John 20:30 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਯਿਸੂ ਨੇ ਹੋਰ ਵੀ ਕਈ ਕਰਿਸ਼ਮੇ ਕੀਤੇ ਜਿਹੜੇ ਉਸ ਦੇ ਚੇਲਿਆਂ ਨੇ ਵੇਖੇ। ਉਹ ਕਰਿਸ਼ਮੇ ਇਸ ਪੁਸਤਕ ਵਿੱਚ ਨਹੀ ਲਿਖੇ ਗਏ ਹਨ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਯਿਸੂ ਨੇ ਹੋਰ ਵੀ ਬਹੁਤ ਸਾਰੇ ਚਮਤਕਾਰੀ ਚਿੰਨ੍ਹ ਆਪਣੇ ਚੇਲਿਆਂ ਨੂੰ ਦਿਖਾਏ ਜਿਹੜੇ ਇਸ ਪੁਸਤਕ ਵਿੱਚ ਨਹੀਂ ਲਿਖੇ ਗਏ ਹਨ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਯਿਸ਼ੂ ਨੇ ਹੋਰ ਵੀ ਕਈ ਚਮਤਕਾਰ ਕੀਤੇ, ਜਿਹੜੇ ਉਹਨਾਂ ਦੇ ਚੇਲਿਆਂ ਨੇ ਵੇਖੇ, ਉਹ ਚਮਤਕਾਰ ਇਸ ਪੁਸਤਕ ਵਿੱਚ ਨਹੀਂ ਲਿਖੇ ਗਏ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਯਿਸੂ ਨੇ ਹੋਰ ਵੀ ਬਾਹਲੇ ਨਿਸ਼ਾਨ ਚੇਲਿਆਂ ਦੇ ਸਾਹਮਣੇ ਵਿਖਾਏ ਜੋ ਇਸ ਪੁਸਤਕ ਵਿੱਚ ਨਹੀਂ ਲਿਖੇ ਗਏ
Punjabi ERV
ਯਿਸੂ ਨੇ ਹੋਰ ਵੀ ਕਈ ਕਰਿਸ਼ਮੇ ਕੀਤੇ ਜਿਹਡ਼ੇ ਉਸਦੇ ਚੇਲਿਆਂ ਨੇ ਵੇਖੇ। ਉਹ ਕਰਿਸ਼ਮੇ ਇਸ ਪੁਸਤਕ ਵਿੱਚ ਨਹੀ ਲਿਖੇ ਗਏ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਿਸੂ ਨੇ ਹੋਰ ਵੀ ਕਈ ਚਮਤਕਾਰ ਕੀਤੇ ਜਿਹੜੇ ਉਸ ਦੇ ਚੇਲਿਆਂ ਨੇ ਵੇਖੇ। ਉਹ ਚਮਤਕਾਰ ਇਸ ਪੁਸਤਕ ਵਿੱਚ ਨਹੀਂ ਲਿਖੇ ਗਏ ਹਨ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے بُہت ہور وی کراماتاں یِسُوع شاگِرداں دے سامھنے کِیتیاں جیہڑیاں ایس کتاب وِچ نئیں لِکھیاں گِئیاں۔
Punjabi Standard Bible (Punjabi Standard Bible) 2023
ਯਿਸੂ ਨੇ ਆਪਣੇ ਚੇਲਿਆਂ ਦੇ ਸਾਹਮਣੇ ਹੋਰ ਵੀ ਬਹੁਤ ਸਾਰੇ ਚਿੰਨ੍ਹ ਵਿਖਾਏ ਜੋ ਇਸ ਪੁਸਤਕ ਵਿੱਚ ਨਹੀਂ ਲਿਖੇ ਗਏ ਹਨ।