John 4:2 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
(ਭਾਵੇਂ ਯਿਸੂ ਖੁਦ ਬਪਤਿਸਮਾ ਨਹੀਂ ਦੇ ਰਿਹਾ ਸੀ ਸਗੋਂ ਉਸ ਦੇ ਚੇਲੇ ਲੋਕਾਂ ਨੂੰ ਬਪਤਿਸਮਾ ਦੇ ਰਹੇ ਸਨ। ਯਿਸੂ ਇਹ ਜਾਣਦਾ ਸੀ ਕਿ ਫ਼ਰੀਸੀਆਂ ਨੇ ਉਸ ਬਾਰੇ ਸੁਣ ਲਿਆ ਸੀ।)
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
(ਭਾਵੇਂ ਯਿਸੂ ਆਪ ਬਪਤਿਸਮਾ ਨਹੀਂ ਦਿੰਦੇ ਸਨ, ਕੇਵਲ ਉਹਨਾਂ ਦੇ ਚੇਲੇ ਹੀ ਦਿੰਦੇ ਸਨ ।)
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਭਾਵੇਂ ਯਿਸ਼ੂ ਆਪ ਬਪਤਿਸਮਾ ਨਹੀਂ ਦੇ ਰਹੇ ਸਨ, ਸਗੋਂ ਉਹਨਾਂ ਦੇ ਚੇਲੇ ਲੋਕਾਂ ਨੂੰ ਬਪਤਿਸਮਾ ਦੇ ਰਹੇ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਭਾਵੇਂ ਯਿਸੂ ਆਪੇ ਤਾਂ ਨਹੀਂ ਪਰ ਉਸ ਦੇ ਚੇਲੇ ਬਪਤਿਸਮਾ ਦਿੰਦੇ ਸਨ
Punjabi ERV
ਭਾਵੇਂ ਯਿਸੂ ਖੁਦ ਬਪਤਿਸਮਾ ਨਹੀਂ ਦੇ ਰਿਹਾ ਸੀ ਸਗੋਂ ਉਸਦੇ ਚੇਲੇ ਲੋਕਾਂ ਨੂੰ ਬਪਤਿਸਮਾ ਦੇ ਰਹੇ ਸਨ। ਯਿਸੂ ਇਹ ਜਾਣਦਾ ਸੀ ਕਿ ਫ਼ਰੀਸੀਆਂ ਨੇ ਉਸ ਬਾਰੇ ਸੁਣ ਲਿਆ ਸੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਭਾਵੇਂ ਯਿਸੂ ਆਪ ਬਪਤਿਸਮਾ ਨਹੀਂ ਦੇ ਰਿਹਾ ਸੀ, ਸਗੋਂ ਉਸ ਦੇ ਚੇਲੇ ਲੋਕਾਂ ਨੂੰ ਬਪਤਿਸਮਾ ਦਿੰਦੇ ਸਨ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
(بھانویں یِسُوع آپے تے نئیں پر اوہدے شاگِرد بپتِسمہ دیندے سن۔)
Punjabi Standard Bible (Punjabi Standard Bible) 2023
(ਹਾਲਾਂਕਿ ਯਿਸੂ ਆਪ ਤਾਂ ਨਹੀਂ, ਪਰ ਉਸ ਦੇ ਚੇਲੇ ਬਪਤਿਸਮਾ ਦਿੰਦੇ ਸਨ)