John 3:11 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਮੈਂ ਤੁਹਾਨੂੰ ਸੱਚ ਦੱਸਦਾ ਹਾਂ। ਅਸੀਂ ਜੋ ਜਾਣਦੇ ਹਾਂ ਉਸ ਬਾਰੇ ਗੱਲ ਕਰਦੇ ਹਾਂ। ਅਸੀ ਉਸ ਬਾਰੇ ਦੱਸਦੇ ਹਾਂ ਜੋ ਅਸੀਂ ਵੇਖਿਆ ਹੈ। ਪਰ ਤੁਸੀਂ ਲੋਕ ਉਹ ਕਬੂਲ ਨਹੀਂ ਕਰਦੇ ਜੋ ਅਸੀਂ ਤੁਹਾਨੂੰ ਦੱਸਦੇ ਹਾਂ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਮੈਂ ਤੈਨੂੰ ਸੱਚ ਸੱਚ ਕਹਿੰਦਾ ਹਾਂ ਕਿ ਅਸੀਂ ਜੋ ਜਾਣਦੇ ਹਾਂ ਉਹ ਹੀ ਕਹਿੰਦੇ ਹਾਂ ਅਤੇ ਜੋ ਅਸੀਂ ਦੇਖਿਆ ਹੈ, ਉਸ ਦੀ ਗਵਾਹੀ ਦਿੰਦੇ ਹਾਂ ਪਰ ਤੁਹਾਡੇ ਵਿੱਚੋਂ ਕੋਈ ਵੀ ਸਾਡੀ ਗਵਾਹੀ ਸਵੀਕਾਰ ਨਹੀਂ ਕਰਦਾ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਮੈਂ ਤੈਨੂੰ ਸੱਚ-ਸੱਚ ਆਖਦਾ ਹਾਂ, ਅਸੀਂ ਜੋ ਜਾਣਦੇ ਹਾਂ ਉਸ ਬਾਰੇ ਗਵਾਹੀ ਦਿੰਦੇ ਹਾਂ, ਅਤੇ ਅਸੀਂ ਉਸ ਦੀ ਗਵਾਹੀ ਦਿੰਦੇ ਹਾਂ, ਜੋ ਅਸੀਂ ਵੇਖਿਆ ਹੈ, ਪਰ ਤੁਸੀਂ ਸਾਡੀ ਗਵਾਹੀ ਕਬੂਲ ਨਹੀਂ ਕਰਦੇ।
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਤੈਨੂੰ ਸੱਚ ਸੱਚ ਆਖਦਾ ਹਾਂ ਕਿ ਜਿਹੜੀ ਗੱਲ ਅਸੀਂ ਜਾਣਦੇ ਹਾਂ ਸੋਈ ਕਹਿੰਦੇ ਹਾਂ ਅਤੇ ਜੋ ਅਸਾਂ ਵੇਖਿਆ ਹੈ ਉਸੇ ਦੀ ਸਾਖੀ ਦਿੰਦੇ ਹਾਂ ਅਰ ਤੁਸੀਂ ਸਾਡੀ ਸਾਖੀ ਨਹੀਂ ਮੰਨਦੇ
Punjabi ERV
ਮੈਂ ਤੁਹਾਨੂੰ ਸੱਚ ਦੱਸਦਾ ਹਾਂ। ਅਸੀਂ ਜੋ ਜਾਣਦੇ ਹਾਂ ਉਸ ਬਾਰੇ ਗੱਲ ਕਰਦੇ ਹਾਂ। ਅਸੀ ਉਸ ਬਾਰੇ ਦੱਸਦੇ ਹਾਂ ਜੋ ਅਸੀਂ ਵੇਖਿਆ ਹੈ। ਪਰ ਤੁਸੀਂ ਲੋਕ ਉਹ ਕਬੂਲ ਨਹੀਂ ਕਰਦੇ ਜੋ ਅਸੀਂ ਤੁਹਾਨੂੰ ਦੱਸਦੇ ਹਾਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਤੁਹਾਨੂੰ ਸੱਚ ਦੱਸਦਾ ਹਾਂ। ਅਸੀਂ ਜੋ ਜਾਣਦੇ ਹਾਂ ਉਸ ਬਾਰੇ ਗਵਾਹੀ ਦਿੰਦੇ ਹਾਂ, ਅਸੀਂ ਉਸ ਬਾਰੇ ਦੱਸਦੇ ਹਾਂ ਜੋ ਅਸੀਂ ਵੇਖਿਆ ਹੈ। ਪਰ ਤੁਸੀਂ ਲੋਕ ਉਸ ਤੇ ਵਿਸ਼ਵਾਸ ਨਹੀਂ ਕਰਦੇ ਜੋ ਅਸੀਂ ਤੁਹਾਨੂੰ ਦੱਸਦੇ ਹਾਂ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
مَیں تینُوں سَچ سَچ آکھنا آں پئی جو کُجھ اسی جاننے آں سو بولنے آں تے جِہنُوں اساں ویکھیا اے اوہدی گواہی دینے آں تُسی ساڈی گواہی قبول نئیں کر دے اوہ۔
Punjabi Standard Bible (Punjabi Standard Bible) 2023
ਮੈਂ ਤੈਨੂੰ ਸੱਚ-ਸੱਚ ਕਹਿੰਦਾ ਹਾਂ ਕਿ ਜੋ ਅਸੀਂ ਜਾਣਦੇ ਹਾਂ ਉਹੀ ਕਹਿੰਦੇ ਹਾਂ ਅਤੇ ਜੋ ਅਸੀਂ ਵੇਖਿਆ ਹੈ ਉਸੇ ਦੀ ਗਵਾਹੀ ਦਿੰਦੇ ਹਾਂ, ਪਰ ਤੁਸੀਂ ਸਾਡੀ ਗਵਾਹੀ ਨਹੀਂ ਮੰਨਦੇ।