John 4:32 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰ ਯਿਸੂ ਨੇ ਆਖਿਆ, “ਮੇਰੇ ਕੋਲ ਖਾਣ ਲਈ ਉਹ ਭੋਜਨ ਹੈ ਅਤੇ ਤੁਹਾਨੂੰ ਇਸ ਬਾਰੇ ਕੁਝ ਨਹੀਂ ਪਤਾ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਯਿਸੂ ਨੇ ਉਹਨਾਂ ਨੂੰ ਉੱਤਰ ਦਿੱਤਾ, “ਮੇਰੇ ਕੋਲ ਖਾਣ ਲਈ ਉਹ ਭੋਜਨ ਹੈ ਜਿਸ ਦੇ ਬਾਰੇ ਤੁਸੀਂ ਕੁਝ ਨਹੀਂ ਜਾਣਦੇ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਰ ਯਿਸ਼ੂ ਨੇ ਚੇਲਿਆਂ ਨੂੰ ਕਿਹਾ, “ਮੇਰੇ ਕੋਲ ਖਾਣ ਲਈ ਉਹ ਭੋਜਨ ਹੈ ਜਿਹਦੇ ਬਾਰੇ ਤੁਹਾਨੂੰ ਕੁਝ ਨਹੀਂ ਪਤਾ।”
Punjabi Bible 2016 - ਪਵਿੱਤਰ ਬਾਈਬਲ O.V.
ਪਰ ਉਸ ਨੇ ਉਨ੍ਹਾਂ ਨੂੰ ਆਖਿਆ, ਖਾਣ ਲਈ ਮੇਰੇ ਕੋਲ ਭੋਜਨ ਹੈ ਜਿਹ ਨੂੰ ਤੁਸੀਂ ਨਹੀਂ ਜਾਣਦੇ
Punjabi ERV
ਪਰ ਯਿਸੂ ਨੇ ਆਖਿਆ, “ਮੇਰੇ ਕੋਲ ਖਾਣ ਲਈ ਉਹ ਭੋਜਨ ਹੈ ਅਤੇ ਤੁਹਾਨੂੰ ਇਸ ਬਾਰੇ ਕੁਝ ਨਹੀਂ ਪਤਾ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਯਿਸੂ ਨੇ ਆਖਿਆ, “ਮੇਰੇ ਕੋਲ ਖਾਣ ਲਈ ਉਹ ਭੋਜਨ ਹੈ ਅਤੇ ਤੁਹਾਨੂੰ ਇਸ ਬਾਰੇ ਕੁਝ ਨਹੀਂ ਪਤਾ। ”
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پر اوس اوہناں نُوں آکھیا میرے کول کھان واسطے اجیہا کھانا اے جِہنُوں تُسی نئیں جان دے۔
Punjabi Standard Bible (Punjabi Standard Bible) 2023
ਪਰ ਉਸ ਨੇ ਉਨ੍ਹਾਂ ਨੂੰ ਕਿਹਾ, “ਮੇਰੇ ਕੋਲ ਖਾਣ ਲਈ ਉਹ ਭੋਜਨ ਹੈ ਜਿਸ ਦੇ ਬਾਰੇ ਤੁਸੀਂ ਨਹੀਂ ਜਾਣਦੇ।”