John 3:27 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਯੂਹੰਨਾ ਨੇ ਉੱਤਰ ਦਿੱਤਾ, “ਬੰਦਾ ਉਹੀ ਪ੍ਰਾਪਤ ਕਰ ਸੱਕਦਾ ਹੈ ਜੋ ਉਸ ਨੂੰ ਪਰਮੇਸ਼ੁਰ ਦਿੰਦਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਯੂਹੰਨਾ ਨੇ ਉੱਤਰ ਦਿੱਤਾ, “ਜਦੋਂ ਤੱਕ ਪਰਮੇਸ਼ਰ ਨਾ ਦੇਣ ਮਨੁੱਖ ਕੁਝ ਵੀ ਪ੍ਰਾਪਤ ਨਹੀਂ ਕਰ ਸਕਦਾ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਯੋਹਨ ਨੇ ਉੱਤਰ ਦਿੱਤਾ, “ਕੋਈ ਵੀ ਵਿਅਕਤੀ ਸਿਰਫ ਉਨ੍ਹਾਂ ਹੀ ਪ੍ਰਾਪਤ ਕਰ ਸਕਦਾ ਹੈ ਜਿਨ੍ਹਾਂ ਉਸ ਨੂੰ ਸਵਰਗ ਵਿੱਚੋਂ ਦਿੱਤਾ ਜਾਵੇ।
Punjabi Bible 2016 - ਪਵਿੱਤਰ ਬਾਈਬਲ O.V.
ਯੂਹੰਨਾ ਨੇ ਉੱਤਰ ਦਿੱਤਾ ਕਿ ਮਨੁੱਖ ਜੇ ਉਹ ਨੂੰ ਸੁਰਗੋਂ ਦਿੱਤਾ ਨਾ ਜਾਵੇ ਤਾਂ ਕੁਝ ਨਹੀਂ ਪਾ ਸੱਕਦਾ
Punjabi ERV
ਯੂਹੰਨਾ ਨੇ ਉੱਤਰ ਦਿੱਤਾ, “ਬੰਦਾ ਉਹੀ ਪ੍ਰਾਪਤ ਕਰ ਸਕਦਾ ਹੈ ਜੋ ਉਸਨੂੰ ਪਰਮੇਸ਼ੁਰ ਦਿੰਦਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯੂਹੰਨਾ ਨੇ ਉੱਤਰ ਦਿੱਤਾ, “ਇਨਸਾਨ ਨੂੰ ਉਹੀ ਮਿਲਦਾ ਹੈ ਜੋ ਉਸ ਨੂੰ ਪਰਮੇਸ਼ੁਰ ਸਵਰਗੋਂ ਦਿੰਦਾ ਹੈ।”
Punjabi Revised 2020 (Arabic Script) (پنجابی نواں عہد نامہ نظرثانی شدہ چھپائی)
یُوحنّا آکھیا بندہ کُجھ نئیں کر سکدا جِنّاں چِر اوہنوں اسمانوں دِتّا نا جاوے۔
Punjabi Standard Bible (Punjabi Standard Bible) 2023
ਯੂਹੰਨਾ ਨੇ ਕਿਹਾ, “ਜਦੋਂ ਤੱਕ ਮਨੁੱਖ ਨੂੰ ਸਵਰਗੋਂ ਨਾ ਦਿੱਤਾ ਜਾਵੇ ਉਹ ਕੁਝ ਵੀ ਪ੍ਰਾਪਤ ਨਹੀਂ ਕਰ ਸਕਦਾ।