John 3:17 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰਮੇਸ਼ੁਰ ਨੇ ਆਪਣੇ ਪੁੱਤਰ ਨੂੰ ਦੁਨੀਆਂ ਵਿੱਚ ਭੇਜ ਦਿੱਤਾ। ਪਰਮੇਸ਼ੁਰ ਨੇ ਆਪਣੇ ਪੁੱਤਰ ਨੂੰ ਇਸ ਦੁਨੀਆਂ ਅੰਦਰ ਲੋਕਾਂ ਨੂੰ ਦੋਸ਼ੀ ਠਹਿਰਾਣ ਲਈ ਨਹੀਂ ਭੇਜਿਆ ਸਗੋਂ ਉਸ ਨੇ ਆਪਣੇ ਪੁੱਤਰ ਨੂੰ ਦੁਨੀਆਂ ਨੂੰ ਉਸ ਰਾਹੀਂ ਬਚਾਉਣ ਲਈ ਭੇਜਿਆ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਰਮੇਸ਼ਰ ਨੇ ਆਪਣੇ ਪੁੱਤਰ ਨੂੰ ਸੰਸਾਰ ਵਿੱਚ ਇਸ ਲਈ ਨਹੀਂ ਭੇਜਿਆ ਕਿ ਉਹ ਸੰਸਾਰ ਨੂੰ ਦੋਸ਼ੀ ਠਹਿਰਾਉਣ ਸਗੋਂ ਇਸ ਲਈ ਕਿ ਸੰਸਾਰ ਨੂੰ ਮੁਕਤੀ ਦੇਣ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਕਿਉਂਕਿ ਪਰਮੇਸ਼ਵਰ ਨੇ ਆਪਣੇ ਪੁੱਤਰ ਨੂੰ ਸੰਸਾਰ ਤੇ ਦੋਸ਼ ਲਗਾਉਣ ਲਈ ਨਹੀਂ ਪਰ ਸੰਸਾਰ ਨੂੰ ਬਚਾਉਣ ਲਈ ਭੇਜਿਆ।
Punjabi Bible 2016 - ਪਵਿੱਤਰ ਬਾਈਬਲ O.V.
ਪਰਮੇਸ਼ੁਰ ਨੇ ਪੁੱਤ੍ਰ ਨੂੰ ਜਗਤ ਵਿੱਚ ਇਸ ਲਈ ਨਹੀਂ ਘੱਲਿਆ ਜੋ ਉਹ ਜਗਤ ਨੂੰ ਦੋਸ਼ੀ ਠਹਿਰਾਵੇ ਸਗੋਂ ਇਸ ਲਈ ਜੋ ਜਗਤ ਉਹ ਦੇ ਰਾਹੀਂ ਬਚਾਇਆ ਜਾਵੇ
Punjabi ERV
ਪਰਮੇਸ਼ੁਰ ਨੇ ਆਪਣੇ ਪੁੱਤਰ ਨੂੰ ਦੁਨੀਆਂ ਵਿੱਚ ਭੇਜ ਦਿੱਤਾ। ਪਰਮੇਸ਼ੁਰ ਨੇ ਆਪਣੇ ਪੁੱਤਰ ਨੂੰ ਇਸ ਦੁਨੀਆਂ ਅੰਦਰ ਲੋਕਾਂ ਨੂੰ ਦੋਸ਼ੀ ਪਰੱਖਣ ਲਈ ਨਹੀਂ ਭੇਜਿਆ ਸਗੋਂ ਉਸਨੇ ਆਪਣੇ ਪੁੱਤਰ ਨੂੰ ਦੁਨੀਆਂ ਨੂੰ ਉਸ ਰਾਹੀਂ ਬਚਾਉਣ ਲਈ ਭੇਜਿਆ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰਮੇਸ਼ੁਰ ਨੇ ਆਪਣੇ ਪੁੱਤਰ ਨੂੰ ਸੰਸਾਰ ਵਿੱਚ ਇਸ ਲਈ ਨਹੀਂ ਭੇਜਿਆ ਕਿ ਦੋਸ਼ੀ ਠਹਿਰਾਵੇ ਸਗੋਂ ਇਸ ਲਈ ਜੋ ਸੰਸਾਰ ਉਸ ਰਾਹੀਂ ਬਚਾਇਆ ਜਾਵੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
کیوں جو خُدا اپنے پُتر نُوں دُنیا وِچ ایس لئی نئیں گھلّیا پئی دُنیا دی عدالت کرے سگوں ایس لئی پئی دُنیا اوہدے سببّوں بچ جائے۔
Punjabi Standard Bible (Punjabi Standard Bible) 2023
ਕਿਉਂਕਿ ਪਰਮੇਸ਼ਰ ਨੇ ਆਪਣੇ ਪੁੱਤਰ ਨੂੰ ਸੰਸਾਰ ਵਿੱਚ ਇਸ ਲਈ ਨਹੀਂ ਭੇਜਿਆ ਕਿ ਉਹ ਸੰਸਾਰ ਨੂੰ ਦੋਸ਼ੀ ਠਹਿਰਾਵੇ ਪਰ ਇਸ ਲਈ ਕਿ ਸੰਸਾਰ ਉਸ ਦੇ ਰਾਹੀਂ ਬਚਾਇਆ ਜਾਵੇ।