John 4:15 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਉਸ ਔਰਤ ਨੇ ਯਿਸੂ ਨੂੰ ਆਖਿਆ, “ਸ਼੍ਰੀ ਮਾਨ ਜੀ, ਮੈਨੂੰ ਉਹ ਪਾਣੀ ਦਿਓ। ਫ਼ਿਰ ਮੈਂ ਵੀ ਪਿਆਸੀ ਨਹੀਂ ਰਹਾਂਗੀ ਅਤੇ ਮੈਨੂੰ ਇਸ ਖੂਹ ਤੇ ਪਾਣੀ ਭਰਨ ਲਈ ਫ਼ੇਰ ਆਉਣ ਦੀ ਕੋਈ ਜ਼ਰੂਰਤ ਨਹੀਂ ਹੋਵੇਗੀ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਔਰਤ ਨੇ ਕਿਹਾ, “ਸ੍ਰੀਮਾਨ ਜੀ, ਮੈਨੂੰ ਉਹ ਪਾਣੀ ਦਿਓ ਕਿ ਮੈਂ ਫਿਰ ਪਿਆਸੀ ਨਾ ਹੋਵਾਂ ਅਤੇ ਨਾ ਹੀ ਇੱਥੇ ਪਾਣੀ ਭਰਨ ਦੇ ਲਈ ਆਵਾਂ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਸ ਔਰਤ ਨੇ ਕਿਹਾ, “ਸ਼੍ਰੀਮਾਨ ਜੀ, ਮੈਨੂੰ ਇਹ ਪਾਣੀ ਦਿਓ ਤਾਂ ਜੋ ਮੈਨੂੰ ਪਿਆਸ ਨਾ ਲੱਗੇ ਅਤੇ ਮੈਂ ਫਿਰ ਇੱਥੇ ਪਾਣੀ ਭਰਨ ਨਾ ਆਵਾਂ।”
Punjabi Bible 2016 - ਪਵਿੱਤਰ ਬਾਈਬਲ O.V.
ਤੀਵੀਂ ਨੇ ਉਸ ਨੂੰ ਆਖਿਆ, ਮਹਾਰਾਜ ਇਹ ਜਲ ਮੈਨੂੰ ਦਿਓ ਜੋ ਮੈਂ ਤਿਹਾਈ ਨਾ ਹੋਵਾਂ, ਨਾ ਐਥੋਂ ਤਾਈਂ ਭਰਨ ਨੂੰ ਆਇਆ ਕਰਾਂ
Punjabi ERV
ਉਸ ਔਰਤ ਨੇ ਯਿਸੂ ਨੂੰ ਆਖਿਆ, “ਸ਼੍ਰੀ ਮਾਨ ਜੀ, ਮੈਨੂੰ ਉਹ ਪਾਣੀ ਦਿਓ। ਫ਼ਿਰ ਮੈਂ ਵੀ ਪਿਆਸੀ ਨਹੀਂ ਰਹਾਂਗੀ ਅਤੇ ਮੈਨੂੰ ਇਸ ਖੂਹ ਤੇ ਪਾਣੀ ਖਿਚ੍ਚਣ ਲਈ ਫ਼ੇਰ ਆਉਣ ਦੀ ਕੋਈ ਜ਼ਰੂਰਤ ਨਹੀਂ ਹੋਵੇਗੀ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਔਰਤ ਨੇ ਯਿਸੂ ਨੂੰ ਆਖਿਆ, “ਸ਼੍ਰੀ ਮਾਨ ਜੀ, ਮੈਨੂੰ ਉਹ ਪਾਣੀ ਦਿਓ। ਫ਼ਿਰ ਮੈਂ ਵੀ ਪਿਆਸੀ ਨਹੀਂ ਰਹਾਂਗੀ ਅਤੇ ਮੈਨੂੰ ਇਸ ਖੂਹ ਤੇ ਪਾਣੀ ਖਿੱਚਣ ਲਈ ਫ਼ੇਰ ਆਉਣ ਦੀ ਕੋਈ ਜ਼ਰੂਰਤ ਨਹੀਂ ਹੋਵੇਗੀ।”
Punjabi Revised 2020 (Arabic Script) (پنجابی نواں عہد نامہ نظرثانی شدہ چھپائی)
عورت اوہنوں آکھن لگّی۔ جناب اوہ پانی مَینُوں دے پئی مَیں ترِہائی نا ہوواں تے نا ایتھوں تِیکر بھرن نُوں آیا کراں۔
Punjabi Standard Bible (Punjabi Standard Bible) 2023
ਔਰਤ ਨੇ ਉਸ ਨੂੰ ਕਿਹਾ, “ਸ੍ਰੀ ਮਾਨ ਜੀ, ਉਹ ਜਲ ਮੈਨੂੰ ਦਿਓ ਤਾਂਕਿ ਮੈਂ ਫਿਰ ਪਿਆਸੀ ਨਾ ਹੋਵਾਂ ਅਤੇ ਨਾ ਹੀ ਮੈਨੂੰ ਭਰਨ ਲਈ ਇੱਥੇ ਆਉਣਾ ਪਵੇ।”