John 4:18 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਅਸਲ ਵਿੱਚ ਤੇਰੇ ਪੰਜ ਪਤੀ ਸਨ ਅਤੇ ਤੂੰ ਜਿਸ ਆਦਮੀ ਨਾਲ ਹੁਣ ਰਹਿੰਦੀ ਏਂ ਉਹ ਤੇਰਾ ਪਤੀ ਨਹੀਂ ਹੈ। ਤੂੰ ਮੈਨੂੰ ਸੱਚ ਆਖਿਆ ਹੈ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਤੂੰ ਪੰਜ ਪਤੀ ਕਰ ਚੁੱਕੀ ਹੈਂ ਅਤੇ ਜੋ ਆਦਮੀ ਤੇਰੇ ਨਾਲ ਹੁਣ ਹੈ, ਉਹ ਵੀ ਤੇਰਾ ਪਤੀ ਨਹੀਂ ਹੈ । ਤੂੰ ਮੈਨੂੰ ਸੱਚ ਦੱਸਿਆ ਹੈ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਸੱਚ ਤਾਂ ਇਹ ਹੈ ਕਿ ਤੇਰੇ ਪੰਜ ਪਤੀ ਸਨ ਅਤੇ ਹੁਣ ਉਹ ਆਦਮੀ ਜਿਸ ਨਾਲ ਤੂੰ ਰਹਿ ਰਹੀ ਹੈ ਉਹ ਵੀ ਤੇਰਾ ਪਤੀ ਨਹੀਂ ਹੈ। ਜੋ ਤੂੰ ਹੁਣੇ ਕਿਹਾ ਹੈ ਬਿਲਕੁਲ ਸਹੀ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਕਿਉਂਕਿ ਤੂੰ ਪੰਜ ਪਤੀ ਕਰ ਚੁੱਕੀ ਹੈਂ ਅਤੇ ਜਿਹੜਾ ਹੁਣ ਤੇਰੇ ਕੋਲ ਹੈ ਸੋ ਤੇਰਾ ਪਤੀ ਨਹੀਂ, ਤੈਂ ਇਹ ਸੱਤ ਆਖਿਆ ਹੈ!
Punjabi ERV
ਅਸਲ ਵਿੱਚ ਤੇਰੇ ਪੰਜ ਪਤੀ ਸਨ ਅਤੇ ਤੂੰ ਜਿਸ ਆਦਮੀ ਨਾਲ ਹੁਣ ਰਹਿੰਦੀ ਏਂ ਉਹ ਤੇਰਾ ਪਤੀ ਨਹੀਂ ਹੈ। ਤੂੰ ਮੈਨੂੰ ਸੱਚ ਆਖਿਆ ਹੈ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਸਲ ਵਿੱਚ ਤੇਰੇ ਪੰਜ ਪਤੀ ਸਨ ਅਤੇ ਤੂੰ ਜਿਸ ਆਦਮੀ ਨਾਲ ਹੁਣ ਰਹਿੰਦੀ ਹੈਂ ਉਹ ਵੀ ਤੇਰਾ ਪਤੀ ਨਹੀਂ ਹੈ। ਤੂੰ ਮੈਨੂੰ ਸੱਚ ਆਖਿਆ ਹੈ।”
Punjabi Revised 2020 (Arabic Script) (پنجابی نواں عہد نامہ نظرثانی شدہ چھپائی)
کیوں جو تُوں پنج بندے کر بَیٹھی ایں تے جِہنُوں تُوں ہُن رکھیا ہویا اے اوہ تیرا بندہ نئیں اے تُوں سَچ آکھیا اے۔
Punjabi Standard Bible (Punjabi Standard Bible) 2023
ਕਿਉਂਕਿ ਤੂੰ ਪੰਜ ਪਤੀ ਕਰ ਚੁੱਕੀ ਹੈਂ ਅਤੇ ਹੁਣ ਜਿਹੜਾ ਤੇਰੇ ਕੋਲ ਹੈ ਉਹ ਤੇਰਾ ਪਤੀ ਨਹੀਂ ਹੈ। ਤੂੰ ਇਹ ਸੱਚ ਕਿਹਾ ਹੈ।”