John 4:34 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਯਿਸੂ ਨੇ ਉਨ੍ਹਾਂ ਨੂੰ ਆਖਿਆ, “ਮੇਰਾ ਭੋਜਨ ਪਰਮੇਸ਼ੁਰ ਦੀ ਇੱਛਾ ਅਨੁਸਾਰ ਕਰਨਾ ਹੈ ਜਿਸਨੇ ਮੈਨੂੰ ਭੇਜਿਆ ਹੈ। ਜੋ ਕਾਰਜ ਉਸ ਨੇ ਮੈਨੂੰ ਕਰਨ ਲਈ ਦਿੱਤਾ, ਉਸ ਨੂੰ ਸੰਪੂਰਨ ਕਰਨਾ ਹੀ ਮੇਰਾ ਭੋਜਨ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਰ ਯਿਸੂ ਨੇ ਉਹਨਾਂ ਨੂੰ ਕਿਹਾ, “ਮੇਰਾ ਭੋਜਨ ਇਹ ਹੈ ਕਿ ਮੈਂ ਆਪਣੇ ਭੇਜਣ ਵਾਲੇ ਦੀ ਇੱਛਾ ਨੂੰ ਪੂਰੀ ਕਰਾਂ ਅਤੇ ਉਹਨਾਂ ਦੇ ਦਿੱਤੇ ਹੋਏ ਕੰਮ ਨੂੰ ਪੂਰਾ ਕਰਾਂ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਯਿਸ਼ੂ ਨੇ ਕਿਹਾ, “ਮੇਰਾ ਭੋਜਨ ਪਰਮੇਸ਼ਵਰ ਦੀ ਇੱਛਾ ਪੂਰੀ ਕਰਨਾ ਅਤੇ ਜਿਨ੍ਹਾਂ ਨੇ ਮੈਨੂੰ ਭੇਜਿਆ ਹੈ ਅਤੇ ਉਹਨਾਂ ਦੇ ਕੰਮ ਸੰਪੂਰਨ ਕਰਨਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਯਿਸੂ ਨੇ ਉਨ੍ਹਾਂ ਨੂੰ ਆਖਿਆ, ਮੇਰਾ ਭੋਜਨ ਇਹੋ ਹੈ ਜੋ ਆਪਣੇ ਭੇਜਣ ਵਾਲੇ ਦੀ ਮਰਜ਼ੀ ਉੱਤੇ ਚੱਲਾਂ ਅਰ ਉਹ ਦਾ ਕੰਮ ਸੰਪੂਰਨ ਕਰਾਂ
Punjabi ERV
ਯਿਸੂ ਨੇ ਉਨ੍ਹਾਂ ਨੂੰ ਆਖਿਆ, “ਮੇਰਾ ਭੋਜਨ ਪਰਮੇਸ਼ੁਰ ਦੀ ਇੱਛਾ ਅਨੁਸਾਰ ਕਰਨਾ ਹੈ ਜਿਸਨੇ ਮੈਨੂੰ ਭੇਜਿਆ ਹੈ। ਜੋ ਕਾਰਜ ਉਸਨੇ ਮੈਨੂੰ ਕਰਨ ਲਈ ਦਿੱਤਾ, ਉਸਨੂੰ ਸੰਪੂਰਨ ਕਰਨਾ ਹੀ ਮੇਰਾ ਭੋਜਨ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਿਸੂ ਨੇ ਉਨ੍ਹਾਂ ਨੂੰ ਆਖਿਆ, “ਮੇਰਾ ਭੋਜਨ ਪਰਮੇਸ਼ੁਰ ਦੀ ਇੱਛਾ ਪੂਰੀ ਕਰਨਾ ਹੈ, ਜਿਸ ਨੇ ਮੈਨੂੰ ਭੇਜਿਆ ਹੈ ਉਸ ਦੇ ਕੰਮ ਨੂੰ ਸੰਪੂਰਨ ਕਰਨਾ ਹੀ ਮੇਰਾ ਭੋਜਨ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
یِسُوع اوہناں نُوں آکھیا میرا کھانا ایہہ اے پئی اپنے گھلّن والے دی مرضی اُتّے چلاں تے اوہدا کمّ پُورا کراں۔
Punjabi Standard Bible (Punjabi Standard Bible) 2023
ਯਿਸੂ ਨੇ ਉਨ੍ਹਾਂ ਨੂੰ ਕਿਹਾ, “ਮੇਰਾ ਭੋਜਨ ਇਹ ਹੈ ਕਿ ਮੈਂ ਆਪਣੇ ਭੇਜਣ ਵਾਲੇ ਦੀ ਇੱਛਾ ਉੱਤੇ ਚੱਲਾਂ ਅਤੇ ਉਸ ਦੇ ਕੰਮ ਨੂੰ ਪੂਰਾ ਕਰਾਂ।