John 4:52 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਉਸ ਆਦਮੀ ਨੇ ਪੁੱਛਿਆ, “ਮੇਰਾ ਪੁੱਤਰ ਕਿਸ ਵਕਤ ਠੀਕ ਹੋਣਾ ਸ਼ੁਰੂ ਹੋਇਆ ਸੀ?” ਨੌਕਰ ਨੇ ਜਵਾਬ ਦਿੱਤਾ, “ਇਹ ਕੱਲ ਇੱਕ ਵਜੇ ਦੇ ਆਸ-ਪਾਸ ਦਾ ਸਮਾਂ ਸੀ, ਜਦੋਂ ਉਸਦਾ ਬੁਖਾਰ ਲੱਥ ਗਿਆ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਸ ਨੇ ਸੇਵਕਾਂ ਤੋਂ ਪੁੱਛਿਆ, “ਉਹ ਕਿਸ ਸਮੇਂ ਚੰਗਾ ਹੋ ਗਿਆ ਸੀ?” ਸੇਵਕਾਂ ਨੇ ਉੱਤਰ ਦਿੱਤਾ, “ਕੱਲ੍ਹ ਦੁਪਹਿਰ ਦੇ ਕੋਈ ਇੱਕ ਵਜੇ ਉਸ ਦਾ ਬੁਖ਼ਾਰ ਉਤਰ ਗਿਆ ਸੀ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਦੋਂ ਉਸ ਨੇ ਪੁੱਛਿਆ ਕਿ ਕਿਸ ਸਮੇਂ ਉਸ ਦਾ ਪੁੱਤਰ ਠੀਕ ਹੋ ਗਿਆ, ਤਾਂ ਉਹਨਾਂ ਨੇ ਉਸਨੂੰ ਕਿਹਾ, “ਕੱਲ੍ਹ ਦੁਪਹਿਰ ਦੇ ਇੱਕ ਵਜੇ ਉਸ ਦਾ ਬੁਖਾਰ ਉੱਤਰ ਗਿਆ ਸੀ।”
Punjabi Bible 2016 - ਪਵਿੱਤਰ ਬਾਈਬਲ O.V.
ਸੋ ਉਹ ਨੇ ਉਨ੍ਹਾਂ ਤੋਂ ਪੁੱਛਿਆ ਕਿ ਉਹ ਕਿਹੜਾ ਵੇਲਾ ਸੀ ਜਦੋਂ ਉਸ ਨੂੰ ਸੁਬਿਹਤਾ ਹੋਣ ਲੱਗਾ ਸੋ ਉਨ੍ਹਾਂ ਉਹ ਨੂੰ ਆਖਿਆ, ਕੱਲ ਦੁਪਹਿਰ ਦੇ ਇੱਕ ਬਜੇ ਤੋਂ ਉਹ ਦਾ ਤਾਪ ਲਹਿ ਗਿਆ
Punjabi ERV
ਉਸ ਆਦਮੀ ਨੇ ਪੁੱਛਿਆ, “ਮੇਰਾ ਪੁੱਤਰ ਕਿਸ ਵਕਤ ਠੀਕ ਹੋਣਾ ਸ਼ੁਰੂ ਹੋਇਆ ਸੀ?” ਨੌਕਰ ਨੇ ਜਵਾਬ ਦਿੱਤਾ, “ਇਹ ਕੱਲ ਇੱਕ ਵਜੇ ਦੇ ਆਸ-ਪਾਸ ਦਾ ਸਮਾਂ ਸੀ, ਜਦੋਂ ਉਸਦਾ ਬੁਖਾਰ ਲਥ ਗਿਆ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਆਦਮੀ ਨੇ ਪੁੱਛਿਆ, “ਮੇਰਾ ਪੁੱਤਰ ਕਿਸ ਵਕਤ ਠੀਕ ਹੋਣਾ ਸ਼ੁਰੂ ਹੋਇਆ ਸੀ?” ਨੌਕਰ ਨੇ ਜ਼ਵਾਬ ਦਿੱਤਾ, “ਇਹ ਕੱਲ ਇੱਕ ਵਜੇ ਦੇ ਆਸ-ਪਾਸ ਦਾ ਸਮਾਂ ਸੀ, ਜਦੋਂ ਉਸਦਾ ਬੁਖਾਰ ਉਤਰ ਗਿਆ।”
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تَد اوس اوہناں توں اوہ گھڑی پُچھی جِہدے وِچ اوہ چَنگا ہون لگ پیا سی۔ تے اوہناں اوہنوں آکھیا پئی کل ستوِیں گھڑی اوہدی کَس لَہہ گئی۔
Punjabi Standard Bible (Punjabi Standard Bible) 2023
ਉਸ ਨੇ ਉਨ੍ਹਾਂ ਤੋਂ ਪੁੱਛਿਆ, “ਉਹ ਕਿਸ ਸਮੇਂ ਠੀਕ ਹੋਇਆ?” ਤਾਂ ਉਨ੍ਹਾਂ ਉਸ ਨੂੰ ਕਿਹਾ, “ਕੱਲ੍ਹ ਦਿਨ ਦੇ ਇੱਕ ਵਜੇ ਉਸ ਦਾ ਬੁਖਾਰ ਉੱਤਰ ਗਿਆ ਸੀ।”