John 20:26 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਇੱਕ ਹਫ਼ਤੇ ਬਾਦ ਚੇਲੇ ਉਸੇ ਘਰ ਵਿੱਚ ਫਿਰ ਇੱਕਤਰ ਹੋਏ। ਥੋਮਾਂ ਉਨ੍ਹਾਂ ਦੇ ਨਾਲ ਸੀ। ਦਰਵਾਜ਼ੇ ਬੰਦ ਸਨ ਪਰ ਯਿਸੂ ਉਨ੍ਹਾਂ ਵਿੱਚ ਫ਼ਿਰ ਆਣ ਕੇ ਖੜ੍ਹਾ ਹੋ ਗਿਆ ਅਤੇ ਆਖਿਆ, “ਸ਼ਾਂਤੀ ਤੁਹਾਡੇ ਨਾਲ ਹੋਵੇ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਅੱਠ ਦਿਨਾਂ ਦੇ ਬਾਅਦ ਚੇਲੇ ਫਿਰ ਘਰ ਵਿੱਚ ਇਕੱਠੇ ਸਨ ਅਤੇ ਥੋਮਾ ਵੀ ਉਹਨਾਂ ਦੇ ਨਾਲ ਸੀ । ਦਰਵਾਜ਼ੇ ਬੰਦ ਸਨ ਪਰ ਫਿਰ ਵੀ ਯਿਸੂ ਅੰਦਰ ਆ ਗਏ ਅਤੇ ਉਹਨਾਂ ਦੇ ਵਿਚਕਾਰ ਖੜ੍ਹੇ ਹੋ ਕੇ ਕਿਹਾ, “ਤੁਹਾਨੂੰ ਸ਼ਾਂਤੀ ਮਿਲੇ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅੱਠਾ ਦਿਨਾਂ ਦੇ ਬਾਅਦ ਚੇਲੇ ਉਸੇ ਘਰ ਵਿੱਚ ਫਿਰ ਇਕੱਠੇ ਹੋਏ, ਥੋਮਸ ਵੀ ਉਹਨਾਂ ਦੇ ਨਾਲ ਸੀ, ਦਰਵਾਜ਼ੇ ਬੰਦ ਸਨ ਪਰ ਯਿਸ਼ੂ ਉਹਨਾਂ ਵਿੱਚ ਫਿਰ ਆ ਕੇ ਖੜ੍ਹੇ ਹੋ ਗਏ ਅਤੇ ਆਖਿਆ, “ਤੁਹਾਨੂੰ ਸ਼ਾਂਤੀ ਮਿਲੇ।”
Punjabi Bible 2016 - ਪਵਿੱਤਰ ਬਾਈਬਲ O.V.
ਅੱਠਾਂ ਦਿਨਾਂ ਪਿੱਛੋਂ ਉਹ ਦੇ ਚੇਲੇ ਫੇਰ ਅੰਦਰ ਸਨ ਅਤੇ ਥੋਮਾ ਉਨ੍ਹਾਂ ਦੇ ਨਾਲ ਸੀ । ਬੂਹੇ ਵੱਜੇ ਹੋਏ ਯਿਸੂ ਆਇਆ ਅਤੇ ਵਿਚਕਾਰ ਖਲੋ ਕੇ ਬੋਲਿਆ, ਤੁਹਾਡੀ ਸ਼ਾਂਤੀ ਹੋਵੇ
Punjabi ERV
ਇੱਕ ਹਫ਼ਤੇ ਬਾਦ ਚੇਲੇ ਉਸੇ ਘਰ ਵਿੱਚ ਫਿਰ ਇਕੱਤਰ ਹੋਏ। ਥੋਮਾਂ ਉਨ੍ਹਾਂ ਦੇ ਨਾਲ ਸੀ। ਦਰ੍ਵਾਜ਼ੇ ਬੰਦ ਸਨ ਪਰ ਯਿਸੂ ਉਨ੍ਹਾਂ ਵਿੱਚ ਫ਼ਿਰ ਆਣਕੇ ਖਢ਼ਾ ਹੋ ਗਿਆ ਅਤੇ ਆਖਿਆ, “ਸ਼ਾਂਤੀ ਤੁਹਾਡੇ ਨਾਲ ਹੋਵੇ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇੱਕ ਹਫ਼ਤੇ ਬਾਅਦ ਚੇਲੇ ਉਸੇ ਘਰ ਵਿੱਚ ਫਿਰ ਇਕੱਠੇ ਹੋਏ। ਥੋਮਾ ਉਨ੍ਹਾਂ ਦੇ ਨਾਲ ਸੀ। ਦਰਵਾਜ਼ੇ ਬੰਦ ਸਨ ਪਰ ਯਿਸੂ ਉਨ੍ਹਾਂ ਵਿੱਚ ਫ਼ਿਰ ਆਣ ਕੇ ਖੜ੍ਹਾ ਹੋ ਗਿਆ ਅਤੇ ਆਖਿਆ, “ਤੁਹਾਨੂੰ ਸ਼ਾਂਤੀ ਮਿਲੇ।”
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اَٹھاں دِناں پِچّھوں فیر اوہدے شاگِرد اندر سن تے تُوما اوہناں دے نال سی۔ بُوہے وَجّے ہوئے سن یِسُوع آیا تے وِچکار کھلو کے آکھیا تُہاڈی سلامتی ہوئے۔
Punjabi Standard Bible (Punjabi Standard Bible) 2023
ਅੱਠ ਦਿਨਾਂ ਬਾਅਦ ਉਸ ਦੇ ਚੇਲੇ ਫੇਰ ਘਰ ਵਿੱਚ ਸਨ ਅਤੇ ਥੋਮਾ ਉਨ੍ਹਾਂ ਦੇ ਨਾਲ ਸੀ। ਦਰਵਾਜ਼ੇ ਬੰਦ ਹੁੰਦੇ ਹੋਏ ਵੀ ਯਿਸੂ ਆਇਆ ਅਤੇ ਵਿਚਕਾਰ ਖੜ੍ਹੇ ਹੋ ਕੇ ਕਿਹਾ, “ਤੁਹਾਨੂੰ ਸ਼ਾਂਤੀ ਮਿਲੇ।”