John 4:16 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਯਿਸੂ ਨੇ ਉਸ ਨੂੰ ਆਖਿਆ, “ਜਾਹ ਆਪਣੇ ਪਤੀ ਨੂੰ ਇੱਥੇ ਸੱਦ ਲਿਆ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਯਿਸੂ ਨੇ ਉਸ ਨੂੰ ਕਿਹਾ, “ਜਾ, ਆਪਣੇ ਪਤੀ ਨੂੰ ਸੱਦ ਕੇ ਇੱਥੇ ਲਿਆ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਯਿਸ਼ੂ ਨੇ ਉਸ ਔਰਤ ਨੂੰ ਕਿਹਾ, “ਜਾ ਅਤੇ ਆਪਣੇ ਪਤੀ ਨੂੰ ਇੱਥੇ ਸੱਦ।”
Punjabi Bible 2016 - ਪਵਿੱਤਰ ਬਾਈਬਲ O.V.
ਯਿਸੂ ਨੇ ਉਹ ਨੂੰ ਆਖਿਆ, ਜਾਹ ਆਪਣੇ ਪਤੀ ਨੂੰ ਐੱਥੇ ਸੱਦ ਲਿਆ
Punjabi ERV
ਯਿਸੂ ਨੇ ਉਸਨੂੰ ਆਖਿਆ, “ਜਾਹ ਆਪਣੇ ਪਤੀ ਨੂੰ ਇਥੇ ਸੱਦ ਲਿਆ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਿਸੂ ਨੇ ਉਸ ਨੂੰ ਆਖਿਆ, “ਜਾ ਆਪਣੇ ਪਤੀ ਨੂੰ ਇੱਥੇ ਸੱਦ ਲਿਆ।”
Punjabi Revised 2020 (Arabic Script) (پنجابی نواں عہد نامہ نظرثانی شدہ چھپائی)
یِسُوع اوہنوں آکھیا جا اپنے بندے نُوں سَدّ تے ایتھے آ۔
Punjabi Standard Bible (Punjabi Standard Bible) 2023
ਯਿਸੂ ਨੇ ਕਿਹਾ, “ਜਾ ਆਪਣੇ ਪਤੀ ਨੂੰ ਇੱਥੇ ਸੱਦ ਲਿਆ।”