John 4:12 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਕੀ ਤੁਸੀਂ ਸਾਡੇ ਪੂਰਵਜ ਯਾਕੂਬ ਨਾਲੋਂ ਵੀ ਵੱਧ ਮਹਾਨ ਹੋ। ਯਾਕੂਬ ਨੇ ਸਾਨੂੰ ਇਹ ਖੂਹ ਦਿੱਤਾ ਹੈ। ਉਸ ਨੇ ਇਸਦਾ ਪਾਣੀ ਪੀਤਾ ਸੀ ਅਤੇ ਉਸ ਦੇ ਪੁੱਤਰਾਂ ਤੇ ਜਾਨਵਰਾਂ ਨੇ ਵੀ ਇਸੇ ਖੂਹ ਤੋਂ ਪਾਣੀ ਪੀਤਾ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਕੀ ਤੁਸੀਂ ਸਾਡੇ ਪੁਰਖੇ ਯਾਕੂਬ ਨਾਲੋਂ ਵੀ ਵੱਡੇ ਹੋ ਜਿਸ ਨੇ ਸਾਨੂੰ ਇਹ ਖੂਹ ਦਿੱਤਾ ਸੀ? ਉਸ ਨੇ, ਉਸ ਦੇ ਪੁੱਤਰਾਂ ਅਤੇ ਉਸ ਦੇ ਪਸ਼ੂਆਂ ਨੇ ਵੀ ਇਸ ਵਿੱਚੋਂ ਪਾਣੀ ਪੀਤਾ ਸੀ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਕਿ ਤੁਸੀਂ ਸਾਡੇ ਪਿਤਾ ਯਾਕੋਬ ਨਾਲੋਂ ਵੀ ਮਹਾਨ ਹੋ ਜਿਨ੍ਹਾਂ ਨੇ ਸਾਨੂੰ ਇਹ ਖੂਹ ਦਿੱਤਾ ਹੈ? ਉਹਨਾਂ ਨੇ ਆਪ ਅਤੇ ਉਹਨਾਂ ਦੇ ਪੁੱਤਰਾਂ ਅਤੇ ਉਹਨਾਂ ਦੇ ਡੰਗਰਾਂ ਨੇ ਵੀ ਇਸ ਤੋਂ ਪਾਣੀ ਪੀਤਾ ਸੀ।”
Punjabi Bible 2016 - ਪਵਿੱਤਰ ਬਾਈਬਲ O.V.
ਭਲਾ, ਤੂੰ ਸਾਡੇ ਪਿਤਾ ਯਾਕੂਬ ਤੋਂ ਵਡਾ ਹੈਂ ਜਿਹ ਨੇ ਸਾਨੂੰ ਇਹ ਖੂਹ ਦਿੱਤਾ ਅਤੇ ਓਹ ਨੇ ਆਪ, ਨਾਲੇ ਉਹ ਦੇ ਪੁੱਤ੍ਰਾਂ ਅਤੇ ਉਹ ਦੇ ਪਸ਼ੂਆਂ ਨੇ ਇਸ ਵਿੱਚੋਂ ਪੀਤਾॽ
Punjabi ERV
ਕੀ ਤੁਸੀਂ ਸਾਡੇ ਪੂਰਵਜ ਯਾਕੂਬ ਨਾਲੋਂ ਵੀ ਵਧ੍ਧ ਮਹਾਨ ਹੋ। ਯਾਕੂਬ ਨੇ ਸਾਨੂੰ ਇਹ ਖੂਹ ਦਿੱਤਾ ਹੈ। ਉਸਨੇ ਇਸਦਾ ਪਾਣੀ ਪੀਤਾ ਸੀ ਅਤੇ ਉਸਦੇ ਪੁੱਤਰਾਂ ਤੇ ਜਾਨਵਰਾਂ ਨੇ ਵੀ ਇਸੇ ਖੂਹ ਤੋਂ ਪਾਣੀ ਪੀਤਾ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕੀ ਤੁਸੀਂ ਸਾਡੇ ਪਿਤਾ ਯਾਕੂਬ ਨਾਲੋਂ ਵੀ ਵੱਧ ਮਹਾਨ ਹੋ। ਯਾਕੂਬ ਨੇ ਸਾਨੂੰ ਇਹ ਖੂਹ ਦਿੱਤਾ ਹੈ। ਉਸ ਨੇ ਇਸ ਦਾ ਪਾਣੀ ਪੀਤਾ ਸੀ ਅਤੇ ਉਸ ਦੇ ਪੁੱਤਰਾਂ ਤੇ ਜਾਨਵਰਾਂ ਨੇ ਵੀ ਇਸੇ ਖੂਹ ਤੋਂ ਪਾਣੀ ਪੀਤਾ।”
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تُوں ساڈے پئیو یعقُوب نالوں وَڈا ایں جِہنے ایہہ کُھوہ سانُوں دِتّا تے آپ تے اوہدی آل اولاد تے اوہدے ڈنگراں اوہدے وِچوں پِیتا؟
Punjabi Standard Bible (Punjabi Standard Bible) 2023
ਕੀ ਤੂੰ ਸਾਡੇ ਪੁਰਖੇ ਯਾਕੂਬ ਨਾਲੋਂ ਵੱਡਾ ਹੈਂ ਜਿਸ ਨੇ ਸਾਨੂੰ ਇਹ ਖੂਹ ਦਿੱਤਾ ਅਤੇ ਉਸ ਨੇ ਆਪ ਅਤੇ ਉਸ ਦੇ ਪੁੱਤਰਾਂ ਨੇ ਅਤੇ ਉਸ ਦੇ ਪਸ਼ੂਆਂ ਨੇ ਇਸ ਵਿੱਚੋਂ ਪੀਤਾ?”