John 4:51 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਜਦੋਂ ਉਹ ਘਰ ਜਾ ਰਿਹਾ ਸੀ ਤਾਂ ਰਾਹ ਵਿੱਚ ਉਸ ਦੇ ਨੌਕਰ ਉਸ ਨੂੰ ਮਿਲੇ। ਅਤੇ ਉਨ੍ਹਾਂ ਨੇ ਉਸ ਨੂੰ ਆਖਿਆ, “ਤੇਰਾ ਪੁੱਤਰ ਚੰਗਾ ਹੋ ਗਿਆ ਹੈ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਅਜੇ ਉਹ ਰਾਹ ਵਿੱਚ ਹੀ ਸੀ ਕਿ ਉਸ ਦੇ ਸੇਵਕ ਅੱਗੋਂ ਉਸ ਨੂੰ ਮਿਲੇ ਅਤੇ ਕਿਹਾ, “ਤੁਹਾਡਾ ਪੁੱਤਰ ਜਿਊਂਦਾ ਹੈ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਦੋਂ ਉਹ ਰਸਤੇ ਵਿੱਚ ਹੀ ਸੀ, ਉਸ ਦੇ ਨੌਕਰਾਂ ਨੇ ਉਸਨੂੰ ਇਹ ਖ਼ਬਰ ਦਿੱਤੀ ਕਿ ਉਸ ਦਾ ਪੁੱਤਰ ਚੰਗਾ ਹੋ ਗਿਆ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਹ ਅਜੇ ਚੱਲਿਆ ਹੀ ਜਾਂਦਾ ਸੀ ਜੋ ਉਹ ਦੇ ਚਾਕਰ ਉਹ ਨੂੰ ਆ ਮਿਲੇ ਅਤੇ ਕਿਹਾ ਭਈ ਤੇਰਾ ਬਾਲਕ ਜੀਉਂਦਾ ਹੈ!
Punjabi ERV
ਜਦੋਂ ਉਹ ਘਰ ਜਾ ਰਿਹਾ ਸੀ ਤਾਂ ਰਾਹ ਵਿੱਚ ਉਸਦੇ ਨੌਕਰ ਉਸਨੂੰ ਮਿਲੇ। ਅਤੇ ਉਨ੍ਹਾਂ ਨੇ ਉਸਨੂੰ ਆਖਿਆ, “ਤੇਰਾ ਪੁੱਤਰ ਚੰਗਾ ਹੋ ਗਿਆ ਹੈ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦੋਂ ਉਹ ਘਰ ਜਾ ਰਿਹਾ ਸੀ ਤਾਂ ਰਾਹ ਵਿੱਚ ਉਸ ਦੇ ਨੌਕਰ ਉਸ ਨੂੰ ਮਿਲੇ। ਅਤੇ ਉਨ੍ਹਾਂ ਨੇ ਉਸ ਨੂੰ ਆਖਿਆ, “ਤੇਰਾ ਪੁੱਤਰ ਚੰਗਾ ਹੋ ਗਿਆ ਹੈ।”
Punjabi Revised 2020 (Arabic Script) (پنجابی نواں عہد نامہ نظرثانی شدہ چھپائی)
اوہ اجے لگا جاندا ای سی پئی اوہدے نوکر اوہنوں اگّوں آ کے مِلے۔ تے خبر دِتّی پئی تیرا پُتر جِیوندا اے۔
Punjabi Standard Bible (Punjabi Standard Bible) 2023
ਜਦੋਂ ਉਹ ਜਾ ਰਿਹਾ ਸੀ ਤਾਂ ਉਸ ਦੇ ਦਾਸ ਉਸ ਨੂੰ ਆ ਮਿਲੇ ਅਤੇ ਦੱਸਿਆ ਕਿ ਤੇਰਾ ਪੁੱਤਰ ਜੀਉਂਦਾ ਹੈ।