John 20:24 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਜਦ ਯਿਸੂ ਉਨ੍ਹਾਂ ਕੋਲ ਆਇਆ ਤਾਂ ਥੋਮਾਂ, ਜਿਸ ਨੂੰ ਦੀਦੁਮਸ ਵੀ ਆਖਦੇ ਸਨ, ਉੱਥੇ ਚੇਲਿਆਂ ਵਿੱਚ ਨਹੀਂ ਸੀ। ਥੋਮਾਂ ਉਨ੍ਹਾਂ ਬਾਰ੍ਹਾਂ ਵਿੱਚੋਂ ਇੱਕ ਸੀ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਬਾਰ੍ਹਾਂ ਚੇਲਿਆਂ ਵਿੱਚੋਂ ਇੱਕ ਥੋਮਾ ਸੀ ਜਿਹੜਾ “ਦੀਦੁਮੁਸ” ਵੀ ਅਖਵਾਉਂਦਾ ਸੀ, ਜਦੋਂ ਯਿਸੂ ਆਏ ਤਾਂ ਉਹ ਚੇਲਿਆਂ ਦੇ ਨਾਲ ਨਹੀਂ ਸੀ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਦ ਯਿਸ਼ੂ ਉਹਨਾਂ ਕੋਲ ਆਏ ਤਾਂ ਥੋਮਸ (ਜਿਸ ਨੂੰ ਦਿਦੂਮੁਸ ਵੀ ਕਹਿੰਦੇ ਸਨ), ਉੱਥੇ ਚੇਲਿਆਂ ਵਿੱਚ ਨਹੀਂ ਸੀ, ਥੋਮਸ ਉਹਨਾਂ ਬਾਰਾਂ ਚੇਲਿਆਂ ਵਿੱਚੋਂ ਇੱਕ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਉਨ੍ਹਾਂ ਬਾਰਾਂ ਵਿੱਚੋਂ ਥੋਮਾ ਜਿਹੜਾ ਦੀਦੁਮੁਸ ਕਰਕੇ ਸੱਦੀਦਾ ਹੈ ਜਾਂ ਯਿਸੂ ਆਇਆ ਤਾਂ ਉਹ ਉਨ੍ਹਾਂ ਦੇ ਨਾਲ ਨਾ ਸੀ
Punjabi ERV
ਜਦ ਯਿਸੂ ਉਨ੍ਹਾਂ ਕੋਲ ਆਇਆ ਤਾਂ ਥੋਮਾਂ, ਜਿਸਨੂੰ ਦੀਦੁਮਸ ਵੀ ਆਖਦੇ ਸਨ, ਉਥੇ ਚੇਲਿਆਂ ਵਿੱਚ ਨਹੀਂ ਸੀ। ਥੋਮਾਂ ਉਨ੍ਹਾਂ ਬਰ੍ਹਾਂ ਵਿੱਚੋਂ ਇੱਕ ਸੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਯਿਸੂ ਉਨ੍ਹਾਂ ਕੋਲ ਆਇਆ ਤਾਂ ਥੋਮਾ, ਜਿਸ ਨੂੰ ਦੀਦੁਮੁਸ ਵੀ ਕਹਿੰਦੇ ਸਨ, ਉੱਥੇ ਚੇਲਿਆਂ ਵਿੱਚ ਨਹੀਂ ਸੀ। ਥੋਮਾ ਉਨ੍ਹਾਂ ਬਾਰ੍ਹਾਂ ਵਿੱਚੋਂ ਇੱਕ ਸੀ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پر جدوں یِسُوع آیا تَد اوہناں باراں وِچوں اِک جَنا تُوما جِہنُوں جوڑا آکھدے نیں اوہناں دے نال نئیں سی۔
Punjabi Standard Bible (Punjabi Standard Bible) 2023
ਜਦੋਂ ਯਿਸੂ ਆਇਆ ਤਾਂ ਉਨ੍ਹਾਂ ਬਾਰ੍ਹਾਂ ਵਿੱਚੋਂ ਇੱਕ, ਥੋਮਾ ਜਿਹੜਾ ਦੀਦੁਮੁਸ ਕਹਾਉਂਦਾ ਹੈ, ਉਨ੍ਹਾਂ ਦੇ ਨਾਲ ਨਹੀਂ ਸੀ।