John 3:25 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਯੂਹੰਨਾ ਦੇ ਚੇਲਿਆਂ ਨੇ ਇੱਕ ਹੋਰ ਯਹੂਦੀ ਨਾਲ ਧਾਰਮਿਕ ਸ਼ੁੱਧਤਾ ਬਾਰੇ ਬਹਿਸ ਕੀਤੀ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਯੂਹੰਨਾ ਦੇ ਚੇਲਿਆਂ ਦੀ ਕਿਸੇ ਯਹੂਦੀ ਨਾਲ ਧਾਰਮਿਕ ਸ਼ੁੱਧੀ ਕਰਨ ਦੇ ਬਾਰੇ ਬਹਿਸ ਹੋ ਗਈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਯੋਹਨ ਦੇ ਚੇਲਿਆਂ ਦੀ ਇੱਕ ਯਹੂਦੀ ਨਾਲ ਸ਼ੁੱਧੀਕਰਣ ਦੇ ਵਿਸ਼ਾ ਵਿੱਚ ਬਹਿਸ ਛਿੜ ਪਈ।
Punjabi Bible 2016 - ਪਵਿੱਤਰ ਬਾਈਬਲ O.V.
ਤਦੋਂ ਯੂਹੰਨਾ ਦੇ ਚੇਲਿਆਂ ਦਾ ਕਿਸੇ ਯਹੂਦੀ ਨਾਲ ਸ਼ੁੱਧ ਅਸ਼ੁੱਧ ਹੋਣ ਦੇ ਵਿਖੇ ਵਾਦ ਹੋਇਆ
Punjabi ERV
ਯੂਹੰਨਾ ਦੇ ਚੇਲਿਆਂ ਨੇ ਇੱਕ ਹੋਰ ਯਹੂਦੀ ਨਾਲ ਧਾਰਮਿਕ ਸ਼ੁਧਤਾ ਬਾਰੇ ਬਹਿਸ ਕੀਤੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫਿਰ ਯੂਹੰਨਾ ਦੇ ਚੇਲਿਆਂ ਨੇ ਇੱਕ ਹੋਰ ਯਹੂਦੀ ਨਾਲ ਬਹਿਸ ਕੀਤੀ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تَد یُوحنّا دے شاگِرداں دی کِسے یہُودی نال نہاؤن دھون اُتّے بحث ہوئی۔
Punjabi Standard Bible (Punjabi Standard Bible) 2023
ਉੱਥੇ ਯੂਹੰਨਾ ਦੇ ਚੇਲਿਆਂ ਦੀ ਇੱਕ ਯਹੂਦੀ ਨਾਲ ਸ਼ੁੱਧੀਕਰਨ ਦੇ ਵਿਸ਼ੇ 'ਤੇ ਬਹਿਸ ਹੋ ਗਈ।