John 20:27 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਤਦ ਯਿਸੂ ਨੇ ਥੋਮਾ ਨੂੰ ਕਿਹਾ, “ਆਪਣੀ ਉਂਗਲ ਇੱਥੇ ਰੱਖ, ਅਤੇ ਮੇਰੇ ਹੱਥਾਂ ਵੱਲ ਵੇਖ। ਆਪਣਾ ਹੱਥ ਮੇਰੀ ਵੱਖੀ ਤੇ ਰੱਖ। ਸ਼ੱਕ ਨਾ ਕਰ ਸਗੋਂ ਵਿਸ਼ਵਾਸ ਕਰ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਸ ਦੇ ਬਾਅਦ ਯਿਸੂ ਨੇ ਥੋਮਾ ਨੂੰ ਕਿਹਾ, “ਆਪਣੀ ਉਂਗਲੀ ਇੱਥੇ ਲਿਆ, ਦੇਖ ਮੇਰੇ ਹੱਥ ਅਤੇ ਆਪਣਾ ਹੱਥ ਮੇਰੀ ਵੱਖੀ ਵਿੱਚ ਪਾ ਕੇ ਦੇਖ । ਆਪਣੇ ਸ਼ੱਕ ਨੂੰ ਦੂਰ ਕਰ ਅਤੇ ਵਿਸ਼ਵਾਸ ਕਰ!”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਤਦ ਯਿਸ਼ੂ ਨੇ ਥੋਮਸ ਨੂੰ ਕਿਹਾ, “ਆਪਣੀ ਉਂਗਲ ਇਧਰ ਕਰ, ਅਤੇ ਮੇਰੇ ਹੱਥਾਂ ਵੱਲ ਵੇਖ, ਆਪਣਾ ਹੱਥ ਮੇਰੀ ਵੱਖੀ ਵਿੱਚ ਵਾੜ, ਸ਼ੱਕ ਨਾ ਕਰ ਸਗੋਂ ਵਿਸ਼ਵਾਸ ਕਰ।”
Punjabi Bible 2016 - ਪਵਿੱਤਰ ਬਾਈਬਲ O.V.
ਫੇਰ ਉਹ ਨੇ ਥੋਮਾ ਨੂੰ ਆਖਿਆ, ਆਪਣੀ ਉਂਗਲ ਉਰੇ ਕਰ ਅਤੇ ਮੇਰੇ ਹੱਥਾਂ ਨੂੰ ਵੇਖ ਅਰ ਆਪਣਾ ਹੱਥ ਉਰੇ ਕਰ ਕੇ ਮੇਰੀ ਵੱਖੀ ਵਿੱਚ ਵਾੜ ਅਤੇ ਬੇਪਰਤੀਤਾ ਨਾ ਹੋ ਸਗੋਂ ਪਰਤੀਤਮਾਨ ਹੋ
Punjabi ERV
ਤਦ ਯਿਸੂ ਨੇ ਥੋਮਾ ਨੂੰ ਕਿਹਾ, “ਆਪਣੀ ਉਂਗਲ ਇਥੇ ਰਖ, ਅਤੇ ਮੇਰੇ ਹੱਥਾਂ ਵੱਲ ਵੇਖ। ਆਪਣਾ ਹੱਥ ਮੇਰੀ ਵਖੀ ਤੇ ਰਖ। ਸ਼ੱਕ ਨਾ ਕਰ ਸਗੋਂ ਵਿਸ਼ਵਾਸ ਕਰ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਯਿਸੂ ਨੇ ਥੋਮਾ ਨੂੰ ਕਿਹਾ, “ਆਪਣੀ ਉਂਗਲ ਇੱਧਰ ਕਰ, ਅਤੇ ਮੇਰੇ ਹੱਥਾਂ ਵੱਲ ਵੇਖ। ਆਪਣਾ ਹੱਥ ਮੇਰੀ ਵੱਖੀ ਵਿੱਚ ਵਾੜ। ਸ਼ੱਕ ਨਾ ਕਰ ਸਗੋਂ ਵਿਸ਼ਵਾਸ ਕਰ।”
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تَد اوس تُوما نُوں آکھیا اپنی اُنگل اُراں کر تے میرے ہتّھاں نُوں ویکھ تے اپنا ہتّھ اُراں کر تے میری وَکھّی وِچ پا تے بےاعتبار نا ہو پر اعتبار کر۔
Punjabi Standard Bible (Punjabi Standard Bible) 2023
ਤਦ ਉਸ ਨੇ ਥੋਮਾ ਨੂੰ ਕਿਹਾ, “ਆਪਣੀ ਉਂਗਲ ਇੱਧਰ ਲਿਆ ਅਤੇ ਮੇਰੇ ਹੱਥਾਂ ਨੂੰ ਵੇਖ ਅਤੇ ਆਪਣਾ ਹੱਥ ਮੇਰੀ ਵੱਖੀ ਵਿੱਚ ਪਾ; ਸ਼ੱਕ ਨਾ ਕਰ ਸਗੋਂ ਵਿਸ਼ਵਾਸ ਕਰ।”