John 20:6 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਤਦ ਸ਼ਮਊਨ ਪਤਰਸ ਵੀ ਉਸ ਦੇ ਮਗਰ ਆ ਪਹੁੰਚਾ ਅਤੇ ਉਹ ਕਬਰ ਦੇ ਅੰਦਰ ਵੜ ਗਿਆ ਉਸ ਨੇ ਵੀ ਉੱਥੇ ਮਲਮਲ ਦੇ ਕੱਪੜੇ ਪਏ ਵੇਖੇ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਸ ਦੇ ਪਿੱਛੋਂ ਸ਼ਮਊਨ ਪਤਰਸ ਵੀ ਆ ਪਹੁੰਚਿਆ ਅਤੇ ਉਹ ਸਿੱਧਾ ਕਬਰ ਦੇ ਅੰਦਰ ਚਲਾ ਗਿਆ । ਉਸ ਨੇ ਕਫ਼ਨ ਨੂੰ ਉੱਥੇ ਪਿਆ ਦੇਖਿਆ
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਤਦ ਸ਼ਿਮਓਨ ਪਤਰਸ ਵੀ ਉਸ ਦੇ ਮਗਰ ਆ ਪਹੁੰਚਿਆ ਅਤੇ ਉਹ ਕਬਰ ਦੇ ਅੰਦਰ ਚਲਾ ਗਿਆ, ਉਸ ਨੇ ਵੀ ਉੱਥੇ ਕਫ਼ਨ ਦਾ ਕੱਪੜਾ ਪਿਆ ਵੇਖਿਆ,
Punjabi Bible 2016 - ਪਵਿੱਤਰ ਬਾਈਬਲ O.V.
ਤਦ ਸ਼ਮਊਨ ਪਤਰਸ ਵੀ ਉਹ ਦੇ ਮਗਰੋਂ ਆ ਪੁੱਜਿਆ ਅਤੇ ਕਬਰ ਦੇ ਅੰਦਰ ਜਾ ਕੇ ਕੀ ਵੇਖਦਾ ਹੈ ਜੋ ਕਤਾਨੀ ਕੱਪੜੇ ਪਏ ਹੋਏ ਹਨ
Punjabi ERV
ਤਦ ਸ਼ਮਊਨ ਪਤਰਸ ਵੀ ਉਸਦੇ ਮਗਰ ਆ ਪਹੁੰਚਾ ਅਤੇ ਉਹ ਕਬਰ ਦੇ ਅੰਦਰ ਵਡ਼ ਗਿਆ ਉਸਨੇ ਵੀ ਉਥੇ ਲਿਨਨ ਦੇ ਕੱਪਡ਼ੇ ਪਏ ਵੇਖੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਸ਼ਮਊਨ ਪਤਰਸ ਵੀ ਉਸ ਦੇ ਮਗਰ ਆ ਪਹੁੰਚਾ ਅਤੇ ਉਹ ਕਬਰ ਦੇ ਅੰਦਰ ਵੜ ਗਿਆ ਉਸ ਨੇ ਵੀ ਉੱਥੇ ਕਫ਼ਨ ਪਿਆ ਵੇਖਿਆ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تَد شمعُون پطرس وی اوہدے مگروں اَپڑ گیا تے قبر دے اندر وڑیا۔ تے سُوتی کپڑیاں نُوں پیا ہویا ویکھیا۔
Punjabi Standard Bible (Punjabi Standard Bible) 2023
ਤਦ ਸ਼ਮਊਨ ਪਤਰਸ ਵੀ ਉਸ ਦੇ ਪਿੱਛੇ-ਪਿੱਛੇ ਆ ਪਹੁੰਚਿਆ ਅਤੇ ਕਬਰ ਦੇ ਅੰਦਰ ਗਿਆ ਅਤੇ ਉਸ ਨੇ ਵੀ ਮਲਮਲ ਦੇ ਕੱਪੜੇ ਪਏ ਹੋਏ ਵੇਖੇ;