John 4:44 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
(ਪਹਿਲਾਂ ਯਿਸੂ ਇਹ ਕਹਿ ਚੁੱਕਿਆ ਸੀ ਕਿ ਨਬੀ ਦਾ ਉਸ ਦੇ ਆਪਣੇ ਦੇਸ਼ ਵਿੱਚ ਸਤਿਕਾਰ ਨਹੀਂ ਹੁੰਦਾ।)
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਯਿਸੂ ਨੇ ਆਪ ਇਸ ਗੱਲ ਦੀ ਗਵਾਹੀ ਦਿੱਤੀ, “ ਨਬੀ ਦਾ ਆਪਣੇ ਦੇਸ਼ ਵਿੱਚ ਆਦਰ ਨਹੀਂ ਹੁੰਦਾ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
(ਹੁਣ ਯਿਸ਼ੂ ਨੇ ਆਪ ਵੇਖਿਆ ਸੀ ਕਿ ਕਿਸੇ ਨਬੀ ਦਾ ਉਸ ਦੇ ਆਪਣੇ ਦੇਸ਼ ਵਿੱਚ ਸਤਿਕਾਰ ਨਹੀਂ ਹੁੰਦਾ।)
Punjabi Bible 2016 - ਪਵਿੱਤਰ ਬਾਈਬਲ O.V.
ਕਿਉਂਕਿ ਯਿਸੂ ਨੇ ਆਪ ਹੀ ਸਾਖੀ ਦਿੱਤੀ ਸੀ ਜੋ ਨਬੀ ਦਾ ਆਪਣੇ ਦੇਸ ਵਿੱਚ ਆਦਰ ਨਹੀਂ ਹੁੰਦਾ
Punjabi ERV
ਪਹਿਲਾਂ ਯਿਸੂ ਇਹ ਕਹਿ ਚੁਕਿਆ ਸੀ ਕਿ ਨਬੀ ਦਾ ਉਸਦੇ ਆਪਣੇ ਦੇਸ਼ ਵਿੱਚ ਸਤਿਕਾਰ ਨਹੀਂ ਹੁੰਦਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਹਿਲਾਂ ਯਿਸੂ ਇਹ ਕਹਿ ਚੁੱਕਿਆ ਸੀ ਕਿ ਨਬੀ ਦਾ ਉਸ ਦੇ ਆਪਣੇ ਦੇਸ ਤੋਂ ਇਲਾਵਾ ਹਰੇਕ ਜਗ੍ਹਾ ਆਦਰ ਹੁੰਦਾ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
کیوں جو یِسُوع آپ گواہی دِتّی پئی نبی دی اپنے وطن وِچ عِزّت نئیں۔
Punjabi Standard Bible (Punjabi Standard Bible) 2023
ਕਿਉਂਕਿ ਯਿਸੂ ਨੇ ਆਪ ਗਵਾਹੀ ਦਿੱਤੀ ਸੀ ਕਿ ਨਬੀ ਦਾ ਆਪਣੇ ਨਗਰ ਵਿੱਚ ਆਦਰ ਨਹੀਂ ਹੁੰਦਾ।