John 3:31 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
“ਉਹ ਇੱਕ ਜੋ ਉੱਪਰੋਂ ਆ ਰਿਹਾ ਹੈ ਬਾਕੀ ਸਾਰਿਆਂ ਤੋਂ ਮਹਾਨ ਹੈ। ਉਹ ਜੋ ਇਸ ਧਰਤੀ ਦਾ ਹੈ ਉਹ ਧਰਤੀ ਦਾ ਹੀ ਹੈ। ਉਹ ਵਿਅਕਤੀ ਸਿਰਫ਼ ਉਹੀ ਗੱਲਾਂ ਕਰਦਾ ਹੈ ਜੋ ਧਰਤੀ ਨਾਲ ਸੰਬੰਧਿਤ ਹਨ। ਉਹ ਜਿਹੜਾ ਸਵਰਗ ਤੋਂ ਆਵੇਗਾ ਬਾਕੀ ਸਾਰਿਆਂ ਤੋਂ ਮਹਾਨ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
“ਉਹ ਜੋ ਉੱਪਰ ਤੋਂ ਆਉਂਦੇ ਹਨ, ਸਾਰਿਆਂ ਤੋਂ ਮਹਾਨ ਹਨ । ਜੋ ਇਸ ਧਰਤੀ ਦਾ ਹੈ, ਉਹ ਇਸ ਧਰਤੀ ਦਾ ਹੀ ਹੈ ਅਤੇ ਉਹ ਧਰਤੀ ਦੀਆਂ ਹੀ ਗੱਲਾਂ ਕਰਦਾ ਹੈ । ਪਰ ਉਹ ਜਿਹੜੇ ਸਵਰਗ ਤੋਂ ਆਉਂਦੇ ਹਨ ਉਹ ਸਾਰਿਆਂ ਤੋਂ ਮਹਾਨ ਹਨ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਯਿਸ਼ੂ ਜਿਹੜੇ ਉੱਪਰੋ ਆਉਂਦੇ ਹਨ ਬਾਕੀ ਸਾਰਿਆਂ ਤੋਂ ਮਹਾਨ ਹਨ। ਜੋ ਧਰਤੀ ਤੋਂ ਹੈ, ਉਹ ਧਰਤੀ ਦਾ ਹੀ ਹੈ ਅਤੇ ਧਰਤੀ ਦੀਆਂ ਹੀ ਗੱਲਾਂ ਕਰਦਾ ਹੈ। ਯਿਸ਼ੂ ਜੋ ਸਵਰਗ ਤੋਂ ਆਏ ਹਨ, ਉਹ ਸਭ ਤੋਂ ਮਹਾਨ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਜਿਹੜਾ ਉੱਪਰੋਂ ਆਉਂਦਾ ਹੈ ਉਹ ਸਭਨਾਂ ਤੋਂ ਉੱਪਰ ਹੈ । ਜਿਹੜਾ ਧਰਤੀਓਂ ਹੁੰਦਾ ਹੈ ਉਹ ਧਰਤੀ ਹੀ ਦਾ ਹੈ ਅਤੇ ਧਰਤੀ ਦੀ ਬੋਲਦਾ ਹੈ । ਜਿਹੜਾ ਸੁਰਗੋਂ ਆਉਂਦਾ ਹੈ ਉਹ ਸਭਨਾਂ ਤੋਂ ਉੱਪਰ ਹੈ
Punjabi ERV
“ਉਹ ਇੱਕ ਜੋ ਉੱਪਰੋਂ ਆ ਰਿਹਾ ਹੈ ਬਾਕੀ ਸਾਰਿਆਂ ਤੋਂ ਮਹਾਨ ਹੈ। ਉਹ ਜੋ ਇਸ ਧਰਦੀ ਦਾ ਹੈ ਉਹ ਧਰਤੀ ਦਾ ਹੀ ਹੈ। ਉਹ ਵਿਅਕਤੀ ਸਿਰਫ਼ ਉਹੀ ਗੱਲਾਂ ਕਰਦਾ ਹੈ ਜੋ ਧਰਤੀ ਨਾਲ ਸੰਬੰਧਿਤ ਹਨ। ਉਹ ਜਿਹਡ਼ਾ ਸਵਰਗ ਤੋਂ ਆਵੇਗਾ ਬਾਕੀ ਸਾਰਿਆਂ ਤੋਂ ਮਹਾਨ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
“ਉਹ ਜੋ ਉੱਪਰੋਂ ਆਉਂਦਾ ਹੈ ਬਾਕੀ ਸਾਰਿਆਂ ਤੋਂ ਮਹਾਨ ਹੈ। ਉਹ ਜੋ ਇਸ ਧਰਤੀ ਦਾ ਹੈ ਉਹ ਧਰਤੀ ਦਾ ਹੀ ਹੈ। ਉਹ ਵਿਅਕਤੀ ਸਿਰਫ਼ ਉਹੀ ਗੱਲਾਂ ਕਰਦਾ ਹੈ ਜੋ ਧਰਤੀ ਨਾਲ ਸੰਬੰਧਿਤ ਹਨ। ਉਹ ਜਿਹੜਾ ਸਵਰਗ ਤੋਂ ਆਵੇਗਾ, ਬਾਕੀ ਸਾਰਿਆਂ ਤੋਂ ਮਹਾਨ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
اوہ جیہڑا اُتّوں آؤندا اے ساریاں توں اُتّے اے اوہ جیہڑا زمِینوں اے زمین ای دا اے تے زمین دی گلّ کر دا اے۔ اوہ جیہڑا اسمانوں آؤندا اے ساریاں توں اُتّے اے۔
Punjabi Standard Bible (Punjabi Standard Bible) 2023
ਜਿਹੜਾ ਉੱਪਰੋਂ ਆਉਂਦਾ ਹੈ ਉਹ ਸਭਨਾਂ ਤੋਂ ਉੱਪਰ ਹੈ। ਜੋ ਧਰਤੀ ਤੋਂ ਹੈ ਉਹ ਧਰਤੀ ਦਾ ਹੈ ਅਤੇ ਧਰਤੀ ਦੀਆਂ ਹੀ ਬੋਲਦਾ ਹੈ। ਜੋ ਸਵਰਗ ਤੋਂ ਆਉਂਦਾ ਹੈ ਉਹ ਸਭਨਾਂ ਤੋਂ ਉੱਪਰ ਹੈ।