John 4:50 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਯਿਸੂ ਨੇ ਉੱਤਰ ਦਿੱਤਾ, “ਜਾ, ਤੇਰਾ ਪੁੱਤਰ ਜੀਵੇਗਾ।” ਉਸ ਆਦਮੀ ਨੇ ਯਿਸੂ ਦੇ ਸ਼ਬਦਾਂ ਵਿੱਚ ਵਿਸ਼ਵਾਸ ਕੀਤਾ ਅਤੇ ਘਰ ਚੱਲਾ ਗਿਆ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਯਿਸੂ ਨੇ ਉਸ ਨੂੰ ਕਿਹਾ, “ਜਾ, ਤੇਰਾ ਪੁੱਤਰ ਜਿਊਂਦਾ ਰਹੇਗਾ!” ਉਸ ਨੇ ਯਿਸੂ ਦੇ ਇਹਨਾਂ ਸ਼ਬਦਾਂ ਉੱਤੇ ਵਿਸ਼ਵਾਸ ਕੀਤਾ ਅਤੇ ਚਲਾ ਗਿਆ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਯਿਸ਼ੂ ਨੇ ਉੱਤਰ ਦਿੱਤਾ, “ਜਾ, ਤੇਰਾ ਪੁੱਤਰ ਜੀਵੇਗਾ।” ਉਸ ਆਦਮੀ ਨੇ ਯਿਸ਼ੂ ਦੇ ਸ਼ਬਦਾਂ ਤੇ ਵਿਸ਼ਵਾਸ ਕੀਤਾ ਅਤੇ ਚਲਾ ਗਿਆ।
Punjabi Bible 2016 - ਪਵਿੱਤਰ ਬਾਈਬਲ O.V.
ਯਿਸੂ ਨੇ ਉਹ ਨੂੰ ਆਖਿਆ, ਜਾਹ ਤੇਰਾ ਪੁੱਤ੍ਰ ਜੀਉਂਦਾ ਹੈ। ਉਹ ਮਨੁੱਖ ਨੇ ਉਸ ਬਚਨ ਦੀ ਜਿਹੜਾ ਯਿਸੂ ਨੇ ਉਹ ਨੂੰ ਆਖਿਆ ਸੀ ਪਰਤੀਤ ਕੀਤੀ ਅਤੇ ਚੱਲਿਆ ਗਿਆ
Punjabi ERV
ਯਿਸੂ ਨੇ ਉੱਤਰ ਦਿੱਤਾ, “ਜਾ, ਤੇਰਾ ਪੁੱਤਰ ਜੀਵੇਗਾ।” ਉਸ ਆਦਮੀ ਨੇ ਯਿਸੂ ਦੇ ਸ਼ਬਦਾਂ ਵਿੱਚ ਵਿਸ਼ਵਾਸ ਕੀਤਾ ਅਤੇ ਘਰ ਚਲਾ ਗਿਆ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਿਸੂ ਨੇ ਉੱਤਰ ਦਿੱਤਾ, “ਜਾ, ਤੇਰਾ ਪੁੱਤਰ ਜਿਉਂਦਾ ਹੈ।” ਉਸ ਆਦਮੀ ਨੇ ਯਿਸੂ ਦੇ ਸ਼ਬਦਾਂ ਵਿੱਚ ਵਿਸ਼ਵਾਸ ਕੀਤਾ ਅਤੇ ਘਰ ਚਲਾ ਗਿਆ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
یِسُوع اوہنوں آکھیا جا تیرا پُتر جِیوندا اے۔ اوس بندے ایس گلّ اُتّے جیہڑی یِسُوع اوہنوں آکھی سی یقِین کِیتا تے ٹُر پیا۔
Punjabi Standard Bible (Punjabi Standard Bible) 2023
ਯਿਸੂ ਨੇ ਉਸ ਨੂੰ ਕਿਹਾ, “ਜਾ, ਤੇਰਾ ਪੁੱਤਰ ਜੀਉਂਦਾ ਹੈ।” ਉਸ ਮਨੁੱਖ ਨੇ ਯਿਸੂ ਦੇ ਕਹੇ ਸ਼ਬਦਾਂ ਉੱਤੇ ਵਿਸ਼ਵਾਸ ਕੀਤਾ ਅਤੇ ਚਲਾ ਗਿਆ।