John 20:29 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਯਿਸੂ ਨੇ ਥੋਮਾ ਨੂੰ ਕਿਹਾ, “ਤੂੰ ਜੋ ਮੈਨੂੰ ਵੇਖਿਆ ਇਸ ਕਰਕੇ ਪਰਤੀਤ ਕੀਤੀ ਹੈ। ਧੰਨ ਉਹ ਜਿਨ੍ਹਾਂ ਨੇ ਨਹੀਂ ਵੀ ਵੇਖਿਆ ਫ਼ਿਰ ਵੀ ਪਰਤੀਤ ਕੀਤੀ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਯਿਸੂ ਨੇ ਉਸ ਨੂੰ ਕਿਹਾ, “ਕੀ ਤੂੰ ਇਸ ਲਈ ਵਿਸ਼ਵਾਸ ਕੀਤਾ ਹੈ ਕਿ ਤੂੰ ਮੈਨੂੰ ਦੇਖ ਲਿਆ ਹੈ? ਪਰ ਧੰਨ ਉਹ ਹਨ ਜਿਹੜੇ ਮੈਨੂੰ ਦੇਖੇ ਬਿਨਾਂ ਮੇਰੇ ਵਿੱਚ ਵਿਸ਼ਵਾਸ ਕਰਦੇ ਹਨ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਯਿਸ਼ੂ ਨੇ ਥੋਮਸ ਨੂੰ ਕਿਹਾ, “ਕਿਉਂਕਿ ਤੂੰ ਮੈਨੂੰ ਵੇਖਿਆ ਇਸ ਕਰਕੇ ਵਿਸ਼ਵਾਸ ਕੀਤਾ ਹੈ, ਮੁਬਾਰਕ ਉਹ ਜਿਹੜੇ ਮੈਨੂੰ ਬਿਨਾਂ ਵੇਖਿਆ ਵਿਸ਼ਵਾਸ ਕਰਦੇ ਹਨ।”
Punjabi Bible 2016 - ਪਵਿੱਤਰ ਬਾਈਬਲ O.V.
ਯਿਸੂ ਨੇ ਉਸ ਨੂੰ ਆਖਿਆ, ਤੈਂ ਜੋ ਮੈਨੂੰ ਵੇਖਿਆ ਇਸੇ ਕਰਕੇ ਪਰਤੀਤ ਕੀਤੀ ਹੈॽ ਧੰਨ ਉਹ ਜਿੰਨ੍ਹਾਂ ਨਹੀਂ ਵੇਖਿਆ ਤਾਂ ਵੀ ਪਰਤੀਤ ਕਰਦੇ ਹਨ।।
Punjabi ERV
ਯਿਸੂ ਨੇ ਥੋਮਾ ਨੂੰ ਕਿਹਾ, “ਤੂੰ ਜੋ ਮੈਨੂੰ ਵੇਖਿਆ ਇਸ ਕਰਕੇ ਪਰਤੀਤ ਕੀਤੀ ਹੈ। ਧੰਨ ਉਹ ਜਿਨ੍ਹਾਂ ਨੇ ਨਹੀਂ ਵੀ ਵੇਖਿਆ ਫ਼ਿਰ ਵੀ ਪਰਤੀਤ ਕੀਤੀ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਿਸੂ ਨੇ ਥੋਮਾ ਨੂੰ ਕਿਹਾ, “ਤੂੰ ਜੋ ਮੈਨੂੰ ਵੇਖਿਆ ਇਸ ਕਰਕੇ ਵਿਸ਼ਵਾਸ ਕੀਤਾ ਹੈ? ਧੰਨ ਉਹ ਜਿਨ੍ਹਾਂ ਨੇ ਨਹੀਂ ਵੀ ਵੇਖਿਆ ਫ਼ਿਰ ਵੀ ਵਿਸ਼ਵਾਸ ਕਰਦੇ।”
Punjabi Revised 2020 (Arabic Script) (پنجابی نواں عہد نامہ نظرثانی شدہ چھپائی)
یِسُوع اوہنوں آکھیا ایس کر کے پئی تُوں مَینُوں ویکھیا اے تُوں اِیمان لیاندا اے۔ مُبارک اوہ نیں جِنہاں ویکھیا نئیں تَد وی اِیمان لیاندا۔
Punjabi Standard Bible (Punjabi Standard Bible) 2023
ਯਿਸੂ ਨੇ ਉਸ ਨੂੰ ਕਿਹਾ, “ਕੀ ਤੂੰ ਇਸ ਲਈ ਵਿਸ਼ਵਾਸ ਕੀਤਾ ਕਿ ਤੂੰ ਮੈਨੂੰ ਵੇਖਿਆ ਹੈ? ਧੰਨ ਉਹ ਜਿਹੜੇ ਬਿਨਾਂ ਵੇਖਿਆਂ ਵਿਸ਼ਵਾਸ ਕਰਦੇ ਹਨ।”