John 21:10 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਯਿਸੂ ਨੇ ਆਖਿਆ ਉਹ “ਮੱਛੀ ਲਿਆਓ ਜਿਹੜੀ ਤੁਸੀਂ ਹੁਣੇ ਫ਼ੜੀ ਹੈ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਯਿਸੂ ਨੇ ਉਹਨਾਂ ਨੂੰ ਕਿਹਾ, “ਜਿਹੜੀਆਂ ਮੱਛੀਆਂ ਤੁਸੀਂ ਹੁਣੇ ਫੜੀਆਂ ਹਨ, ਉਹਨਾਂ ਵਿੱਚੋਂ ਕੁਝ ਲਿਆਓ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਯਿਸ਼ੂ ਨੇ ਉਹਨਾਂ ਨੂੰ ਕਿਹਾ, “ਜੋ ਮੱਛੀਆਂ ਤੁਸੀਂ ਹੁਣੇ ਫੜੀਆਂ ਹਨ, ਉਹਨਾਂ ਵਿੱਚੋਂ ਕੁਝ ਇੱਥੇ ਲਿਆਓ।”
Punjabi Bible 2016 - ਪਵਿੱਤਰ ਬਾਈਬਲ O.V.
ਯਿਸੂ ਨੇ ਓਹਨਾਂ ਨੂੰ ਆਖਿਆ, ਉਨ੍ਹਾਂ ਮੱਛੀਆਂ ਵਿੱਚੋਂ ਲਿਆਓ ਜਿਹੜੀਆਂ ਤੁਸਾਂ ਹੁਣ ਫੜੀਆਂ ਹਨ
Punjabi ERV
ਯਿਸੂ ਨੇ ਆਖਿਆ ਉਹ “ਮਛੀ ਲਿਆਓ ਜਿਹਡ਼ੀ ਤੁਸੀਂ ਹੁਣੇ ਫ਼ਡ਼ੀ ਹੈ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਿਸੂ ਨੇ ਆਖਿਆ ਉਹ “ਮੱਛੀਆਂ ਲਿਆਓ ਜਿਹੜੀਆਂ ਤੁਸੀਂ ਹੁਣੇ ਫ਼ੜੀਆਂ ਹਨ।”
Punjabi Revised 2020 (Arabic Script) (پنجابی نواں عہد نامہ نظرثانی شدہ چھپائی)
یِسُوع اوہناں نُوں آکھیا جیہڑیاں مچھّیاں تُساں ہُن پَھڑیاں نیں اوہناں وِچوں لیاؤ۔
Punjabi Standard Bible (Punjabi Standard Bible) 2023
ਯਿਸੂ ਨੇ ਉਨ੍ਹਾਂ ਨੂੰ ਕਿਹਾ, “ਉਨ੍ਹਾਂ ਮੱਛੀਆਂ ਵਿੱਚੋਂ ਲਿਆਓ ਜਿਹੜੀਆਂ ਤੁਸੀਂ ਹੁਣੇ ਫੜੀਆਂ ਹਨ।”