John 4:42 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਉਨ੍ਹਾਂ ਲੋਕਾਂ ਨੇ ਉਸ ਔਰਤ ਨੂੰ ਆਖਿਆ, “ਅਸੀਂ ਯਿਸੂ ਵਿੱਚ ਤੇਰੇ ਸ਼ਬਦਾਂ ਕਾਰਣ ਵਿਸ਼ਵਾਸ ਨਹੀਂ ਕਰਦੇ, ਸਗੋਂ ਇਸ ਲਈ ਕਿਉਂ ਜੋ ਅਸੀਂ ਖੁਦ ਉਸ ਦੇ ਸ਼ਬਦ ਸੁਣੇ ਹਨ। ਹੁਣ ਅਸੀਂ ਜਾਣ ਗਏ ਹਾਂ ਕਿ ਉਹ ਸੱਚ ਮੁੱਚ ਦੁਨੀਆਂ ਦਾ ਮੁਕਤੀਦਾਤਾ ਹੈ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਹਨਾਂ ਲੋਕਾਂ ਨੇ ਉਸ ਔਰਤ ਨੂੰ ਕਿਹਾ, “ਹੁਣ ਅਸੀਂ ਕੇਵਲ ਤੇਰੇ ਕਹਿਣ ਉੱਤੇ ਹੀ ਵਿਸ਼ਵਾਸ ਨਹੀਂ ਕਰਦੇ ਸਗੋਂ ਅਸੀਂ ਆਪ ਉਹਨਾਂ ਨੂੰ ਸੁਣਿਆ ਹੈ ਅਤੇ ਜਾਣਦੇ ਹਾਂ ਕਿ ਉਹ ਹੀ ਸੰਸਾਰ ਦੇ ਸੱਚੇ ਮੁਕਤੀਦਾਤਾ ਹਨ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਹਨਾਂ ਲੋਕਾਂ ਨੇ ਉਸ ਔਰਤ ਨੂੰ ਕਿਹਾ, “ਅਸੀਂ ਹੁਣ ਸਿਰਫ ਤੇਰੇ ਕਹਿਣ ਦੇ ਕਾਰਨ ਵਿਸ਼ਵਾਸ ਨਹੀਂ ਕਰਦੇ; ਹੁਣ ਅਸੀਂ ਆਪ ਉਹਨਾਂ ਨੂੰ ਸੁਣਿਆ ਹੈ, ਅਤੇ ਅਸੀਂ ਜਾਣਦੇ ਹਾਂ ਕਿ ਇਹ ਮਨੁੱਖ ਸੱਚ-ਮੁੱਚ ਹੀ ਸੰਸਾਰ ਦੇ ਮੁਕਤੀਦਾਤਾ ਹਨ।”
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਸ ਤੀਵੀਂ ਨੂੰ ਕਿਹਾ, ਹੁਣ ਜੋ ਅਸੀਂ ਨਿਹਚਾ ਕਰਦੇ ਹਾਂ ਸੋ ਤੇਰੇ ਕਹਿਣੇ ਕਰਕੇ ਨਹੀਂ ਕਿਉਂਕਿ ਅਸਾਂ ਆਪ ਸੁਣਿਆ ਹੈ ਅਤੇ ਜਾਣਦੇ ਹਾਂ ਜੋ ਇਹ ਠੀਕ ਜਗਤ ਦਾ ਤਾਰਨਹਾਰਾ ਹੈ।।
Punjabi ERV
ਉਨ੍ਹਾਂ ਲੋਕਾਂ ਨੇ ਉਸ ਔਰਤ ਨੂੰ ਆਖਿਆ, “ਅਸੀਂ ਯਿਸੂ ਵਿੱਚ ਤੇਰੇ ਸ਼ਬਦਾਂ ਕਾਰਣ ਵਿਸ਼ਵਾਸ ਨਹੀਂ ਕਰਦੇ, ਸਗੋਂ ਇਸ ਲਈ ਕਿਉਂ ਜੋ ਤੁਸੀਂ ਖੁਦ ਉਸਦੇ ਸ਼ਬਦ ਸੁਣੇ ਹਨ। ਹੁਣ ਅਸੀਂ ਜਾਣ ਗਏ ਹਾਂ ਕਿ ਉਹ ਸੱਚ ਮੁੱਚ ਦੁਨੀਆਂ ਦਾ ਮੁਕਤੀ ਦਾਤਾ ਹੈ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਨ੍ਹਾਂ ਲੋਕਾਂ ਨੇ ਉਸ ਔਰਤ ਨੂੰ ਆਖਿਆ, “ਅਸੀਂ ਯਿਸੂ ਵਿੱਚ ਤੇਰੇ ਸ਼ਬਦਾਂ ਕਾਰਨ ਵਿਸ਼ਵਾਸ ਨਹੀਂ ਕਰਦੇ, ਸਗੋਂ ਇਸ ਲਈ ਕਿਉਂ ਜੋ ਤੁਸੀਂ ਆਪ ਉਸ ਦੇ ਸ਼ਬਦ ਸੁਣੇ ਹਨ। ਹੁਣ ਅਸੀਂ ਜਾਣ ਗਏ ਹਾਂ ਕਿ ਉਹ ਸੱਚ-ਮੁੱਚ ਸੰਸਾਰ ਦਾ ਮੁਕਤੀਦਾਤਾ ਹੈ।”
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوہناں عورت نُوں آکھیا ہُن تیرے ای آکھن نال اسی نئیں مَن دے ایس لئی پئی اساں آپی سُنیا اے۔ تے معلُوم کِیتا پئی ایہہ ٹھیک دُنیا دا بچاؤن والا اے۔
Punjabi Standard Bible (Punjabi Standard Bible) 2023
ਉਨ੍ਹਾਂ ਉਸ ਔਰਤ ਨੂੰ ਕਿਹਾ, “ਹੁਣ ਅਸੀਂ ਤੇਰੀਆਂ ਗੱਲਾਂ ਕਰਕੇ ਹੀ ਵਿਸ਼ਵਾਸ ਨਹੀਂ ਕਰਦੇ, ਕਿਉਂਕਿ ਅਸੀਂ ਆਪ ਸੁਣ ਲਿਆ ਹੈ ਅਤੇ ਜਾਣ ਗਏ ਹਾਂ ਕਿ ਸੱਚਮੁੱਚ ਇਹੋ ਸੰਸਾਰ ਦਾ ਮੁਕਤੀਦਾਤਾ ਹੈ।”