John 4:5 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਸਾਮਰਿਯਾ ਵਿੱਚ ਯਿਸੂ ਸੁਖਾਰ ਨਗਰ ਵਿੱਚ ਆਇਆ। ਇਹ ਨਗਰ ਉਸ ਜ਼ਮੀਨ ਦੇ ਨੇੜੇ ਸੀ ਜੋ ਯਾਕੂਬ ਨੇ ਆਪਣੇ ਪੁੱਤਰ ਯੂਸੁਫ਼ ਨੂੰ ਦਿੱਤੀ ਸੀ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਹ ਸਾਮਰਿਯਾ ਇਲਾਕੇ ਦੇ ਸ਼ਹਿਰ ਸੁਖਾਰ ਵਿੱਚ ਆਏ ਜੋ ਉਸ ਜ਼ਮੀਨ ਦੇ ਨੇੜੇ ਸੀ ਜਿਹੜੀ ਯਾਕੂਬ ਨੇ ਆਪਣੇ ਪੁੱਤਰ ਯੂਸਫ਼ ਨੂੰ ਦਿੱਤੀ ਸੀ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਯਿਸ਼ੂ ਸਾਮਰਿਯਾ ਦੇ ਇਲਾਕੇ ਸੁਖਾਰ ਨਗਰ ਕੋਲ ਆਏ। ਇਹ ਨਗਰ ਉਸ ਜ਼ਮੀਨ ਦੇ ਨੇੜੇ ਸੀ, ਜੋ ਯਾਕੋਬ ਨੇ ਆਪਣੇ ਪੁੱਤਰ ਯੋਸੇਫ਼ ਨੂੰ ਦਿੱਤੀ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਸੁਖਾਰ ਨਾਮੇ ਸਾਮਰਿਯਾ ਦੇ ਇੱਕ ਨਗਰ ਦੇ ਕੋਲ ਆਇਆ ਜੋ ਉਸ ਜਿਮੀਨ ਦੇ ਨੇੜੇ ਸੀ ਜਿਹੜੀ ਯਾਕੂਬ ਨੇ ਆਪਣੇ ਪੁੱਤਰ ਯੂਸੁਫ਼ ਨੂੰ ਦਿੱਤੀ
Punjabi ERV
ਸਾਮਰਿਯਾ ਵਿੱਚ ਯਿਸੂ ਸੁਖਾਰ ਨਗਰ ਵਿੱਚ ਆਇਆ। ਇਹ ਨਗਰ ਉਸ ਜ਼ਮੀਨ ਦੇ ਨੇਡ਼ੇ ਸੀ ਜੋ ਯਾਕੂਬ ਨੇ ਆਪਣੇ ਪੁੱਤਰ ਯੂਸੁਫ਼ ਨੂੰ ਦਿੱਤੀ ਸੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸਾਮਰਿਯਾ ਵਿੱਚ ਯਿਸੂ ਸੁਖਾਰ ਨਗਰ ਕੋਲ ਆਇਆ। ਇਹ ਨਗਰ ਉਸ ਜ਼ਮੀਨ ਦੇ ਨੇੜੇ ਸੀ, ਜੋ ਯਾਕੂਬ ਨੇ ਆਪਣੇ ਪੁੱਤਰ ਯੂਸੁਫ਼ ਨੂੰ ਦਿੱਤੀ ਸੀ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تَد سُوخار ناں سامریہ دے اِک شہر آیا اوس تھاں دے نیڑے جیہڑی یعقُوب اپنے پُتر یُوسف نُوں دِتّی سی۔
Punjabi Standard Bible (Punjabi Standard Bible) 2023
ਇਸ ਲਈ ਉਹ ਸੁਖਾਰ ਨਾਮਕ ਸਾਮਰਿਯਾ ਦੇ ਇੱਕ ਨਗਰ ਕੋਲ ਆਇਆ ਜੋ ਉਸ ਜ਼ਮੀਨ ਦੇ ਨੇੜੇ ਸੀ ਜਿਹੜੀ ਯਾਕੂਬ ਨੇ ਆਪਣੇ ਪੁੱਤਰ ਯੂਸੁਫ਼ ਨੂੰ ਦਿੱਤੀ ਸੀ।