John 4:29 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
“ਇੱਕ ਆਦਮੀ ਨੇ ਮੈਨੂੰ ਉਹ ਕੁਝ ਦੱਸਿਆ, ਜੋ ਕੁਝ ਹੁਣ ਤੱਕ ਮੈਂ ਕੀਤਾ ਹੈ। ਆਓ, ਉਸ ਦੇ ਦਰਸ਼ਨ ਕਰੋ। ਕੀ ਉਹ ਸੰਭਾਵਿਤ ਹੀ ਮਸੀਹਾ ਹੋ ਸੱਕਦਾ?”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
“ਆਓ, ਇੱਕ ਆਦਮੀ ਨੂੰ ਦੇਖੋ, ਜਿਹਨਾਂ ਨੇ ਮੈਨੂੰ ਉਹ ਸਭ ਕੁਝ ਦੱਸ ਦਿੱਤਾ ਹੈ, ਜੋ ਮੈਂ ਕੀਤਾ ਸੀ । ਕਿਤੇ ਇਹ ਹੀ ਤਾਂ ਮਸੀਹ ਨਹੀਂ?”
Punjabi 2022 (ਪੰਜਾਬੀ ਮੌਜੂਦਾ ਤਰਜਮਾ)
“ਆਓ, ਇੱਕ ਆਦਮੀ ਨੂੰ ਵੇਖੋ ਜਿਸਨੇ ਮੈਨੂੰ ਸਭ ਕੁਝ ਦੱਸਿਆ ਜੋ ਮੈਂ ਕੀਤਾ ਸੀ। ਕਿਤੇ ਉਹ ਮਸੀਹ ਤਾਂ ਨਹੀਂ?”
Punjabi Bible 2016 - ਪਵਿੱਤਰ ਬਾਈਬਲ O.V.
ਚੱਲੋ, ਇੱਕ ਮਨੁੱਖ ਨੂੰ ਵੇਖੋ ਜਿਹ ਨੇ ਜੋ ਕੁਝ ਮੈਂ ਕੀਤਾ ਹੈ ਸੱਭੋ ਮੈਨੂੰ ਦੱਸ ਦਿੱਤਾ! ਇਹ ਕਿਤੇ ਮਸੀਹ ਤਾਂ ਨਹੀਂॽ
Punjabi ERV
“ਇੱਕ ਆਦਮੀ ਨੇ ਮੈਨੂੰ ਉਹ ਕੁਝ ਦਸਿਆ, ਜੋ ਕੁਝ ਹੁਣ ਤੱਕ ਮੈਂ ਕੀਤਾ ਹੈ। ਆਓ, ਉਸਦੇ ਦਰਸ਼ਨ ਕਰੋ। ਕੀ ਉਹ ਸੰਭਾਵਿਤ ਹੀ ਮਸੀਹਾ ਹੋ ਸਕਦਾ?”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
“ਇੱਕ ਮਨੁੱਖ ਨੇ ਮੈਨੂੰ ਉਹ ਕੁਝ ਦੱਸਿਆ, ਜੋ ਕੁਝ ਹੁਣ ਤੱਕ ਮੈਂ ਕੀਤਾ ਹੈ। ਆਓ, ਉਸ ਦੇ ਦਰਸ਼ਣ ਕਰੋ। ਕੀ ਉਹ ਮਸੀਹ ਤਾਂ ਨਹੀਂ?”
Punjabi Revised 2020 (Arabic Script) (پنجابی نواں عہد نامہ نظرثانی شدہ چھپائی)
آؤ۔ اِک بندے نُوں ویکھو جِہنے جو کُجھ مَیں کِیتا اے۔ سبھو مَینُوں دس دِتّا۔ کِیہ ایہہ ای مسِیح نئیں؟
Punjabi Standard Bible (Punjabi Standard Bible) 2023
“ਆਓ, ਇੱਕ ਮਨੁੱਖ ਨੂੰ ਵੇਖੋ ਜਿਸ ਨੇ ਉਹ ਸਭ ਜੋ ਕੁਝ ਮੈਂ ਕੀਤਾ ਸੀ, ਮੈਨੂੰ ਦੱਸ ਦਿੱਤਾ! ਕਿਤੇ ਇਹੋ ਤਾਂ ਮਸੀਹ ਨਹੀਂ?”