John 20:22 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਮਗਰੋਂ ਯਿਸੂ ਨੇ ਇਹ ਆਖਿਆ ਉਸ ਨੇ ਆਪਣੇ ਚੇਲਿਆਂ ਉੱਪਰ ਫ਼ੂਕ ਮਾਰੀ। ਯਿਸੂ ਨੇ ਆਖਿਆ, “ਪਵਿੱਤਰ ਆਤਮਾ ਪ੍ਰਾਪਤ ਕਰੋ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਹ ਕਹਿਣ ਦੇ ਬਾਅਦ ਯਿਸੂ ਨੇ ਉਹਨਾਂ ਉੱਤੇ ਸਾਹ ਫੂਕਿਆ ਅਤੇ ਕਿਹਾ, “ਪਵਿੱਤਰ ਆਤਮਾ ਲਵੋ!
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਯਿਸ਼ੂ ਨੇ ਇਹ ਆਖ ਕੇ, ਆਪਣੇ ਚੇਲਿਆਂ ਉੱਪਰ ਫੂਕ ਮਾਰੀ ਅਤੇ ਆਖਿਆ, “ਪਵਿੱਤਰ ਆਤਮਾ ਲਵੋ।
Punjabi Bible 2016 - ਪਵਿੱਤਰ ਬਾਈਬਲ O.V.
ਉਸ ਨੇ ਇਹ ਕਹਿ ਕੇ ਉਨ੍ਹਾਂ ਉੱਤੇ ਫੂਕ ਮਾਰੀ ਅਤੇ ਕਿਹਾ, ਤੁਸੀਂ ਪਵਿੱਤ੍ਰ ਆਤਮਾ ਲਓ
Punjabi ERV
ਮਗਰੋਂ ਯਿਸੂ ਨੇ ਇਹ ਆਖਿਆ ਉਸਨੇ ਆਪਣੇ ਚੇਲਿਆਂ ਉੱਪਰ ਫ਼ੂਕ ਮਾਰੀ। ਯਿਸੂ ਨੇ ਆਖਿਆ, “ਪਵਿੱਤਰ ਆਤਮਾ ਪ੍ਰਾਪਤ ਕਰੋ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਿਸੂ ਨੇ ਇਹ ਆਖਿਆ ਉਸ ਨੇ ਆਪਣੇ ਚੇਲਿਆਂ ਉੱਪਰ ਫੂਕ ਮਾਰੀ ਅਤੇ ਯਿਸੂ ਨੇ ਆਖਿਆ, “ਪਵਿੱਤਰ ਆਤਮਾ ਲਵੋ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے ایہہ آکھ کے اوہناں اُتّے پُھوک ماری تے اوہناں نُوں آکھیا پاک رُوح لوؤ۔
Punjabi Standard Bible (Punjabi Standard Bible) 2023
ਇਹ ਕਹਿ ਕੇ ਉਸ ਨੇ ਉਨ੍ਹਾਂ ਉੱਤੇ ਫੂਕ ਮਾਰੀ ਅਤੇ ਕਿਹਾ, “ਪਵਿੱਤਰ ਆਤਮਾ ਲਵੋ;