John 3:21 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰ ਜੋ ਵਿਅਕਤੀ ਸੱਚ ਤੇ ਚੱਲਦਾ ਹੈ ਉਹ ਚਾਨਣ ਕੋਲ ਆਉਂਦਾ ਹੈ। ਚਾਨਣ ਇਹ ਸਪੱਸ਼ਟ ਤੌਰ ਤੇ ਵਿਖਾਉਂਦਾ ਹੈ ਕਿ ਜਿਹੜੇ ਕੰਮ ਵਿਅਕਤੀ ਨੇ ਕੀਤੇ ਹਨ ਉਹ ਪਰਮੇਸ਼ੁਰ ਰਾਹੀਂ ਕੀਤੇ ਗਏ ਸਨ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਰ ਜੋ ਸੱਚਾਈ ਉੱਤੇ ਚਲਦਾ ਹੈ ਉਹ ਚਾਨਣ ਦੇ ਨੇੜੇ ਆਉਂਦਾ ਹੈ ਤਾਂ ਜੋ ਇਹ ਪ੍ਰਗਟ ਹੋ ਜਾਵੇ ਕਿ ਉਸ ਦੇ ਕੰਮ ਪਰਮੇਸ਼ਰ ਦੀ ਇੱਛਾ ਅਨੁਸਾਰ ਕੀਤੇ ਗਏ ਹਨ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਰ ਜਿਹੜਾ ਮਨੁੱਖ ਸੱਚਾਈ ਤੇ ਚੱਲਦਾ ਹੈ ਉਹ ਚਾਨਣ ਦੇ ਕੋਲ ਆਉਂਦਾ ਹੈ, ਜਿਸਦੇ ਨਾਲ ਇਹ ਪ੍ਰਗਟ ਹੋ ਜਾਵੇ ਕਿ ਉਸ ਦੇ ਕੰਮ ਪਰਮੇਸ਼ਵਰ ਦੇ ਵੱਲੋਂ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਜਿਹੜਾ ਸਤ ਕਰਦਾ ਹੈ ਉਹ ਚਾਨਣ ਕੋਲ ਆਉਂਦਾ ਹੈ ਇਸ ਲਈ ਜੋ ਉਹ ਦੇ ਕੰਮ ਪਰਗਟ ਹੋਣ ਭਈ ਓਹ ਪਰਮੇਸ਼ੁਰ ਵਿੱਚ ਕੀਤੇ ਹੋਏ ਹਨ।।
Punjabi ERV
ਪਰ ਜੋ ਵਿਅਕਤੀ ਸੱਚ ਤੇ ਚੱਲਦਾ ਹੈ ਉਹ ਚਾਨਣ ਕੋਲ ਆਉਂਦਾ ਹੈ। ਚਾਨਣ ਇਹ ਸਪਸ਼ਟ ਤੌਰ ਤੇ ਵਿਖਾਉਂਦਾ ਹੈ ਕਿ ਜਿਹਡ਼ੇ ਕੰਮ ਵਿਅਕਤੀ ਨੇ ਕੀਤੇ ਹਨ ਉਹ ਪਰਮੇਸ਼ੁਰ ਰਾਹੀਂ ਕੀਤੇ ਗਏ ਸਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਜੋ ਵਿਅਕਤੀ ਸੱਚਾਈ ਤੇ ਚੱਲਦਾ ਹੈ ਉਹ ਚਾਨਣ ਕੋਲ ਆਉਂਦਾ ਹੈ। ਚਾਨਣ ਇਹ ਸਪੱਸ਼ਟ ਤੌਰ ਤੇ ਵਿਖਾਉਂਦਾ ਹੈ ਕਿ ਜਿਹੜੇ ਕੰਮ ਵਿਅਕਤੀ ਨੇ ਕੀਤੇ ਹਨ ਉਹ ਪਰਮੇਸ਼ੁਰ ਰਾਹੀਂ ਕੀਤੇ ਗਏ ਸਨ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پر اوہ جیہڑا حق کر دا اے چانن دے کول ایس لئی آؤندا اے پئی اوہدے کمّ ظاہر ہون پئی خُدا وِچ کِیتے گئے نیں۔
Punjabi Standard Bible (Punjabi Standard Bible) 2023
ਪਰ ਜਿਹੜਾ ਸਚਾਈ 'ਤੇ ਚੱਲਦਾ ਹੈ ਉਹ ਚਾਨਣ ਕੋਲ ਆਉਂਦਾ ਹੈ, ਤਾਂਕਿ ਉਸ ਦੇ ਕੰਮ ਪਰਗਟ ਹੋਣ ਕਿ ਉਹ ਪਰਮੇਸ਼ਰ ਵਿੱਚ ਕੀਤੇ ਗਏ ਹਨ।”