John 3:10 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਯਿਸੂ ਨੇ ਆਖਿਆ, “ਤੂੰ ਇਸਰਾਏਲ ਦਾ ਇੱਕ ਮਹੱਤਵਪੂਰਣ ਗੁਰੂ ਹੈ। ਅਤੇ ਅਜੇ ਵੀ ਤੂੰ ਇਹ ਗੱਲਾਂ ਨਹੀਂ ਸਮਝਦਾ?
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਯਿਸੂ ਨੇ ਉੱਤਰ ਦਿੱਤਾ, “ਤੂੰ ਇਸਰਾਏਲ ਦਾ ਇੱਕ ਗੁਰੂ ਹੋ ਕੇ ਵੀ ਇਹ ਨਹੀਂ ਸਮਝਦਾ?
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਯਿਸ਼ੂ ਨੇ ਜਵਾਬ ਦਿੱਤਾ, “ਤੂੰ ਇਸਰਾਏਲ ਦਾ ਇੱਕ ਗੁਰੂ ਹੋ ਕੇ ਵੀ ਇਨ੍ਹਾਂ ਗੱਲਾਂ ਨੂੰ ਨਹੀਂ ਸਮਝਦਾ?”
Punjabi Bible 2016 - ਪਵਿੱਤਰ ਬਾਈਬਲ O.V.
ਯਿਸੂ ਨੇ ਉਹ ਨੂੰ ਉੱਤਰ ਦਿੱਤਾ, ਕੀ ਤੂੰ ਇਸਰਾਏਲ ਦਾ ਗੁਰੂ ਹੋਕੇ ਏਹ ਗੱਲਾਂ ਨਹੀਂ ਸਮਝਦਾॽ
Punjabi ERV
ਯਿਸੂ ਨੇ ਆਖਿਆ, “ਤੂੰ ਇਸਰਾਏਲ ਦਾ ਇੱਕ ਮਹੱਤਵਪੂਰਣ ਗੁਰੂ ਹੈ। ਅਤੇ ਅਜੇ ਵੀ ਤੂੰ ਇਹ ਗੱਲਾਂ ਨਹੀਂ ਸਮਝਦਾ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਿਸੂ ਨੇ ਆਖਿਆ, “ਤੂੰ ਇਸਰਾਏਲ ਦਾ ਇੱਕ ਗੁਰੂ ਹੈ ਅਤੇ ਅਜੇ ਵੀ ਤੂੰ ਇਹ ਗੱਲਾਂ ਨਹੀਂ ਸਮਝਦਾ?
Punjabi Revised 2020 (Arabic Script) (پنجابی نواں عہد نامہ نظرثانی شدہ چھپائی)
یِسُوع اوہنوں جواب دِتّا تُوں اِسرائیلیاں دا اُستاد ہو کے ایہہ گلّاں نئیں جان دا؟
Punjabi Standard Bible (Punjabi Standard Bible) 2023
ਯਿਸੂ ਨੇ ਉਸ ਨੂੰ ਉੱਤਰ ਦਿੱਤਾ, “ਕੀ ਤੂੰ ਇਸਰਾਏਲ ਦਾ ਗੁਰੂ ਹੋ ਕੇ ਵੀ ਇਨ੍ਹਾਂ ਗੱਲਾਂ ਨੂੰ ਨਹੀਂ ਸਮਝਦਾ?