John 3:12 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਮੈਂ ਤੁਹਾਨੂੰ ਇਸ ਦੁਨੀਆਂ ਦੀਆਂ ਗੱਲਾਂ ਬਾਰੇ ਦੱਸਿਆ ਹੈ। ਪਰ ਤੁਸੀਂ ਵਿਸ਼ਵਾਸ ਨਹੀਂ ਕੀਤਾ। ਇਸ ਲਈ ਜੇ ਮੈਂ ਤੁਹਾਨੂੰ ਸਵਰਗੀ ਗੱਲਾਂ ਬਾਰੇ ਦੱਸਾਂਗਾ ਤਾਂ ਫ਼ਿਰ ਤੁਸੀਂ ਕਿਵੇਂ ਵਿਸ਼ਵਾਸ ਕਰੋਂਗੇ?
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਜਦੋਂ ਕਿ ਮੈਂ ਤੁਹਾਡੇ ਨਾਲ ਇਸ ਸੰਸਾਰ ਦੀਆਂ ਗੱਲਾਂ ਕੀਤੀਆਂ ਹਨ, ਤੁਸੀਂ ਉਹਨਾਂ ਉੱਤੇ ਵਿਸ਼ਵਾਸ ਨਹੀਂ ਕਰਦੇ । ਫਿਰ ਜੇਕਰ ਮੈਂ ਸਵਰਗ ਦੀਆਂ ਗੱਲਾਂ ਕਰਾਂਗਾ ਤਾਂ ਤੁਸੀਂ ਕਿਸ ਤਰ੍ਹਾਂ ਵਿਸ਼ਵਾਸ ਕਰੋਗੇ?
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਜੇ ਤਾਂ ਮੈਂ ਤੁਹਾਡੇ ਨਾਲ ਸਰੀਰਕ ਗੱਲਾਂ ਕਰਦਾ ਹਾਂ ਤਾਂ ਵੀ ਤੁਸੀਂ ਮੇਰੇ ਤੇ ਵਿਸ਼ਵਾਸ ਨਹੀਂ ਕਰਦੇ ਅਤੇ ਜੇ ਮੈਂ ਤੁਹਾਡੇ ਨਾਲ ਸਵਰਗ ਦੀਆਂ ਗੱਲਾਂ ਕਰਾ ਤਾਂ ਤੁਸੀਂ ਵਿਸ਼ਵਾਸ ਕਿਵੇਂ ਕਰੋਗੇ?
Punjabi Bible 2016 - ਪਵਿੱਤਰ ਬਾਈਬਲ O.V.
ਜਦ ਮੈਂ ਤੁਹਾਨੂੰ ਸੰਸਾਰੀ ਗੱਲਾਂ ਦੱਸੀਆਂ ਅਤੇ ਤੁਸਾਂ ਪਰਤੀਤ ਨਾ ਕੀਤੀ ਫੇਰ ਜੇ ਮੈਂ ਤੁਹਾਨੂੰ ਸੁਰਗੀ ਗੱਲਾਂ ਦੱਸਾਂ ਤਾਂ ਤੁਸੀਂ ਕਿੱਕਰ ਪਰਤੀਤ ਕਰੋਗੇॽ
Punjabi ERV
ਮੈਂ ਤੁਹਾਨੂੰ ਇਸ ਦੁਨੀਆਂ ਦੀਆਂ ਗੱਲਾਂ ਬਾਰੇ ਦਸਿਆ ਹੈ। ਪਰ ਤੁਸੀਂ ਵਿਸ਼ਵਾਸ ਨਹੀਂ ਕੀਤਾ। ਇਸ ਲਈ ਜੇ ਮੈਂ ਤੁਹਾਨੂੰ ਸਵਰਗੀ ਗੱਲਾਂ ਬਾਰੇ ਦੱਸਾਂਗਾ ਤਾਂ ਫ਼ਿਰ ਤੁਸੀਂ ਕਿਵੇਂ ਵਿਸ਼ਵਾਸ ਕਰੋਂਗੇ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਤੁਹਾਨੂੰ ਇਸ ਦੁਨੀਆਂ ਦੀਆਂ ਗੱਲਾਂ ਬਾਰੇ ਦੱਸਿਆ ਹੈ। ਪਰ ਤੁਸੀਂ ਵਿਸ਼ਵਾਸ ਨਹੀਂ ਕੀਤਾ। ਇਸ ਲਈ ਜੇ ਮੈਂ ਤੁਹਾਨੂੰ ਸਵਰਗੀ ਗੱਲਾਂ ਬਾਰੇ ਦੱਸਾਂਗਾ ਤਾਂ ਫ਼ਿਰ ਤੁਸੀਂ ਕਿਵੇਂ ਵਿਸ਼ਵਾਸ ਕਰੋਂਗੇ?
Punjabi Revised 2020 (Arabic Script) (پنجابی نواں عہد نامہ نظرثانی شدہ چھپائی)
جدوں مَیں تُہانوں زمین دِیاں گلّاں دسیاں نیں تے تُسی نئیں مَن دے تدوں تُسی کِیویں مَنّو گے جے مَیں اسمان دِیاں گلّاں تُہانوں دساں؟
Punjabi Standard Bible (Punjabi Standard Bible) 2023
ਜਦੋਂ ਮੈਂ ਤੁਹਾਨੂੰ ਸੰਸਾਰਕ ਗੱਲਾਂ ਦੱਸੀਆਂ ਤਾਂ ਤੁਸੀਂ ਵਿਸ਼ਵਾਸ ਨਹੀਂ ਕੀਤਾ। ਜੇ ਮੈਂ ਤੁਹਾਨੂੰ ਸਵਰਗੀ ਗੱਲਾਂ ਦੱਸਾਂ ਤਾਂ ਤੁਸੀਂ ਕਿਸ ਤਰ੍ਹਾਂ ਵਿਸ਼ਵਾਸ ਕਰੋਗੇ?