John 4:22 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਤੁਸੀਂ ਸਾਮਰੀ ਲੋਕ ਉਸਦੀ ਉਪਾਸਨਾ ਕਰਦੇ ਹੋ ਜੋ ਤੁਸੀਂ ਖੁਦ ਨਹੀਂ ਜਾਣਦੇ। ਅਸੀਂ ਯਹੂਦੀ ਜਾਣਦੇ ਹਾਂ ਅਸੀਂ ਕੀ ਉਪਾਸਨਾ ਕਰਦੇ ਹਾਂ ਕਿਉਂ ਕਿ ਮੁਕਤੀ ਯਹੂਦੀਆਂ ਤੋਂ ਆਉਂਦੀ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਤੁਸੀਂ ਸਾਮਰੀ ਉਸ ਦੀ ਭਗਤੀ ਕਰਦੇ ਹੋ ਜਿਸ ਨੂੰ ਤੁਸੀਂ ਨਹੀਂ ਜਾਣਦੇ ਪਰ ਅਸੀਂ ਉਸ ਦੀ ਭਗਤੀ ਕਰਦੇ ਹਾਂ ਜਿਸ ਨੂੰ ਅਸੀਂ ਜਾਣਦੇ ਹਾਂ ਕਿਉਂਕਿ ਮੁਕਤੀ ਯਹੂਦੀਆਂ ਤੋਂ ਹੀ ਹੈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਤੁਸੀਂ ਸਾਮਰੀ ਲੋਕ ਉਸ ਦੀ ਬੰਦਗੀ ਕਰਦੇ ਹੋ ਜਿਸ ਨੂੰ ਤੁਸੀਂ ਨਹੀਂ ਜਾਣਦੇ; ਅਸੀਂ ਉਸ ਦੀ ਬੰਦਗੀ ਕਰਦੇ ਹਾਂ ਜਿਸ ਨੂੰ ਅਸੀਂ ਜਾਣਦੇ ਹਾਂ ਕਿਉਂਕਿ ਮੁਕਤੀ ਯਹੂਦੀਆਂ ਵੱਲੋਂ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਤੁਸੀਂ ਜਿਹ ਨੂੰ ਨਹੀਂ ਜਾਣਦੇ ਉਸ ਦੀ ਭਗਤੀ ਕਰਦੇ ਹੋ। ਅਸੀਂ ਉਹ ਦੀ ਭਗਤੀ ਕਰਦੇ ਹਾਂ ਜਿਹ ਨੂੰ ਜਾਣਦੇ ਹਾਂ ਇਸ ਲਈ ਜੋ ਮੁੱਕਤੀ ਯਹੂਦੀਆਂ ਤੋਂ ਹੈ
Punjabi ERV
ਤੁਸੀਂ ਸਾਮਰੀ ਲੋਕ ਉਸਦੀ ਉਪਾਸਨਾ ਕਰਦੇ ਹੋ ਜੋ ਤੁਸੀਂ ਖੁਦ ਨਹੀਂ ਜਾਣਦੇ। ਅਸੀਂ ਯਹੂਦੀ ਜਾਣਦੇ ਹਾਂ ਅਸੀਂ ਕੀ ਉਪਾਸਨਾ ਕਰਦੇ ਹਾਂ ਕਿਉਂ ਕਿ ਮੁਕਤੀ ਯਹੂਦੀਆਂ ਤੋਂ ਆਉਂਦੀ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੁਸੀਂ ਸਾਮਰੀ ਲੋਕ ਉਸ ਦੀ ਬੰਦਗੀ ਕਰਦੇ ਹੋ ਜੋ ਤੁਸੀਂ ਖੁਦ ਨਹੀਂ ਜਾਣਦੇ। ਅਸੀਂ ਯਹੂਦੀ ਜਾਣਦੇ ਹਾਂ ਅਸੀਂ ਕੀ ਬੰਦਗੀ ਕਰਦੇ ਹਾਂ ਕਿਉਂਕਿ ਮੁਕਤੀ ਯਹੂਦੀਆਂ ਤੋਂ ਆਉਂਦੀ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تُسی جِہنُوں نئیں جان دے اوہدی بندگی کر دے ہو۔ اسی جِہنُوں جاننے آں اوہدی بندگی کرنے آں۔ ایس لئی پئی نجات یہُودِیاں وِچوں اے۔
Punjabi Standard Bible (Punjabi Standard Bible) 2023
ਤੁਸੀਂ ਉਸ ਦੀ ਅਰਾਧਨਾ ਕਰਦੇ ਹੋ ਜਿਸ ਨੂੰ ਤੁਸੀਂ ਨਹੀਂ ਜਾਣਦੇ; ਅਸੀਂ ਉਸ ਦੀ ਅਰਾਧਨਾ ਕਰਦੇ ਹਾਂ ਜਿਸ ਨੂੰ ਅਸੀਂ ਜਾਣਦੇ ਹਾਂ, ਕਿਉਂਕਿ ਮੁਕਤੀ ਯਹੂਦੀਆਂ ਤੋਂ ਹੈ।