John 3:32 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਉਹ ਉਨ੍ਹਾਂ ਗੱਲਾਂ ਬਾਰੇ ਦੱਸਦਾ ਹੈ ਜੋ ਉਸ ਨੇ ਦੇਖੀਆਂ ਤੇ ਸੁਣੀਆਂ ਹਨ, ਪਰ ਲੋਕ ਉਸ ਦੇ ਸ਼ਬਦਾਂ ਤੇ ਵਿਸ਼ਵਾਸ ਨਹੀਂ ਕਰਦੇ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਹ ਉਸ ਦੀ ਗਵਾਹੀ ਦਿੰਦੇ ਹਨ ਜੋ ਉਹਨਾਂ ਨੇ ਦੇਖਿਆ ਅਤੇ ਸੁਣਿਆ ਹੈ ਪਰ ਕੋਈ ਉਹਨਾਂ ਦੀ ਗਵਾਹੀ ਉੱਤੇ ਵਿਸ਼ਵਾਸ ਨਹੀਂ ਕਰਦਾ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਯਿਸ਼ੂ ਉਹਨਾਂ ਗੱਲਾਂ ਬਾਰੇ ਦੱਸਦੇ ਹਨ ਜੋ ਉਹਨਾਂ ਨੇ ਵੇਖੀਆਂ ਅਤੇ ਸੁਣੀਆਂ ਹਨ। ਫਿਰ ਵੀ ਕੋਈ ਉਹਨਾਂ ਦੀ ਗਵਾਹੀ ਤੇ ਵਿਸ਼ਵਾਸ ਨਹੀਂ ਕਰਦਾ।
Punjabi Bible 2016 - ਪਵਿੱਤਰ ਬਾਈਬਲ O.V.
ਜੋ ਕੁਝ ਉਹ ਨੇ ਵੇਖਿਆ ਅਤੇ ਸੁਣਿਆ ਹੈ ਉਹ ਉਸ ਦੀ ਸਾਖੀ ਦਿੰਦਾ ਹੈ ਅਤੇ ਉਹ ਦੀ ਸਾਖੀ ਕੋਈ ਨਹੀਂ ਮੰਨਦਾ
Punjabi ERV
ਉਹ ਉਨ੍ਹਾਂ ਗੱਲਾਂ ਬਾਰੇ ਦੱਸਦਾ ਹੈ ਜੋ ਉਸਨੇ ਦੇਖੀਆਂ ਤੇ ਸੁਣੀਆਂ ਹਨ, ਪਰ ਲੋਕ ਉਸਦੇ ਸ਼ਬਦਾਂ ਤੇ ਵਿਸ਼ਵਾਸ ਨਹੀਂ ਕਰਦੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਉਨ੍ਹਾਂ ਗੱਲਾਂ ਬਾਰੇ ਦੱਸਦਾ ਹੈ ਜੋ ਉਸ ਨੇ ਦੇਖੀਆਂ ਤੇ ਸੁਣੀਆਂ ਹਨ, ਪਰ ਲੋਕ ਉਸ ਦੇ ਸ਼ਬਦਾਂ ਤੇ ਵਿਸ਼ਵਾਸ ਨਹੀਂ ਕਰਦੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تاں جو کُجھ اوس ویکھیا تے سُنیا اوہدی گواہی دیندا اے۔ تے اوہدی گواہی کوئی نئیں مَندا۔
Punjabi Standard Bible (Punjabi Standard Bible) 2023
ਉਹ ਉਸੇ ਦੀ ਗਵਾਹੀ ਦਿੰਦਾ ਹੈ ਜੋ ਉਸ ਨੇ ਵੇਖਿਆ ਅਤੇ ਸੁਣਿਆ ਹੈ, ਪਰ ਉਸ ਦੀ ਗਵਾਹੀ ਕੋਈ ਨਹੀਂ ਮੰਨਦਾ।