John 4:17 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਉਸ ਔਰਤ ਨੇ ਉੱਤਰ ਦਿੱਤਾ, “ਮੇਰਾ ਪਤੀ ਨਹੀਂ ਹੈ।” ਯਿਸੂ ਨੇ ਉਸ ਨੂੰ ਆਖਿਆ, “ਤੂੰ ਸੱਚ ਆਖਿਆ ਜਦੋਂ ਤੂੰ ਕਿਹਾ ਤੇਰਾ ਪਤੀ ਨਹੀਂ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਔਰਤ ਨੇ ਉੱਤਰ ਦਿੱਤਾ, “ਮੇਰਾ ਪਤੀ ਨਹੀਂ ਹੈ ।” ਯਿਸੂ ਨੇ ਕਿਹਾ, “ਤੂੰ ਠੀਕ ਉੱਤਰ ਦਿੱਤਾ ਹੈ, ‘ਮੇਰਾ ਪਤੀ ਨਹੀਂ ਹੈ ।’
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਔਰਤ ਨੇ ਜਵਾਬ ਦਿੱਤਾ, “ਮੇਰਾ ਕੋਈ ਪਤੀ ਨਹੀਂ ਹੈ।” ਯਿਸ਼ੂ ਨੇ ਕਿਹਾ, “ਤੂੰ ਸੱਚ ਬੋਲਿਆ ਜਦੋਂ ਤੂੰ ਕਿਹਾ ਕਿ ਤੇਰਾ ਪਤੀ ਨਹੀਂ ਹੈ।”
Punjabi Bible 2016 - ਪਵਿੱਤਰ ਬਾਈਬਲ O.V.
ਤੀਵੀਂ ਨੇ ਉਸ ਨੂੰ ਉੱਤਰ ਦਿੱਤਾ ਕਿ ਮੇਰਾ ਪਤੀ ਹੈ ਨਹੀਂ । ਯਿਸੂ ਨੇ ਉਹ ਨੂੰ ਆਖਿਆ, ਤੈਂ ਠੀਕ ਆਖਿਆ ਜੋ ਮੇਰਾ ਪਤੀ ਹੈ ਨਹੀਂ
Punjabi ERV
ਉਸ ਔਰਤ ਨੇ ਉੱਤਰ ਦਿੱਤਾ, “ਮੇਰਾ ਪਤੀ ਨਹੀਂ ਹੈ।” ਯਿਸੂ ਨੇ ਉਸਨੂੰ ਆਖਿਆ, “ਤੂੰ ਸੱਚ ਆਖਿਆ ਜਦੋਂ ਤੂੰ ਕਿਹਾ ਤੇਰਾ ਪਤੀ ਨਹੀਂ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਔਰਤ ਨੇ ਉੱਤਰ ਦਿੱਤਾ, “ਮੇਰਾ ਪਤੀ ਨਹੀਂ ਹੈ।” ਯਿਸੂ ਨੇ ਉਸ ਨੂੰ ਆਖਿਆ, “ਤੂੰ ਸੱਚ ਆਖਿਆ, ਜਦੋਂ ਤੂੰ ਕਿਹਾ ਤੇਰਾ ਪਤੀ ਨਹੀਂ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
عورت اوہنوں آکھیا میرا کوئی بندہ نئیں اے۔ یِسُوع اوہنوں آکھیا تُوں ٹھیک آکھیا پئی میرا کوئی بندہ نئیں اے۔
Punjabi Standard Bible (Punjabi Standard Bible) 2023
ਔਰਤ ਨੇ ਉਸ ਨੂੰ ਕਿਹਾ, “ਮੇਰਾ ਪਤੀ ਨਹੀਂ ਹੈ।” ਯਿਸੂ ਨੇ ਕਿਹਾ, “ਤੂੰ ਠੀਕ ਕਿਹਾ ਕਿ ਮੇਰਾ ਪਤੀ ਨਹੀਂ ਹੈ,