John 4:48 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਯਿਸੂ ਨੇ ਉਸ ਨੂੰ ਆਖਿਆ, “ਜਦੋਂ ਤੱਕ ਤੁਸੀਂ ਕਰਿਸ਼ਮੇ ਅਤੇ ਅਚੰਭੇ ਨਹੀਂ ਵੇਖੋਂਗੇ ਤੁਸੀਂ ਮੇਰੇ ਵਿੱਚ ਵਿਸ਼ਵਾਸ ਨਹੀਂ ਕਰੋਂਗੇ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਯਿਸੂ ਨੇ ਉਸ ਨੂੰ ਕਿਹਾ, “ਤੁਸੀਂ ਤਦ ਤੱਕ ਵਿਸ਼ਵਾਸ ਨਹੀਂ ਕਰੋਗੇ ਜਦੋਂ ਤੱਕ ਕਿ ਤੁਸੀਂ ਚਿੰਨ੍ਹ ਅਤੇ ਚਮਤਕਾਰ ਨਾ ਦੇਖ ਲਵੋ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਯਿਸ਼ੂ ਨੇ ਉਸ ਨੂੰ ਕਿਹਾ, “ਜਦੋਂ ਤੱਕ ਤੁਸੀਂ ਲੋਕ ਚਿੰਨ੍ਹ ਅਤੇ ਚਮਤਕਾਰ ਨਹੀਂ ਦੇਖਦੇ, ਤੁਸੀਂ ਕਦੇ ਵਿਸ਼ਵਾਸ ਨਹੀਂ ਕਰੋਗੇ।”
Punjabi Bible 2016 - ਪਵਿੱਤਰ ਬਾਈਬਲ O.V.
ਤਦੋਂ ਯਿਸੂ ਨੇ ਉਹ ਨੂੰ ਆਖਿਆ, ਜੇ ਤੁਸੀਂ ਨਿਸ਼ਾਨ ਅਤੇ ਅਚਰਜ ਕੰਮ ਨਾ ਵੇਖੋ ਤਾਂ ਪਰਤੀਤ ਕਦੀ ਨਾ ਕਰੋਗੇ
Punjabi ERV
ਯਿਸੂ ਨੇ ਉਸਨੂੰ ਆਖਿਆ, “ਜਦੋਂ ਤੱਕ ਤੁਸੀਂ ਕਰਿਸ਼ਮੇ ਅਤੇ ਅਚੰਭੇ ਨਹੀਂ ਵੇਖੋਂਗੇ ਤੁਸੀਂ ਮੇਰੇ ਵਿੱਚ ਵਿਸ਼ਵਾਸ ਨਹੀਂ ਕਰੋਂਗੇ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਿਸੂ ਨੇ ਉਸ ਨੂੰ ਆਖਿਆ, “ਜਦੋਂ ਤੱਕ ਤੁਸੀਂ ਅਚਰਜ਼ ਅਤੇ ਨਿਸ਼ਾਨ ਨਹੀਂ ਵੇਖੋਂਗੇ ਤੁਸੀਂ ਮੇਰੇ ਉੱਤੇ ਵਿਸ਼ਵਾਸ ਨਹੀਂ ਕਰੋਂਗੇ।”
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تَد یِسُوع اوہنوں آکھیا جے تُسی مُعجزے تے کراماتاں نا ویکھو گے تے اِیمان نئیں لیاؤ گے۔
Punjabi Standard Bible (Punjabi Standard Bible) 2023
ਯਿਸੂ ਨੇ ਉਸ ਨੂੰ ਕਿਹਾ, “ਜਦੋਂ ਤੱਕ ਤੁਸੀਂ ਚਿੰਨ੍ਹਾਂ ਅਤੇ ਅਚਰਜ ਕੰਮਾਂ ਨੂੰ ਨਾ ਵੇਖੋ, ਤੁਸੀਂ ਕਦੇ ਵਿਸ਼ਵਾਸ ਨਹੀਂ ਕਰੋਗੇ।”