John 20:21 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਤਦ ਯਿਸੂ ਨੇ ਮੁੜ ਕਿਹਾ, “ਤੁਹਾਨੂੰ ਸ਼ਾਂਤੀ ਮਿਲੇ! ਮੈਂ ਤੁਹਾਨੂੰ ਭੇਜ ਰਿਹਾ ਹਾਂ ਜਿਵੇਂ ਪਿਤਾ ਨੇ ਮੈਨੂੰ ਘੱਲਿਆ ਹੈ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਸ ਲਈ ਯਿਸੂ ਨੇ ਫਿਰ ਉਹਨਾਂ ਨੂੰ ਕਿਹਾ, “ਤੁਹਾਨੂੰ ਸ਼ਾਂਤੀ ਮਿਲੇ । ਜਿਸ ਤਰ੍ਹਾਂ ਪਿਤਾ ਨੇ ਮੈਨੂੰ ਭੇਜਿਆ ਹੈ, ਮੈਂ ਵੀ ਤੁਹਾਨੂੰ ਭੇਜਦਾ ਹਾਂ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਤਦ ਯਿਸ਼ੂ ਨੇ ਫਿਰ ਉਹਨਾਂ ਨੂੰ ਦੁਬਾਰਾ ਕਿਹਾ, “ਤੁਹਾਨੂੰ ਸ਼ਾਂਤੀ ਮਿਲੇ! ਜਿਵੇਂ ਪਿਤਾ ਨੇ ਮੈਨੂੰ ਭੇਜਿਆ, ਮੈਂ ਤੁਹਾਨੂੰ ਭੇਜ ਰਿਹਾ ਹਾਂ।”
Punjabi Bible 2016 - ਪਵਿੱਤਰ ਬਾਈਬਲ O.V.
ਤਦ ਯਿਸੂ ਨੇ ਫੇਰ ਉਨ੍ਹਾਂ ਨੂੰ ਆਖਿਆ, ਤੁਹਾਡੀ ਸ਼ਾਂਤੀ ਹੋਵੇ! ਜਿਵੇਂ ਪਿਤਾ ਨੇ ਮੈਨੂੰ ਘੱਲਿਆ ਹੈ ਤਿਵੇਂ ਮੈਂ ਵੀ ਤੁਹਾਨੂੰ ਘੱਲਦਾ ਹਾਂ
Punjabi ERV
ਤਦ ਯਿਸੂ ਨੇ ਮੁਡ਼ ਕਿਹਾ, “ਤੁਹਾਨੂੰ ਸ਼ਾਂਤੀ ਮਿਲੇ! ਮੈਂ ਤੁਹਾਨੂੰ ਭੇਜ ਰਿਹਾ ਹਾਂ ਜਿਵੇਂ ਪਿਤਾ ਨੇ ਮੈਨੂੰ ਘਲਿਆ ਹੈ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਯਿਸੂ ਨੇ ਫਿਰ ਕਿਹਾ, “ਤੁਹਾਨੂੰ ਸ਼ਾਂਤੀ ਮਿਲੇ! ਮੈਂ ਤੁਹਾਨੂੰ ਭੇਜ ਰਿਹਾ ਹਾਂ ਜਿਵੇਂ ਪਿਤਾ ਨੇ ਮੈਨੂੰ ਭੇਜਿਆ ਹੈ।”
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تَد یِسُوع اوہناں نُوں فیر آکھیا تُہاڈی سلامتی ہوئے۔ باپ نیں جیویں مَینُوں گھلّیا اے اوسے طرح مَیں تُہانوں گھلّنا آں۔
Punjabi Standard Bible (Punjabi Standard Bible) 2023
ਯਿਸੂ ਨੇ ਉਨ੍ਹਾਂ ਨੂੰ ਫੇਰ ਕਿਹਾ, “ਤੁਹਾਨੂੰ ਸ਼ਾਂਤੀ ਮਿਲੇ! ਜਿਵੇਂ ਪਿਤਾ ਨੇ ਮੈਨੂੰ ਭੇਜਿਆ ਹੈ, ਮੈਂ ਵੀ ਤੁਹਾਨੂੰ ਭੇਜਦਾ ਹਾਂ।”