John 20:23 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਜਦੋਂ ਤੁਸੀਂ ਲੋਕਾਂ ਦੇ ਪਾਪ ਮਾਫ਼ ਕਰੋ ਤਾਂ ਉਨ੍ਹਾਂ ਦੇ ਪਾਪ ਮਾਫ਼ ਕੀਤੇ ਜਾਣਗੇ, ਤੇ ਜੇ ਤੁਸੀਂ ਉਨ੍ਹਾਂ ਦੇ ਪਾਪਾਂ ਨੂੰ ਨਾ ਬਖਸ਼ੋਂਗੇ ਤਾਂ ਉਨ੍ਹਾਂ ਦੇ ਪਾਪ ਬਖਸ਼ੇ ਨਹੀਂ ਜਾਣਗੇ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਜੇਕਰ ਤੁਸੀਂ ਕਿਸੇ ਦੇ ਪਾਪ ਮਾਫ਼ ਕਰੋਗੇ, ਤਾਂ ਉਹ ਮਾਫ਼ ਹੋ ਜਾਣਗੇ ਅਤੇ ਜੇਕਰ ਤੁਸੀਂ ਮਾਫ਼ ਨਾ ਕਰੋਗੇ ਤਾਂ ਉਹ ਮਾਫ਼ ਨਹੀਂ ਕੀਤੇ ਜਾਣਗੇ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜੇ ਤੁਸੀਂ ਕਿਸੇ ਦੇ ਪਾਪ ਮਾਫ਼ ਕਰੋਗੇ, ਤਾਂ ਉਹਨਾਂ ਦੇ ਪਾਪ ਮਾਫ਼ ਕੀਤੇ ਜਾਣਗੇ, ਜੇ ਤੁਸੀਂ ਉਹਨਾਂ ਦੇ ਪਾਪ ਮਾਫ਼ ਨਾ ਕਰੋ ਤਾਂ ਉਹਨਾਂ ਦੇ ਪਾਪ ਮਾਫ਼ ਕੀਤੇ ਨਹੀਂ ਜਾਣਗੇ।”
Punjabi Bible 2016 - ਪਵਿੱਤਰ ਬਾਈਬਲ O.V.
ਜਿਨ੍ਹਾਂ ਦੇ ਪਾਪ ਤੁਸੀਂ ਮਾਫ਼ ਕਰੋ ਓਹ ਉਨ੍ਹਾਂ ਨੂੰ ਮਾਫ਼ ਕੀਤੇ ਜਾਂਦੇ ਹਨ ਅਰ ਜਿਨ੍ਹਾਂ ਦੇ ਤੁਸੀਂ ਕਾਇਮ ਰੱਖੋ ਉਨ੍ਹਾਂ ਦੇ ਕਾਇਮ ਰਹੇ ਹਨ।।
Punjabi ERV
ਜਦੋਂ ਤੁਸੀਂ ਲੋਕਾਂ ਦੇ ਪਾਪ ਮਾਫ਼ ਕਰੋ ਤਾਂ ਉਨ੍ਹਾਂ ਦੇ ਪਾਪ ਮਾਫ਼ ਕੀਤੇ ਜਾਣਗੇ, ਤੇ ਜੇ ਤੁਸੀਂ ਉਨ੍ਹਾਂ ਦੇ ਪਾਪਾਂ ਨੂੰ ਨਾ ਬਖਸ਼ੋਂਗੇ ਤਾਂ ਉਨ੍ਹਾਂ ਦੇ ਪਾਪ ਬਖਸ਼ੇ ਨਹੀਂ ਜਾਣਗੇ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦੋਂ ਤੁਸੀਂ ਲੋਕਾਂ ਦੇ ਪਾਪ ਮਾਫ਼ ਕਰੋ ਤਾਂ ਉਨ੍ਹਾਂ ਦੇ ਪਾਪ ਮਾਫ਼ ਕੀਤੇ ਜਾਣਗੇ, ਤੇ ਜੇ ਤੁਸੀਂ ਉਨ੍ਹਾਂ ਦੇ ਪਾਪਾਂ ਨੂੰ ਨਾ ਮਾਫ਼ ਕਰੋ ਤਾਂ ਉਨ੍ਹਾਂ ਦੇ ਪਾਪ ਮਾਫ਼ ਕੀਤੇ ਨਹੀਂ ਜਾਣਗੇ।”
Punjabi Revised 2020 (Arabic Script) (پنجابی نواں عہد نامہ نظرثانی شدہ چھپائی)
جِنہاں دے گُناہاں نُوں تُسی بخشو اوہناں دے بخشے گئے نیں تے جِنہاں دے تُسی قیم رکھو اوہناں دے قیم رکھّے گئے نیں۔
Punjabi Standard Bible (Punjabi Standard Bible) 2023
ਜਿਨ੍ਹਾਂ ਦੇ ਪਾਪ ਤੁਸੀਂ ਮਾਫ਼ ਕਰੋਗੇ ਉਨ੍ਹਾਂ ਦੇ ਮਾਫ਼ ਕੀਤੇ ਜਾਣਗੇ ਅਤੇ ਜਿਨ੍ਹਾਂ ਦੇ ਮਾਫ਼ ਨਹੀਂ ਕਰੋਗੇ ਉਨ੍ਹਾਂ ਦੇ ਬਣੇ ਰਹਿਣਗੇ।”