John 4:23 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਉਹ ਸਮਾਂ ਆ ਰਿਹਾ ਹੈ ਜਦੋਂ ਸੱਚੇ ਉਪਾਸੱਕ ਆਤਮਾ ਅਤੇ ਸੱਚਾਈ ਨਾਲ ਪਿਤਾ ਦੀ ਉਪਾਸਨਾ ਕਰਨਗੇ। ਉਹ ਸਮਾਂ ਆਣ ਪੁੱਜਾ ਹੈ। ਪਰਮੇਸ਼ੁਰ ਅਜਿਹੇ ਉਪਾਸੱਕਾਂ ਨੂੰ ਲੱਭ ਰਿਹਾ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਹ ਸਮਾਂ ਆ ਰਿਹਾ ਹੈ ਸਗੋਂ ਆ ਚੁੱਕਾ ਹੈ ਜਦੋਂ ਕਿ ਸੱਚੇ ਭਗਤ ਪਿਤਾ ਦੀ ਭਗਤੀ ਸੱਚਾਈ ਅਤੇ ਆਤਮਾ ਨਾਲ ਕਰਨਗੇ ਕਿਉਂਕਿ ਪਿਤਾ ਇਹੋ ਜਿਹੇ ਭਗਤਾਂ ਨੂੰ ਹੀ ਚਾਹੁੰਦੇ ਹਨ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਹ ਸਮਾਂ ਆ ਰਿਹਾ ਹੈ ਅਤੇ ਸਗੋਂ ਆ ਚੁੱਕਾ ਹੈ ਜਦੋਂ ਸੱਚੇ ਭਗਤ ਆਤਮਾ ਅਤੇ ਸਚਿਆਈ ਨਾਲ ਪਿਤਾ ਦੀ ਉਪਾਸਨਾ ਕਰਨਗੇ। ਕਿਉਂਕਿ ਪਰਮੇਸ਼ਵਰ ਅਜਿਹੇ ਭਗਤਾਂ ਨੂੰ ਭਾਲਦੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਉਹ ਸਮਾ ਆਉਂਦਾ ਹੈ ਸਗੋਂ ਹੁਣੇ ਹੈ ਜੋ ਸੱਚੇ ਭਗਤ ਆਤਮਾ ਅਰ ਸਚਿਆਈ ਨਾਲ ਪਿਤਾ ਦੀ ਭਗਤੀ ਕਰਨਗੇ ਕਿਉਂਕਿ ਪਿਤਾ ਏਹੋ ਜੇਹੇ ਭਗਤਾਂ ਨੂੰ ਚਾਹੁੰਦਾ ਹੈ
Punjabi ERV
ਉਹ ਸਮਾਂ ਆ ਰਿਹਾ ਹੈ ਜਦੋਂ ਸੱਚੇ ਉਪਾਸਕ ਆਤਮਾ ਅਤੇ ਸੱਚ ਨਾਲ ਪਿਤਾ ਦੀ ਉਪਾਸਨਾ ਕਰਨਗੇ। ਉਹ ਸਮਾਂ ਆਣ ਪੁਜ੍ਜਾ ਹੈ। ਪਰਮੇਸ਼ੁਰ ਅਜਿਹੇ ਉਪਾਸਕਾਂ ਨੂੰ ਲਭ ਰਿਹਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਸਮਾਂ ਆ ਰਿਹਾ ਹੈ, ਜਦੋਂ ਸੱਚੇ ਉਪਾਸਕ ਆਤਮਾ ਅਤੇ ਸਚਿਆਈ ਨਾਲ ਪਿਤਾ ਦੀ ਬੰਦਗੀ ਕਰਨਗੇ। ਉਹ ਸਮਾਂ ਆਣ ਪੁੱਜਾ ਹੈ। ਪਰਮੇਸ਼ੁਰ ਅਜਿਹੇ ਅਰਾਧਕਾਂ ਨੂੰ ਲੱਭ ਰਿਹਾ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پر ویلا آؤندا اے تے ہُنے اے جدوں سَچّے بَھگت رُوح تے سچیائی نال باپ دی بندگی کرن گے کیوں جو باپ اجیہاں نُوں چاہندا اے۔ پئی اوہدی بندگی کرن۔
Punjabi Standard Bible (Punjabi Standard Bible) 2023
ਪਰ ਉਹ ਸਮਾਂ ਆਉਂਦਾ ਹੈ, ਸਗੋਂ ਹੁਣੇ ਹੈ ਜਦੋਂ ਸੱਚੇ ਅਰਾਧਕ ਆਤਮਾ ਅਤੇ ਸਚਾਈ ਨਾਲ ਪਿਤਾ ਦੀ ਅਰਾਧਨਾ ਕਰਨਗੇ, ਕਿਉਂਕਿ ਪਿਤਾ ਵੀ ਆਪਣੇ ਇਹੋ ਜਿਹੇ ਅਰਾਧਕਾਂ ਨੂੰ ਲੱਭਦਾ ਹੈ।