John 3:18 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਜਿਹੜਾ ਵਿਅਕਤੀ ਪਰਮੇਸ਼ੁਰ ਦੇ ਪੁੱਤਰ ਵਿੱਚ ਵਿਸ਼ਵਾਸ ਕਰਦਾ ਹੈ, ਦੋਸ਼ੀ ਨਹੀਂ ਮੰਨਿਆ ਜਾਵੇਗਾ। ਪਰ ਜੋ ਵਿਅਕਤੀ ਵਿਸ਼ਵਾਸ ਨਹੀਂ ਕਰਦਾ ਉਹ ਪਹਿਲਾਂ ਤੋਂ ਹੀ ਦੋਸ਼ੀ ਮੰਨਿਆ ਗਿਆ ਹੈ। ਕਿਉਂਕਿ ਉਸ ਨੂੰ ਪਰਮੇਸ਼ੁਰ ਦੇ ਇੱਕਲੇ ਪੁੱਤਰ ਉੱਤੇ ਵਿਸ਼ਵਾਸ ਨਹੀਂ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
“ਜੋ ਪੁੱਤਰ ਵਿੱਚ ਵਿਸ਼ਵਾਸ ਕਰਦਾ ਹੈ ਉਹ ਦੋਸ਼ੀ ਨਹੀਂ ਠਹਿਰਾਇਆ ਜਾਵੇਗਾ ਪਰ ਜੋ ਪੁੱਤਰ ਵਿੱਚ ਵਿਸ਼ਵਾਸ ਨਹੀਂ ਕਰਦਾ ਉਹ ਦੋਸ਼ੀ ਠਹਿਰਾਇਆ ਜਾ ਚੁੱਕਾ ਹੈ ਕਿਉਂਕਿ ਉਸ ਨੇ ਪਰਮੇਸ਼ਰ ਦੇ ਇਕਲੌਤੇ ਪੁੱਤਰ ਵਿੱਚ ਵਿਸ਼ਵਾਸ ਨਹੀਂ ਕੀਤਾ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਹਰ ਇੱਕ ਮਨੁੱਖ ਜੋ ਪਰਮੇਸ਼ਵਰ ਦੇ ਪੁੱਤਰ ਤੇ ਵਿਸ਼ਵਾਸ ਕਰਦਾ ਹੈ, ਉਸ ਉੱਤੇ ਕਦੇ ਦੋਸ਼ ਨਹੀਂ ਲਗਾਇਆ ਜਾਂਦਾ; ਜੋ ਮਨੁੱਖ ਵਿਸ਼ਵਾਸ ਨਹੀਂ ਕਰਦਾ ਉਹ ਦੋਸ਼ੀ ਮੰਨਿਆ ਗਿਆ ਹੈ ਕਿਉਂਕਿ ਉਸ ਨੇ ਪਰਮੇਸ਼ਵਰ ਦੇ ਨਾਮ ਅਤੇ ਉਸਦੇ ਇੱਕਲੌਤੇ ਪੁੱਤਰ ਤੇ ਵਿਸ਼ਵਾਸ ਨਹੀਂ ਕੀਤਾ।
Punjabi Bible 2016 - ਪਵਿੱਤਰ ਬਾਈਬਲ O.V.
ਜਿਹੜਾ ਉਸ ਉੱਤੇ ਨਿਹਚਾ ਕਰਦਾ ਹੈ ਉਹ ਦੋਸ਼ੀ ਨਹੀਂ ਠਹਿਰਦਾ ਪਰ ਜਿਹੜਾ ਨਿਹਚਾ ਨਹੀਂ ਕਰਦਾ ਉਹ ਦੋਸ਼ੀ ਠਹਿਰ ਚੁੱਕਿਆ ਕਿਉਂਕਿ ਉਸ ਨੇ ਪਰਮੇਸ਼ੁਰ ਦੇ ਇਕਲੌਤੇ ਪੁੱਤ੍ਰ ਦੇ ਨਾਮ ਉੱਤੇ ਨਿਹਚਾ ਨਹੀਂ ਕੀਤੀ ਹੈ
Punjabi ERV
ਜਿਹਡ਼ਾ ਵਿਅਕਤੀ ਪਰਮੇਸ਼ੁਰ ਦੇ ਪੁੱਤਰ ਵਿੱਚ ਵਿਸ਼ਵਾਸ ਕਰਦਾ ਹੈ, ਦੋਸ਼ੀ ਨਹੀਂ ਮੰਨਿਆ ਜਾਵੇਗਾ। ਪਰ ਜੋ ਵਿਅਕਤੀ ਵਿਸ਼ਵਾਸ ਨਹੀਂ ਕਰਦਾ ਉਹ ਪਹਿਲਾਂ ਤੋਂ ਹੀ ਦੋਸ਼ੀ ਮੰਨਿਆ ਗਿਆ ਹੈ। ਕਿਉਂਕਿ ਉਸਨੂੰ ਪਰਮੇਸ਼ੁਰ ਦੇ ਇਕੱਲੇ ਪੁੱਤਰ ਉੱਤੇ ਵਿਸ਼ਵਾਸ ਨਹੀਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਿਹੜਾ ਵਿਅਕਤੀ ਪਰਮੇਸ਼ੁਰ ਦੇ ਪੁੱਤਰ ਉੱਤੇ ਵਿਸ਼ਵਾਸ ਕਰਦਾ ਹੈ, ਦੋਸ਼ੀ ਨਹੀਂ ਮੰਨਿਆ ਜਾਵੇਗਾ। ਪਰ ਜੋ ਵਿਅਕਤੀ ਵਿਸ਼ਵਾਸ ਨਹੀਂ ਕਰਦਾ ਉਹ ਪਹਿਲਾਂ ਤੋਂ ਹੀ ਦੋਸ਼ੀ ਮੰਨਿਆ ਗਿਆ ਹੈ। ਕਿਉਂਕਿ ਉਸ ਨੇ ਪਰਮੇਸ਼ੁਰ ਦੇ ਇਕਲੌਤੇ ਪੁੱਤਰ ਉੱਤੇ ਵਿਸ਼ਵਾਸ ਨਹੀਂ ਕੀਤਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
جیہڑا اوہدے اُتّے اِیمان لیاؤندا اے۔ عدالت وِچ نئیں آؤندا جیہڑا اِیمان نئیں لیاؤندا عدالت وِچ ہُنے آگیا اے کیوں جو خُدا دے اِکلَوتے پُتر دے ناں اُتّے اوہ اِیمان نئیں لِیائیا اے۔
Punjabi Standard Bible (Punjabi Standard Bible) 2023
ਜਿਹੜਾ ਉਸ ਉੱਤੇ ਵਿਸ਼ਵਾਸ ਕਰਦਾ ਹੈ ਉਹ ਦੋਸ਼ੀ ਨਹੀਂ ਠਹਿਰਾਇਆ ਜਾਂਦਾ, ਪਰ ਜਿਹੜਾ ਵਿਸ਼ਵਾਸ ਨਹੀਂ ਕਰਦਾ ਉਹ ਦੋਸ਼ੀ ਠਹਿਰਾਇਆ ਜਾ ਚੁੱਕਾ ਹੈ, ਕਿਉਂਕਿ ਉਸ ਨੇ ਪਰਮੇਸ਼ਰ ਦੇ ਇਕਲੌਤੇ ਪੁੱਤਰ ਦੇ ਨਾਮ ਉੱਤੇ ਵਿਸ਼ਵਾਸ ਨਹੀਂ ਕੀਤਾ।