John 4:28 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਉਹ ਔਰਤ ਆਪਣਾ ਘੜਾ ਉੱਥੇ ਛੱਡ ਕੇ ਨਗਰ ਨੂੰ ਪਰਤ ਗਈ ਅਤੇ ਲੋਕਾਂ ਨੂੰ ਆਖਿਆ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਰ ਉਹ ਔਰਤ ਆਪਣਾ ਪਾਣੀ ਵਾਲਾ ਘੜਾ ਉੱਥੇ ਹੀ ਛੱਡ ਕੇ ਸ਼ਹਿਰ ਵਿੱਚ ਵਾਪਸ ਗਈ ਅਤੇ ਲੋਕਾਂ ਨੂੰ ਕਹਿਣ ਲੱਗੀ,
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਰ ਉਹ ਔਰਤ ਆਪਣੇ ਘੜੇ ਨੂੰ ਛੱਡ ਕੇ ਵਾਪਸ ਸ਼ਹਿਰ ਵੱਲ ਗਈ ਅਤੇ ਲੋਕਾਂ ਨੂੰ ਕਿਹਾ,
Punjabi Bible 2016 - ਪਵਿੱਤਰ ਬਾਈਬਲ O.V.
ਉਪਰੰਤ ਤੀਵੀਂ ਆਪਣਾ ਘੜਾ ਛੱਡ ਕੇ ਨਗਰ ਵਿੱਚ ਗਈ ਅਤੇ ਲੋਕਾਂ ਨੂੰ ਆਖਣ ਲੱਗੀ,
Punjabi ERV
ਉਹ ਔਰਤ ਆਪਣਾ ਘਡ਼ਾ ਉਥੇ ਛੱਡਕੇ ਨਗਰ ਨੂੰ ਪਰਤ ਗਈ ਅਤੇ ਲੋਕਾਂ ਨੂੰ ਆਖਿਆ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਔਰਤ ਆਪਣਾ ਘੜਾ ਉੱਥੇ ਛੱਡ ਕੇ ਨਗਰ ਨੂੰ ਪਰਤ ਗਈ ਅਤੇ ਲੋਕਾਂ ਨੂੰ ਆਖਿਆ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تَد عورت اپنا گھڑا چھڈ کے شہر وِچ گئی تے لوکاں نُوں آکھن لگّی۔
Punjabi Standard Bible (Punjabi Standard Bible) 2023
ਤਦ ਉਹ ਔਰਤ ਆਪਣਾ ਘੜਾ ਛੱਡ ਕੇ ਨਗਰ ਵਿੱਚ ਗਈ ਅਤੇ ਲੋਕਾਂ ਨੂੰ ਕਹਿਣ ਲੱਗੀ,