John 4:1 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਫ਼ਰੀਸੀਆਂ ਨੂੰ ਇਹ ਪਤਾ ਲੱਗਾ ਕਿ ਯੂਹੰਨਾ ਨਾਲੋਂ ਯਿਸੂ ਦੇ ਵੱਧ ਚੇਲੇ ਬਣ ਰਹੇ ਹਨ ਤੇ ਉਹ ਬਪਤਿਸਮਾ ਵੀ ਲੈ ਰਹੇ ਹਨ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਜਦੋਂ ਯਿਸੂ ਨੂੰ ਇਹ ਪਤਾ ਲੱਗਾ ਕਿ ਫ਼ਰੀਸੀਆਂ ਨੇ ਸੁਣ ਲਿਆ ਹੈ ਕਿ ਉਹ ਯੂਹੰਨਾ ਤੋਂ ਵੀ ਜ਼ਿਆਦਾ ਚੇਲੇ ਬਣਾਉਂਦੇ ਅਤੇ ਬਪਤਿਸਮਾ ਦਿੰਦੇ ਹਨ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਯਿਸ਼ੂ ਨੂੰ ਇਹ ਪਤਾ ਲੱਗਾ ਕਿ ਫ਼ਰੀਸੀਆਂ ਨੇ ਸੁਣਿਆ ਹੈ ਕਿ ਯਿਸ਼ੂ ਯੋਹਨ ਨਾਲੋਂ ਵੱਧ ਚੇਲੇ ਬਣਾ ਰਹੇ ਹਨ ਤੇ ਉਹ ਬਪਤਿਸਮਾ ਵੀ ਦਿੰਦੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਉਪਰੰਤ ਜਾਂ ਪ੍ਰਭੁ ਨੇ ਜਾਣਿਆ ਕਿ ਫ਼ਰੀਸੀਆਂ ਨੇ ਇਹ ਸੁਣਿਆ ਹੈ ਕਿ ਯਿਸੂ ਯੂਹੰਨਾ ਨਾਲੋਂ ਬਹੁਤ ਚੇਲੇ ਬਣਾਉਂਦਾ ਅਤੇ ਉਨ੍ਹਾਂ ਨੂੰ ਬਪਤਿਸਮਾ ਦਿੰਦਾ ਹੈ
Punjabi ERV
ਫ਼ਰੀਸੀਆਂ ਨੂੰ ਇਹ ਪਤਾ ਲੱਗਾ ਕਿ ਯੂਹੰਨਾ ਨਾਲੋਂ ਯਿਸੂ ਦੇ ਵਧ੍ਧ ਚੇਲੇ ਬਣ ਰਹੇ ਹਨ ਤੇ ਉਹ ਬਪਤਿਸਮਾ ਵੀ ਲੈ ਰਹੇ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪ੍ਰਭੂ ਨੇ ਜਾਣਿਆ ਜੋ ਫ਼ਰੀਸੀਆਂ ਨੂੰ ਇਹ ਪਤਾ ਲੱਗਾ ਕਿ ਯੂਹੰਨਾ ਨਾਲੋਂ ਵੱਧ ਚੇਲੇ ਯਿਸੂ ਬਣਾ ਰਿਹਾ ਹੈ ਤੇ ਉਹ ਬਪਤਿਸਮਾ ਵੀ ਦਿੰਦਾ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
سو جد خُداوند نُوں معلُوم ہویا پئی فرِیسیاں ایہہ سُنیا پئی یِسُوع یُوحنّا نالوں وَدّھ شاگِرد بناندا اے تے بپتِسمہ دیندا اے۔
Punjabi Standard Bible (Punjabi Standard Bible) 2023
ਜਦੋਂ ਯਿਸੂ ਨੂੰ ਪਤਾ ਲੱਗਾ ਕਿ ਫ਼ਰੀਸੀਆਂ ਨੇ ਸੁਣਿਆ ਹੈ ਜੋ ਯਿਸੂ ਯੂਹੰਨਾ ਨਾਲੋਂ ਵੱਧ ਚੇਲੇ ਬਣਾਉਂਦਾ ਅਤੇ ਬਪਤਿਸਮਾ ਦਿੰਦਾ ਹੈ