲਿਆਂ ਨੂੰ ਕਿਹਾ, ਮੈਂ ਪ੍ਰਭੁ ਨੂੰ ਵੇਖਿਆ ਹੈ ਅਤੇ ਓਨ ਮੈਨੂੰ ਇਹ ਬਚਨ ਕਹੇ!।।
Punjabi ERV
ਮਰਿਯਮ ਮਗਦਲੀਨੀ ਚੇਲਿਆਂ ਕੋਲ ਗਈ ਅਤੇ ਉਨ੍ਹਾਂ ਨੂੰ ਜਾਕੇ ਦਸਿਆ, “ਮ੍ਮੈਂ ਪ੍ਰਭੂ ਨੂੰ ਵੇਖਿਆ ਹੈ।” ਅਤੇ ਉਸਨੇ ਉਨ੍ਹਾਂ ਨੂੰ ਉਹ ਗੱਲਾਂ ਵੀ ਦਸੀਆਂ ਜੋ ਯਿਸੂ ਨੇ ਉਸਨੂੰ ਆਖੀਆਂ ਸਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮਰਿਯਮ ਮਗਦਲੀਨੀ ਚੇਲਿਆਂ ਕੋਲ ਗਈ ਅਤੇ ਉਨ੍ਹਾਂ ਨੂੰ ਜਾ ਕੇ ਦੱਸਿਆ, “ਮੈਂ ਪ੍ਰਭੂ ਨੂੰ ਵੇਖਿਆ ਹੈ।” ਅਤੇ ਉਸ ਨੇ ਉਨ੍ਹਾਂ ਨੂੰ ਉਹ ਬਚਨ ਵੀ ਜੋ ਯਿਸੂ ਨੇ ਉਸ ਨੂੰ ਆਖੇ ਸਨ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
مریم مگدلِینی آ کے شاگِرداں نُوں دسیا پئی مَیں خُداوند نُوں ویکھیا اے تے اوس مَینُوں ایہہ گلّاں آکھیاں نیں۔
Punjabi Standard Bible (Punjabi Standard Bible) 2023
ਮਰਿਯਮ ਮਗਦਲੀਨੀ ਨੇ ਆ ਕੇ ਚੇਲਿਆਂ ਨੂੰ ਖ਼ਬਰ ਦਿੱਤੀ, “ਮੈਂ ਪ੍ਰਭੂ ਨੂੰ ਵੇਖਿਆ ਹੈ ਅਤੇ ਇਹ ਗੱਲਾਂ ਉਸ ਨੇ ਮੈਨੂੰ ਕਹੀਆਂ ਹਨ।”