John 4:20 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਸਾਡੇ ਪਿਉ-ਦਾਦੇ ਇਸ ਪਰਬਤ ਤੇ ਉਪਾਸਨਾ ਕਰਦੇ ਸਨ, ਪਰ ਤੁਸੀਂ ਯਹੂਦੀ ਇਹ ਆਖਦੇ ਹੋ ਕਿ ਯਰੂਸ਼ਲਮ ਹੀ ਉਹ ਥਾਂ ਹੈ ਜਿੱਥੇ ਲੋਕਾਂ ਨੂੰ ਉਪਾਸਨਾ ਕਰਨੀ ਚਾਹੀਦੀ ਹੈ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਸਾਡੇ ਪੁਰਖਿਆਂ ਨੇ ਇਸ ਪਹਾੜ ਉੱਤੇ ਭਗਤੀ ਕੀਤੀ ਹੈ ਪਰ ਤੁਸੀਂ ਯਹੂਦੀ ਕਹਿੰਦੇ ਹੋ ਕਿ ਯਰੂਸ਼ਲਮ ਵਿੱਚ ਹੀ ਉਹ ਥਾਂ ਹੈ ਜਿੱਥੇ ਭਗਤੀ ਕਰਨੀ ਚਾਹੀਦੀ ਹੈ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਸਾਡੇ ਪਿਉ-ਦਾਦੇ ਇਸ ਪਹਾੜ ਉੱਤੇ ਬੰਦਗੀ ਕਰਦੇ ਸਨ, ਪਰ ਤੁਸੀਂ ਯਹੂਦੀ ਇਹ ਆਖਦੇ ਹੋ ਕਿ ਜਿਸ ਸਥਾਨ ਤੇ ਅਰਾਧਨਾ ਕਰਨੀ ਚਾਹੀਦੀ ਹੈ ਉਹ ਯੇਰੂਸ਼ਲੇਮ ਹੈ।”
Punjabi Bible 2016 - ਪਵਿੱਤਰ ਬਾਈਬਲ O.V.
ਸਾਡੇ ਪਿਉ ਦਾਦਿਆਂ ਨੇ ਇਸ ਪਰਬਤ ਉੱਤੇ ਭਗਤੀ ਕੀਤੀ ਅਤੇ ਤੁਸੀਂ ਲੋਕ ਆਖਦੇ ਹੋ ਜੋ ਉਹ ਅਸਥਾਨ ਯਰੂਸ਼ਲਮ ਵਿੱਚ ਹੈ ਜਿੱਥੇ ਭਗਤੀ ਕਰਨੀ ਚਾਹੀਦੀ ਹੈ
Punjabi ERV
ਸਾਡੇ ਪਿਉ-ਦਾਦੇ ਇਸ ਪਰਬਤ ਤੇ ਉਪਾਸਨਾ ਕਰਦੇ ਸਨ, ਪਰ ਤੁਸੀਂ ਯਹੂਦੀ ਇਹ ਆਖਦੇ ਹੋ ਕਿ ਯਰੂਸ਼ਲਮ ਹੀ ਉਹ ਥਾਂ ਹੈ ਜਿਥੇ ਲੋਕਾਂ ਨੂੰ ਉਪਾਸਨਾ ਕਰਨੀ ਚਾਹੀਦੀ ਹੈ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸਾਡੇ ਪਿਉ-ਦਾਦੇ ਇਸ ਪਰਬਤ ਤੇ ਬੰਦਗੀ ਕਰਦੇ ਸਨ, ਪਰ ਤੁਸੀਂ ਯਹੂਦੀ ਇਹ ਆਖਦੇ ਹੋ ਕਿ ਯਰੂਸ਼ਲਮ ਹੀ ਉਹ ਥਾਂ ਹੈ ਜਿੱਥੇ ਲੋਕਾਂ ਨੂੰ ਬੰਦਗੀ ਕਰਨੀ ਚਾਹੀਦੀ ਹੈ।”
Punjabi Revised 2020 (Arabic Script) (پنجابی نواں عہد نامہ نظرثانی شدہ چھپائی)
ساڈے وڈّیاں ایس پہاڑ اُتّے بندگی کِیتی پر تُسی آکھدے ہو پئی اوہ تھاں جِتّھے بندگی کرنی چاہیدی اے یرُوشلِیم وِچ اے۔
Punjabi Standard Bible (Punjabi Standard Bible) 2023
ਸਾਡੇ ਪੁਰਖਿਆਂ ਨੇ ਇਸ ਪਹਾੜ ਉੱਤੇ ਅਰਾਧਨਾ ਕੀਤੀ, ਪਰ ਤੁਸੀਂ ਕਹਿੰਦੇ ਹੋ ਕਿ ਉਹ ਥਾਂ ਯਰੂਸ਼ਲਮ ਵਿੱਚ ਹੈ ਜਿੱਥੇ ਅਰਾਧਨਾ ਕਰਨੀ ਚਾਹੀਦੀ ਹੈ।”