John 3:22 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸ ਪਿੱਛੋਂ ਯਿਸੂ ਅਤੇ ਉਸ ਦੇ ਚੇਲੇ ਯਹੂਦਿਯਾ ਦੇ ਇਲਾਕੇ ਵਿੱਚ ਗਏ। ਉੱਥੇ ਯਿਸੂ ਆਪਣੇ ਚੇਲਿਆਂ ਨਾਲ ਰਿਹਾ ਅਤੇ ਲੋਕਾਂ ਨੂੰ ਬਪਤਿਸਮਾ ਦਿੱਤਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਸ ਦੇ ਬਾਅਦ ਯਿਸੂ ਆਪਣੇ ਚੇਲਿਆਂ ਦੇ ਨਾਲ ਯਹੂਦਿਯਾ ਦੇ ਇਲਾਕੇ ਵਿੱਚ ਆਏ ਅਤੇ ਉੱਥੇ ਉਹਨਾਂ ਦੇ ਨਾਲ ਰਹਿ ਕੇ ਉਹ ਬਪਤਿਸਮਾ ਦਿੰਦੇ ਰਹੇ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਸ ਦੇ ਬਾਅਦ ਯਿਸ਼ੂ ਅਤੇ ਉਹਨਾਂ ਦੇ ਚੇਲੇ ਯਹੂਦੀਆਂ ਦੇ ਇਲਾਕੇ ਵਿੱਚ ਆਏ, ਜਿੱਥੇ ਯਿਸ਼ੂ ਆਪਣੇ ਚੇਲਿਆਂ ਦੇ ਨਾਲ ਰਹਿ ਕੇ ਲੋਕਾਂ ਨੂੰ ਬਪਤਿਸਮਾ ਦਿੰਦੇ ਰਹੇ।
Punjabi Bible 2016 - ਪਵਿੱਤਰ ਬਾਈਬਲ O.V.
ਇਹ ਦੇ ਪਿੱਛੋਂ ਯਿਸੂ ਅਤੇ ਉਹ ਦੇ ਚੇਲੇ ਯਹੂਦਿਯਾ ਦੇ ਦੇਸ ਵਿੱਚ ਆਏ ਅਰ ਉਹ ਉੱਥੇ ਉਨ੍ਹਾਂ ਦੇ ਨਾਲ ਟਿਕਿਆ ਅਤੇ ਬਪਤਿਸਮਾ ਦਿੰਦਾ ਰਿਹਾ
Punjabi ERV
ਇਸ ਪਿਛੋਂ ਯਿਸੂ ਅਤੇ ਉਸਦੇ ਚੇਲੇ ਯਹੂਦਿਯਾ ਦੇ ਇਲਾਕੇ ਵਿੱਚ ਗਏ। ਉਥੇ ਯਿਸੂ ਆਪਣੇ ਚੇਲਿਆਂ ਨਾਲ ਰਿਹਾ ਅਤੇ ਲੋਕਾਂ ਨੂੰ ਬਪਤਿਸਮਾ ਦਿੱਤਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਦੇ ਪਿਛੋਂ ਯਿਸੂ ਅਤੇ ਉਸ ਦੇ ਚੇਲੇ ਯਹੂਦਿਯਾ ਦੇ ਇਲਾਕੇ ਵਿੱਚ ਆਏ। ਉੱਥੇ ਯਿਸੂ ਆਪਣੇ ਚੇਲਿਆਂ ਨਾਲ ਰਿਹਾ ਅਤੇ ਲੋਕਾਂ ਨੂੰ ਬਪਤਿਸਮਾ ਦਿੱਤਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
ایدوں پِچّھے یِسُوع تے اوہدے شاگِرد یہُودیہ دے دیس وِچ آئے تے اوہ اوہناں دے نال اوتھے رہیا تے بپتِسمہ دیندا سی۔
Punjabi Standard Bible (Punjabi Standard Bible) 2023
ਇਨ੍ਹਾਂ ਗੱਲਾਂ ਤੋਂ ਬਾਅਦ ਯਿਸੂ ਅਤੇ ਉਸ ਦੇ ਚੇਲੇ ਯਹੂਦਿਯਾ ਦੇ ਇਲਾਕੇ ਵਿੱਚ ਆਏ ਅਤੇ ਉੱਥੇ ਉਹ ਉਨ੍ਹਾਂ ਦੇ ਨਾਲ ਰਹਿ ਕੇ ਬਪਤਿਸਮਾ ਦਿੰਦਾ ਰਿਹਾ।