John 4:49 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਬਾਦਸ਼ਾਹ ਦੇ ਅਧਿਕਾਰੀ ਨੇ ਆਖਿਆ, “ਸ਼੍ਰੀਮਾਨ ਜੀ, ਮੇਰੇ ਪੁੱਤਰ ਦੇ ਮਰਨ ਤੋਂ ਪਹਿਲਾਂ ਮੇਰੇ ਘਰ ਚਰਨ ਪਾਓ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਰਾਜ ਅਧਿਕਾਰੀ ਨੇ ਕਿਹਾ, “ਸ੍ਰੀਮਾਨ ਜੀ, ਮੇਰੇ ਪੁੱਤਰ ਦੇ ਮਰਨ ਤੋਂ ਪਹਿਲਾਂ ਚੱਲੋ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਸਰਕਾਰੀ ਅਫ਼ਸਰ ਨੇ ਕਿਹਾ, “ਸ਼੍ਰੀਮਾਨ ਜੀ, ਮੇਰੇ ਪੁੱਤਰ ਦੇ ਮਰਨ ਤੋਂ ਪਹਿਲਾਂ ਮੇਰੇ ਘਰ ਚੱਲੋ।”
Punjabi Bible 2016 - ਪਵਿੱਤਰ ਬਾਈਬਲ O.V.
ਮੁਸਾਹਿਬ ਨੇ ਉਸ ਨੂੰ ਆਖਿਆ, ਪ੍ਰਭੁ ਜੀ ਤੁਸੀਂ ਮੇਰੇ ਨੀਂਗਰ ਦੇ ਮਰਨ ਤੋਂ ਅੱਗੇ ਹੀ ਚੱਲੋ
Punjabi ERV
ਬਾਦਸ਼ਾਹ ਦੇ ਅਧਿਕਾਰੀ ਨੇ ਆਖਿਆ, “ਸ਼੍ਰੀ ਮਾਨ ਜੀ, ਮੇਰੇ ਪੁੱਤਰ ਦੇ ਮਰਨ ਤੋਂ ਪਹਿਲਾਂ ਮੇਰੇ ਘਰ ਚਰਨ ਪਾਓ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਬਾਦਸ਼ਾਹ ਦੇ ਅਧਿਕਾਰੀ ਨੇ ਆਖਿਆ, “ਸ਼੍ਰੀ ਮਾਨ ਜੀ, ਮੇਰੇ ਪੁੱਤਰ ਦੇ ਮਰਨ ਤੋਂ ਪਹਿਲਾਂ ਮੇਰੇ ਘਰ ਚੱਲੋ।”
Punjabi Revised 2020 (Arabic Script) (پنجابی نواں عہد نامہ نظرثانی شدہ چھپائی)
اوس سردار اوہنوں آکھیا اَے خُداوند میرے بچّے دے مرن توں پہلاں چَل۔
Punjabi Standard Bible (Punjabi Standard Bible) 2023
ਸ਼ਾਹੀ ਅਫ਼ਸਰ ਨੇ ਉਸ ਨੂੰ ਕਿਹਾ, “ਪ੍ਰਭੂ ਜੀ, ਇਸ ਤੋਂ ਪਹਿਲਾਂ ਕਿ ਮੇਰਾ ਬੱਚਾ ਮਰ ਜਾਵੇ, ਤੁਸੀਂ ਚੱਲੋ।”