John 3:1 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਉੱਥੇ ਨਿਕੋਦੇਮੁਸ ਨਾਂ ਦਾ ਇੱਕ ਆਦਮੀ ਸੀ। ਉਹ ਫ਼ਰੀਸੀਆਂ ਵਿੱਚੋਂ ਇੱਕ ਸੀ ਅਤੇ ਯਹੂਦੀਆਂ ਦਾ ਮੁੱਖ ਆਗੂ ਸੀ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਨਿਕੁਦੇਮੁਸ ਨਾਂ ਦਾ ਇੱਕ ਆਦਮੀ ਸੀ । ਉਹ ਯਹੂਦੀਆਂ ਦਾ ਆਗੂ ਸੀ ਜਿਸ ਦਾ ਸੰਬੰਧ ਫ਼ਰੀਸੀ ਦਲ ਦੇ ਲੋਕਾਂ ਨਾਲ ਸੀ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਨਿਕੋਦੇਮਾਸ ਨਾਮਕ ਇੱਕ ਫ਼ਰੀਸੀ, ਜੋ ਯਹੂਦੀਆਂ ਦੇ ਪ੍ਰਧਾਨਾਂ ਵਿੱਚੋਂ ਇੱਕ ਸੀ,
Punjabi Bible 2016 - ਪਵਿੱਤਰ ਬਾਈਬਲ O.V.
ਫ਼ਰੀਸੀਆਂ ਵਿੱਚੋਂ ਨਿਕੁਦੇਮਸ ਨਾਉਂ ਦਾ ਇੱਕ ਮਨੁੱਖ ਯਹੂਦੀਆਂ ਦਾ ਇੱਕ ਸਰਦਾਰ ਸੀ
Punjabi ERV
ਉਥੇ ਨਿਕੋਦੇਮੁਸ ਨਾਂ ਦਾ ਇੱਕ ਆਦਮੀ ਸੀ। ਉਹ ਫ਼ਰੀਸੀਆਂ ਵਿੱਚੋਂ ਇੱਕ ਸੀ ਅਤੇ ਯਹੂਦੀਆਂ ਦਾ ਮੁਖ ਆਗੂ ਸੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉੱਥੇ ਨਿਕੋਦਿਮੁਸ ਨਾਮ ਦਾ ਇੱਕ ਮਨੁੱਖ ਸੀ, ਜੋ ਫ਼ਰੀਸੀਆਂ ਵਿੱਚੋਂ ਅਤੇ ਯਹੂਦੀਆਂ ਦਾ ਮੁੱਖ ਆਗੂ ਸੀ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے فرِیسیاں وِچوں اِک بندہ نِیکُدِیمُس کر کے یہُودِیاں دا اِک سردار سی۔
Punjabi Standard Bible (Punjabi Standard Bible) 2023
ਫ਼ਰੀਸੀਆਂ ਵਿੱਚੋਂ ਨਿਕੁਦੇਮੁਸ ਨਾਮਕ ਇੱਕ ਮਨੁੱਖ ਯਹੂਦੀਆਂ ਦਾ ਪ੍ਰਧਾਨ ਸੀ।