John 4:37 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਇਹ ਕਹਾਵਤ ਨਿਸ਼ਚਿਤ ਸੱਚੀ ਹੈ, ਇੱਕ ਬੀਜਦਾ ਹੈ, ‘ਪਰ ਦੂਜਾ ਆਦਮੀ ਫਸਲ ਦੀ ਵਾਢੀ ਕਰਦਾ ਹੈ।’
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਸ ਲਈ ਇੱਥੇ ਇਹ ਕਹਾਵਤ ਠੀਕ ਢੁੱਕਦੀ ਹੈ ‘ਬੀਜੇ ਕੋਈ ਅਤੇ ਵੱਢੇ ਕੋਈ ।’
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਸ ਕਾਰਣ ਇਹ ਕਹਾਵਤ ਸੱਚ ਹੈ ਕਿ ਇੱਕ ਬੀਜਦਾ ਹੈ ਅਤੇ ਦੂਜਾ ਵੱਢਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਕਿਉਂ ਜੋ ਇਸ ਤੇ ਇਹ ਕਹਾਉਤ ਠੀਕ ਫੱਬਦੀ ਹੈ ਕਿ \ਬੀਜੇ ਕੋਈ ਅਤੇ ਵੱਢੇ ਕੋਈ\
Punjabi ERV
ਇਹ ਕਹਾਵਤ ਨਿਸ਼ਚਿਤ ਸੱਚੀ ਹੈ, “ਇੱਕ ਬੀਜਦਾ ਹੈ, ‘ਪਰ ਦੂਜਾ ਆਦਮੀ ਫਸਲ ਦੀ ਵਾਢੀ ਕਰਦਾ ਹੈ।’
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਹ ਕਹਾਵਤ ਸੱਚੀ ਹੈ, ਇੱਕ ਬੀਜਦਾ ਹੈ, ਪਰ ਦੂਜਾ ਆਦਮੀ ਫਸਲ ਦੀ ਵਾਢੀ ਕਰਦਾ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوہدے اُتّے ایہہ اکھان ٹھیک آؤندا اے پئی ”بِیجے کوئی تے وَڈّھے کوئی۔“
Punjabi Standard Bible (Punjabi Standard Bible) 2023
ਕਿਉਂਕਿ ਇੱਥੇ ਇਹ ਕਹਾਵਤ ਢੁੱਕਵੀਂ ਹੈ, ‘ਇੱਕ ਬੀਜਦਾ ਹੈ ਅਤੇ ਦੂਜਾ ਵੱਢਦਾ ਹੈ’।