John 4:25 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਉਸ ਔਰਤ ਨੇ ਆਖਿਆ, “ਮੈਂ ਜਾਣਦੀ ਹਾਂ ਕਿ ਮਸੀਹਾ ਅਖਵਾਉਣ ਵਾਲਾ ਮਸੀਹ ਆ ਰਿਹਾ ਹੈ। ਜਦੋਂ ਉਹ ਆਵੇਗਾ, ਉਹ ਸਾਨੂੰ ਸਭ ਕਾਸੇ ਦੀ ਵਿਆਖਿਆ ਕਰੇਗਾ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਔਰਤ ਨੇ ਕਿਹਾ, “ਮੈਂ ਜਾਣਦੀ ਹਾਂ ਕਿ ਮਸੀਹ ਜੋ ਪਰਮੇਸ਼ਰ ਦੇ ਮਸਹ ਕੀਤੇ ਹੋਏ ਹਨ ਆ ਰਹੇ ਹਨ ਅਤੇ ਜਦੋਂ ਉਹ ਆਉਣਗੇ ਉਹ ਸਾਨੂੰ ਸਭ ਕੁਝ ਦੱਸਣਗੇ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਸ ਔਰਤ ਨੇ ਕਿਹਾ, “ਮੈਂ ਜਾਣਦੀ ਹਾਂ ਕਿ ਮਸੀਹਾ (ਜਿਸ ਨੂੰ ਮਸੀਹ ਕਹਿੰਦੇ ਹਨ) ਆ ਰਹੇ ਹਨ। ਜਦੋਂ ਉਹ ਆਉਣਗੇ, ਉਹ ਸਾਨੂੰ ਸਭ ਕੁਝ ਦੱਸ ਦੇਣਗੇ।”
Punjabi Bible 2016 - ਪਵਿੱਤਰ ਬਾਈਬਲ O.V.
ਤੀਵੀਂ ਨੇ ਉਸ ਨੂੰ ਆਖਿਆ, ਮੈਂ ਜਾਣਦੀ ਹਾਂ ਜੋ ਮਸੀਹ ਆਉਂਦਾ ਹੈ ਜਿਹ ਨੂੰ ਖ੍ਰਿਸਟੁਸ ਕਰਕੇ ਸੱਦੀਦਾ ਹੈ। ਜਾਂ ਉਹ ਆਊਗਾ ਤਾਂ ਸਾਨੂੰ ਸੱਭੋ ਕੁਝ ਦੱਸੂ
Punjabi ERV
ਉਸ ਔਰਤ ਨੇ ਆਖਿਆ, “ਮੈਂ ਜਾਣਦੀ ਹਾਂ ਕਿ ਮਸੀਹ ਅਖਵਾਉਣ ਵਾਲਾ ਮਸੀਹ ਆ ਰਿਹਾ ਹੈ। ਜਦੋਂ ਉਹ ਆਵੇਗਾ, ਉਹ ਸਾਨੂੰ ਸਭ ਕਾਸੇ ਦੀ ਵਿਆਖਿਆ ਕਰੇਗਾ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਔਰਤ ਨੇ ਆਖਿਆ, “ਮੈਂ ਜਾਣਦੀ ਹਾਂ ਕਿ ਜੋ ਮਸੀਹਾ ਅਖਵਾਉਂਦਾ ਹੈ ਉਹ ਮਸੀਹ ਆ ਰਿਹਾ ਹੈ। ਜਦੋਂ ਉਹ ਆਵੇਗਾ, ਉਹ ਸਾਨੂੰ ਸਭ ਕੁਝ ਦੀ ਦੱਸੇਗਾ।”
Punjabi Revised 2020 (Arabic Script) (پنجابی نواں عہد نامہ نظرثانی شدہ چھپائی)
عورت اوہنوں آکھن لگّی مَیں جاننی آں پئی مسِیح جِہنُوں خُرستُس آکھدے نیں آؤن والا اے تے اوہ جد آوے گا سانُوں سارِیاں گلّاں دی خبر دیوے گا۔
Punjabi Standard Bible (Punjabi Standard Bible) 2023
ਔਰਤ ਨੇ ਉਸ ਨੂੰ ਕਿਹਾ, “ਮੈਂ ਜਾਣਦੀ ਹਾਂ ਕਿ ਮਸੀਹ ਜਿਹੜਾ ‘ਖ੍ਰਿਸਟੁਸ’ ਕਹਾਉਂਦਾ ਹੈ, ਆ ਰਿਹਾ ਹੈ; ਜਦੋਂ ਉਹ ਆਵੇਗਾ ਤਾਂ ਸਾਨੂੰ ਸਭ ਕੁਝ ਦੱਸੇਗਾ।”