John 3:33 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਜੋ ਵਿਅਕਤੀ ਉਸ ਦੇ ਸ਼ਬਦਾਂ ਤੇ ਵਿਸ਼ਵਾਸ ਕਰਦਾ, ਸਬੂਤ ਦਿੰਦਾ ਹੈ ਕਿ ਪਰਮੇਸ਼ੁਰ ਸੱਚ ਕਹਿੰਦਾ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਜੋ ਕੋਈ ਵੀ ਉਹਨਾਂ ਦੀ ਗਵਾਹੀ ਉੱਤੇ ਵਿਸ਼ਵਾਸ ਕਰਦਾ ਹੈ, ਉਹ ਉਸ ਸੱਚਾਈ ਉੱਤੇ ਮੋਹਰ ਲਾਉਂਦਾ ਹੈ ਕਿ ਪਰਮੇਸ਼ਰ ਸੱਚੇ ਹਨ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਿਨ੍ਹਾਂ ਲੋਕਾਂ ਨੇ ਯਿਸ਼ੂ ਦੀ ਗਵਾਹੀ ਤੇ ਵਿਸ਼ਵਾਸ ਕੀਤਾ ਹੈ, ਉਹਨਾਂ ਨੇ ਇਹ ਸਾਬਤ ਕੀਤਾ ਕਿ ਪਰਮੇਸ਼ਵਰ ਸੱਚੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਜਿਸ ਨੇ ਉਹ ਦੀ ਸਾਖੀ ਮੰਨ ਲਈ ਉਸ ਨੇ ਮੋਹਰ ਕੀਤੀ ਹੈ ਜੋ ਪਰਮੇਸ਼ੁਰ ਸਤ ਹੈ
Punjabi ERV
ਜੋ ਵਿਅਕਤੀ ਉਸਦੇ ਸ਼ਬਦਾਂ ਤੇ ਵਿਸ਼ਵਾਸ ਕਰਦਾ, ਸਬੂਤ ਦਿੰਦਾ ਹੈ ਕਿ ਪਰਮੇਸ਼ੁਰ ਸੱਚ ਕਹਿੰਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜੋ ਵਿਅਕਤੀ ਉਸ ਦੇ ਸ਼ਬਦਾਂ ਤੇ ਵਿਸ਼ਵਾਸ ਕਰਦਾ, ਉਹ ਉਸ ਤੇ ਕਿਰਪਾ ਕਰਦਾ ਹੈ ਕਿ ਪਰਮੇਸ਼ੁਰ ਸੱਚ ਕਹਿੰਦਾ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
جِس اوہدی گواہی مَنّی اے اوہنے اوس گلّ اُتّے مُہر کِیتی اے۔ پئی خُدا سَچّا اے۔
Punjabi Standard Bible (Punjabi Standard Bible) 2023
ਜਿਸ ਨੇ ਉਸ ਦੀ ਗਵਾਹੀ ਮੰਨ ਲਈ, ਉਸ ਨੇ ਮੋਹਰ ਲਾ ਦਿੱਤੀ ਕਿ ਪਰਮੇਸ਼ਰ ਸੱਚਾ ਹੈ।